‘ਲਾਰੈਂਸ ਆਫ਼ ਪੰਜਾਬ’ ਦਸਤਾਵੇਜ਼ੀ ਸੀਰੀਜ਼ ‘ਤੇ ਵਿਵਾਦ, ਰਾਜਾ ਵੜਿੰਗ ਨੇ ਬੈਨ ਲਗਾਉਣ ਦੀ ਕੀਤੀ ਮੰਗ    *ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ*    MP ਅੰਮ੍ਰਿਤਪਾਲ ਸਿੰਘ ‘ਤੇ ਵੱਡੀ ਕਾਰਵਾਈ ਦੀ ਤਿਆਰੀ,NSA ਖਤਮ ਹੋਣ ਨਾਲ ਹੀ ਹੋ ਸਕਦੀ ਗ੍ਰਿਫਤਾਰੀ    MP ਅੰਮ੍ਰਿਤਪਾਲ ਸਿੰਘ ‘ਤੇ ਵੱਡੀ ਕਾਰਵਾਈ ਦੀ ਤਿਆਰੀ,NSA ਖਤਮ ਹੋਣ ਨਾਲ ਹੀ ਹੋ ਸਕਦੀ ਗ੍ਰਿਫਤਾਰੀ    *ਵਿਦੇਸ਼ੀ ਹੈਂਡਲਰਾਂ ਤੋਂ ਜ਼ਮੀਨੀ ਅਪਰਾਧੀਆਂ ਤੱਕ, ‘ਗੈਂਗਸਟਰਾਂ ‘ਤੇ ਵਾਰ’ ਨੇ ਸੰਗਠਿਤ ਅਪਰਾਧ ਦੀ ਕਮਰ ਤੋੜੀ*    ‘50 ਲੱਖ ਰੁਪਏ ਦਿਓ ਨਹੀਂ ਤਾਂ ਪਰਿਵਾਰ ਸਮੇਤ ਖ਼ਤਮ ਕਰ ਦਿਆਂਗੇ', ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ 'ਤੇ ਐਂਬੂਲੈਂਸ ਚਾਲਕ ਤੋਂ ਮੰਗੀ ਫਿਰੌਤੀ    ਅਮਰੀਕੀ ਫੌਜ ਨੇ ਇਰਾਨੀ ਮਾਲਵਾਹਕ ਜਹਾਜ਼ ਕੀਤਾ ਜ਼ਬਤ, ਪਾਕਿਸਤਾਨ ’ਚ ਦੂਜੇ ਦੌਰ ਦੀ ਹੋਣ ਵਾਲੀ ਗੱਲਬਾਤ ’ਤੇ ਛਾਇਆ ਸੰਕਟ    ਅਮਰੀਕੀ ਫੌਜ ਨੇ ਇਰਾਨੀ ਮਾਲਵਾਹਕ ਜਹਾਜ਼ ਕੀਤਾ ਜ਼ਬਤ, ਪਾਕਿਸਤਾਨ ’ਚ ਦੂਜੇ ਦੌਰ ਦੀ ਹੋਣ ਵਾਲੀ ਗੱਲਬਾਤ ’ਤੇ ਛਾਇਆ ਸੰਕਟ    ਆਸਟਰੇਲੀਆ ’ਚ ਪੰਜਾਬੀ ਨੌਜਵਾਨ ਕਰੋੜਾਂ ਰੁਪਏ ਦੀ ਚੋਰੀ ਦੇ ਇਲਜ਼ਾਮ ’ਚ ਗ੍ਰਿਫ਼ਤਾਰ    ਆਸਟਰੇਲੀਆ ’ਚ ਪੰਜਾਬੀ ਨੌਜਵਾਨ ਕਰੋੜਾਂ ਰੁਪਏ ਦੀ ਚੋਰੀ ਦੇ ਇਲਜ਼ਾਮ ’ਚ ਗ੍ਰਿਫ਼ਤਾਰ   
Actress Daljit Kaur death : ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਦਲਜੀਤ ਕੌਰ ਦਾ ਹੋਇਆ ਦਿਹਾਂਤ
November 17, 2022
Actress-Daljit-Kaur-death-Punjab

LPTV / Chandigarh

ਵੈੱਬ ਡੈਸਕ : ਪੰਜਾਬੀ ਸਿਨਮਾ ਜਗਤ ਦੀ ਸੁਪਰ ਸਟਾਰ ਰਹੀ ਹੀਰੋਇਨ ਦਿਲਜੀਤ ਕੌਰ ਨਹੀਂ ਰਹੇ। ਉਨ੍ਹਾਂ 69 ਸਾਲ ਦੀ ਉਮਰ ਵਿਚ ਅੱਜ ਸਵੇਰੇ ਆਖ਼ਰੀ ਸਾਹ ਲਿਆ। ਆਪਣੇ ਜ਼ਮਾਨੇ ਵਿਚ ਪੰਜਾਬੀ ਫ਼ਿਲਮਾਂ ਦੀ "ਹੇਮਾ ਮਾਲਿਨੀ" ਵਜੋਂ ਮਸ਼ਹੂਰ ਰਹੀ ਦਿਲਜੀਤ ਕੌਰ ਨੇ 100 ਵੱਧ ਪੰਜਾਬੀ ਫ਼ਿਲਮਾਂ ਵਿਚ ਕੰਮ ਕੀਤਾ ਸੀ ਅਤੇ ਦਰਜਨ ਦੇ ਕਰੀਬ ਹਿੰਦੀ ਫ਼ਿਲਮਾਂ ਵਿਚ ਵੀ ਅਦਾਕਾਰੀ ਕੀਤੀ ਸੀ। ਉਹ ਪਿਛਲੇ ਕਈ ਸਾਲਾਂ ਤੋਂ ਗੁਮਨਾਮੀ ਦੀ ਜ਼ਿੰਦਗੀ ਜੀ ਰਹੇ ਸਨ ਅਤੇ ਬਿਮਾਰ ਚਲੇ ਆ ਰਹੇ ਸਨ। ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਐਤੀਆਣਾ ਦੀ ਰਹਿਣ ਵਾਲੀ ਸੀ।

Actress Daljit Kaur death Punjabi film actress Daljit Kaur passed away

local advertisement banners
Comments


Recommended News
Popular Posts
Just Now