ਕੇਦਾਰਨਾਥ ਮੰਦਰ ਦੇ ਅੰਦਰ ਮੋਬਾਈਲ ਫ਼ੋਨ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ    ‘ਲਾਰੈਂਸ ਆਫ਼ ਪੰਜਾਬ’ ਦਸਤਾਵੇਜ਼ੀ ਸੀਰੀਜ਼ ‘ਤੇ ਵਿਵਾਦ, ਰਾਜਾ ਵੜਿੰਗ ਨੇ ਬੈਨ ਲਗਾਉਣ ਦੀ ਕੀਤੀ ਮੰਗ    *ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ*    MP ਅੰਮ੍ਰਿਤਪਾਲ ਸਿੰਘ ‘ਤੇ ਵੱਡੀ ਕਾਰਵਾਈ ਦੀ ਤਿਆਰੀ,NSA ਖਤਮ ਹੋਣ ਨਾਲ ਹੀ ਹੋ ਸਕਦੀ ਗ੍ਰਿਫਤਾਰੀ    MP ਅੰਮ੍ਰਿਤਪਾਲ ਸਿੰਘ ‘ਤੇ ਵੱਡੀ ਕਾਰਵਾਈ ਦੀ ਤਿਆਰੀ,NSA ਖਤਮ ਹੋਣ ਨਾਲ ਹੀ ਹੋ ਸਕਦੀ ਗ੍ਰਿਫਤਾਰੀ    *ਵਿਦੇਸ਼ੀ ਹੈਂਡਲਰਾਂ ਤੋਂ ਜ਼ਮੀਨੀ ਅਪਰਾਧੀਆਂ ਤੱਕ, ‘ਗੈਂਗਸਟਰਾਂ ‘ਤੇ ਵਾਰ’ ਨੇ ਸੰਗਠਿਤ ਅਪਰਾਧ ਦੀ ਕਮਰ ਤੋੜੀ*    ‘50 ਲੱਖ ਰੁਪਏ ਦਿਓ ਨਹੀਂ ਤਾਂ ਪਰਿਵਾਰ ਸਮੇਤ ਖ਼ਤਮ ਕਰ ਦਿਆਂਗੇ', ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ 'ਤੇ ਐਂਬੂਲੈਂਸ ਚਾਲਕ ਤੋਂ ਮੰਗੀ ਫਿਰੌਤੀ    ਅਮਰੀਕੀ ਫੌਜ ਨੇ ਇਰਾਨੀ ਮਾਲਵਾਹਕ ਜਹਾਜ਼ ਕੀਤਾ ਜ਼ਬਤ, ਪਾਕਿਸਤਾਨ ’ਚ ਦੂਜੇ ਦੌਰ ਦੀ ਹੋਣ ਵਾਲੀ ਗੱਲਬਾਤ ’ਤੇ ਛਾਇਆ ਸੰਕਟ    ਅਮਰੀਕੀ ਫੌਜ ਨੇ ਇਰਾਨੀ ਮਾਲਵਾਹਕ ਜਹਾਜ਼ ਕੀਤਾ ਜ਼ਬਤ, ਪਾਕਿਸਤਾਨ ’ਚ ਦੂਜੇ ਦੌਰ ਦੀ ਹੋਣ ਵਾਲੀ ਗੱਲਬਾਤ ’ਤੇ ਛਾਇਆ ਸੰਕਟ    ਆਸਟਰੇਲੀਆ ’ਚ ਪੰਜਾਬੀ ਨੌਜਵਾਨ ਕਰੋੜਾਂ ਰੁਪਏ ਦੀ ਚੋਰੀ ਦੇ ਇਲਜ਼ਾਮ ’ਚ ਗ੍ਰਿਫ਼ਤਾਰ   
Big B Birthday: ਮਹਾਨਾਇਕ ਅਮਿਤਾਭ ਬੱਚਨ 80 ਸਾਲ ਦੇ ਹੋਏ, ਜਨਮਦਿਨ ਮਨਾਉਣ ਲਈ ਘਰ ਬਾਹਰ ਇਕੱਠੇ ਹੋਏ ਪ੍ਰਸ਼ੰਸਕ, ਦੇਖੋ ਵੀਡੀਓ
October 11, 2022
Big-B-Birthday-Fans-gathered-out

LPTV / Chandigarh

ਲਾਈਵ ਪੰਜਾਬੀ ਟੀਵੀ: ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਦਾ ਅੱਜ ਜਨਮਦਿਨ ਹੈ। ਉਨ੍ਹਾਂ ਦੀ ਉਮਰ 80 ਸਾਲ ਹੈ। ਮੁੰਬਈ ਦੇ ਜੁਹੂ ਸਥਿਤ ਅਮਿਤਾਭ ਦੇ ਘਰ ਫੈਨਜ਼ ਨੇ ਇਕੱਠੇ ਹੋ ਕੇ ਕੇਕ ਕੱਟਿਆ। ਪ੍ਰਸ਼ੰਸਕਾਂ ਦੀ ਖੁਸ਼ੀ 'ਚ ਸ਼ਾਮਲ ਹੋਣ ਲਈ ਅਮਿਤਾਭ ਬੱਚਨ ਘਰ ਤੋਂ ਬਾਹਰ ਆਏ ਅਤੇ ਦੇਰ ਰਾਤ ਤੱਕ ਇਕੱਠੇ ਹੁੰਦੇ ਰਹੇ। ਅਮਿਤਾਭ ਅੱਧੀ ਰਾਤ ਤੋਂ ਬਾਅਦ ਆਪਣੀ ਰਿਹਾਇਸ਼ ‘ਜਲਸਾ’ ਤੋਂ ਬਾਹਰ ਆਏ, ਜਿੱਥੇ ਵੱਡੀ ਗਿਣਤੀ ‘ਚ ਪ੍ਰਸ਼ੰਸਕ ਇਕੱਠੇ ਹੋਏ ਸਨ। ਉਨ੍ਹਾਂ ਨੇ ਹੱਥ ਹਿਲਾ ਕੇ ਸਾਰਿਆਂ ਦਾ ਸਵਾਗਤ ਕੀਤਾ ਅਤੇ ਕੁਝ ਦੇਰ ਬਾਅਦ ਮੁੜ ਘਰ ਦੇ ਅੰਦਰ ਚਲੇ ਗਏ। ਇਸ ਦੌਰਾਨ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਖੁਸ਼ ਅਤੇ ਉਤਸ਼ਾਹਿਤ ਨਜ਼ਰ ਆਏ। ਇਸ ਦੇ ਨਾਲ ਹੀ ‘ਜਲਸਾ’ ਦਾ ਗੇਟ ਬੰਦ ਹੋਣ ਤੋਂ ਬਾਅਦ ਗੇਟ ਦੇ ਬਾਹਰ ਹੀ ਇੱਕ ਫੈਨ ਉਨ੍ਹਾਂ ਦੰਡਵੰਤ ਪ੍ਰਨਾਮ ਕਰਦਾ ਝੁਕਦਾ ਦੇਖਿਆ ਗਿਆ। ਨਿਊਜ਼ ਏਜੰਸੀ ਏਐਨਆਈ ਨੇ ਇਸ ਨਾਲ ਜੁੜਿਆ ਇੱਕ ਵੀਡੀਓ ਟਵੀਟ ਕੀਤਾ ਹੈ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਪ੍ਰਸ਼ੰਸਕ ਅੱਧੀ ਰਾਤ ਨੂੰ ਅਮਿਤਾਭ ਬੱਚਨ ਨੂੰ ਆਪਣੇ ਸਾਹਮਣੇ ਦੇਖ ਕੇ ਖੁਸ਼ੀ ਨਾਲ ਝੂਮ ਰਹੇ ਹਨ।

https://twitter.com/AHindinews/status/1579572547523575808?ref_src=twsrc%5Etfw%7Ctwcamp%5Etweetembed%7Ctwterm%5E1579572547523575808%7Ctwgr%5E960e05aba4f08eef4e429f9d03df62be80eb3688%7Ctwcon%5Es1_&ref_url=https%3A%2F%2Fpropunjabtv.com%2Ffans-gathered-outside-the-jalsa-late-at-night-to-congratulate-amitabh%2F

Big B Birthday Fans gathered outside to celebrate Amitabh Bachchans 80th birthday Watch video

local advertisement banners
Comments


Recommended News
Popular Posts
Just Now