ਅੱਜ ਪੰਜਾਬ ਭਰ ‘ਚ ਹੋਵੇਗਾ Blackout, ਵੱਜਣਗੇ ਸਾਇਰਨ ਰਾਤ 8 ਵਜੇ ਤੋਂ 8.15 ਵਜੇ ਤੱਕ ਹੋਵੇਗੀ ਮੌਕ ਡ੍ਰਿੱਲ    ‘Lawrence Of Punjab’ ਡਾਕੂਮੈਂਟਰੀ ‘ਤੇ ਕੇਂਦਰ ਦੀ ਰੋਕ, ਰਿਲੀਜ਼ ‘ਤੇ ਪਾਬੰਦੀ    ਸਿੱਧੂ ਦੇ ਫੈਨਜ਼ ਦਾ ਇੰਤਜ਼ਾਰ ਹੋਇਆ ਖਤਮ! ਮੂਸੇਵਾਲਾ ਦੇ ਨਵੇਂ ਗੀਤ “EYES ON ME” ਦਾ ਟੀਜ਼ਰ ਹੋਇਆ ਰਿਲੀਜ਼    ਲੁਧਿਆਣਾ: ਪੁੱਤਰ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਬੋਲਿਆ- ਮੇਰੀ ਭੈਣ ਤੋਂ ਕਰਵਾਉਂਦੀ ਸੀ ਗਲਤ ਕੰਮ    ਸ੍ਰੀ ਫਤਿਹਗੜ੍ਹ ਸਾਹਿਬ ਬੱਸ ਹਾਦਸਾ, CM ਮਾਨ ਨੇ ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ    ਅੰਮ੍ਰਿਤਪਾਲ ਸਿੰਘ ਦਾ ਮਿਲਿਆ ਦੋ ਦਿਨ ਦਾ ਪੁਲਿਸ ਰਿਮਾਂਡ    ਤਾਪਮਾਨ 42 ਪਾਰ, ਪੰਜਾਬ ‘ਚ ਲੂ ਦਾ ਖਤਰਾ,ਮੌਸਮ ਵਿਭਾਗ ਚੇਤਾਵਨੀ    ਤਾਪਮਾਨ 42 ਪਾਰ, ਪੰਜਾਬ ‘ਚ ਲੂ ਦਾ ਖਤਰਾ,ਮੌਸਮ ਵਿਭਾਗ ਚੇਤਾਵਨੀ    ਪੰਜਾਬ ‘ਚ ਗਰਮੀ ਨੇ ਕਢਾਏ ਵੱਟ, ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਯੈਲੋ ਅਲਰਟ ਜਾਰੀ    ਸਟਾਰਾਂ ਦੀ ਮਾਂ ਹੋ ਕੇ ਮੈਂ ਥਾਣਿਆਂ ਵਿੱਚ ਧੱਕੇ ਖਾ ਰਹੀ ਹਾਂ,ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ   
‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ’ਤੇ ਭਖਿਆ ਵਿਵਾਦ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਹਾਈਕੋਰਟ ’ਚ ਜਨਹਿਤ ਪਟੀਸ਼ਨ ਦਾਇਰ
April 22, 2026
Lawrence-Of-Punjab

‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ’ਤੇ ਭਖਿਆ ਵਿਵਾਦ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਹਾਈਕੋਰਟ ’ਚ ਜਨਹਿਤ ਪਟੀਸ਼ਨ ਦਾਇਰ



ਗੈਂਗਸਟਰ ਆਧਾਰਿਤ ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ'ਚ ਜਨਹਿਤ ਪਟੀਸ਼ਨ ਦਾਇਰ ਕਰਕੇ ਸੀਰੀਜ਼ ਦੇ ਪ੍ਰਸਾਰ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਜਿਹੀ ਸਮੱਗਰੀ ਨੌਜਵਾਨਾਂ ਨੂੰ ਗਲਤ ਦਿਸ਼ਾ ਵੱਲ ਧੱਕ ਸਕਦੀ ਹੈ।ਹਾਈਕੋਰਟ ਵਲੋਂ ਮਾਮਲੇ ਦੀ ਸੁਣਵਾਈ24 ਅਪ੍ਰੈਲ ਨੂੰ ਹੋਵੇਗੀ ।

Lawrence Of Punjab

local advertisement banners
Comments


Recommended News
Popular Posts
Just Now