ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਮੰਗਿਆ ਸਮਾਂ
April 25, 2026
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਮੰਗਿਆ ਸਮਾਂ
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਇਸ ਦੌਰਾਨ ਉਹ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਰਿ-ਕਾਲ ਕਰਨ ਸੰਬੰਧੀ ਆਪਣਾ ਪੱਖ ਰੱਖਣਗੇ। ਉਹ ਪੰਜਾਬ ਦੇ ਵਿਧਾਇਕਾਂ ਸਮੇਤ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ।
Bhagwant Mann
Comments
Recommended News
Popular Posts
Just Now