ਸੁਖਬੀਰ ਬਾਦਲ ਨੂੰ ਮੁੜ ਤਲਬ ਕਰਨ ਦੀ ਮੰਗ, SGPC ਮੈਂਬਰਾਂ ਦਾ ਇੱਕ ਵਫ਼ਦ ਅਕਾਲ ਤਖ਼ਤ ਸਾਹਿਬ ਪਹੁੰਚਿਆ    DM Randhawa Case ’ਚ 35 ਦਿਨ ਬਾਅਦ ਵੀ ਨਹੀਂ ਮਿਲਿਆ ਪਰਿਵਾਰ ਨੂੰ ਇਨਸਾਫ, ਹੁਣ ਹਾਈਕੋਰਟ ਦਾ ਰੁਖ ਕਰੇਗਾ ਪਰਿਵਾਰ    'ਆਪ' ਦੇ ਬਾਗੀ ਸੰਸਦ ਮੈਂਬਰ ਭਾਜਪਾ ਦੇ ਰਾਜ ਸਭਾ ਮੈਂਬਰਾਂ 'ਚ ਸ਼ਾਮਿਲ, ਰਾਜ ਸਭਾ ਸਕੱਤਰੇਤ ਵਲੋਂ ਮੈਂਬਰਾਂ ਦੀ ਸੂਚੀ ਜਾਰੀ    ਮੁਅੱਤਲ ਡੀ.ਆਈ.ਜੀ. ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਘਰ ਤੇ ਫ਼ਾਰਮ ਹਾਊਸ ’ਤੇ ED ਵਲੋਂ ਛਾਪੇਮਾਰੀ    ਜਲੰਧਰ ‘ਚ ਹਰਭਜਨ ਸਿੰਘ ਦੇ ਘਰ ਦੀਆਂ ਕੰਧਾਂ ‘ਤੇ ‘ਆਪ’ ਵਰਕਰਾਂ ਨੇ ਲਿਖਿਆ ‘ਗੱਦਾਰ’, LPU ਦੇ ਬਾਹਰ ਵੀ ਪ੍ਰਦਰਸ਼ਨ    MP ਅੰਮ੍ਰਿਤਪਾਲ ਸਿੰਘ ਨੂੰ 30 ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ    ਕੌਮੀ ਇਨਸਾਫ਼ ਮੋਰਚੇ ਵਲੋਂ 7 ਮਈ ਨੂੰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਤੋਂ ਪਾਰਲੀਮੈਂਟ ਹਾਊਸ ਤੱਕ ਕੀਤਾ ਜਾਵੇਗਾ ਰੋਸ ਮਾਰਚ    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਮੰਗਿਆ ਸਮਾਂ    Aap Protest     'ਹੁਣ ਕੇਜਰੀਵਾਲ ਦੀ ਗੈਂਗ 'ਚ ਚੋਰ ਤੇ ਭ੍ਰਿਸ਼ਟ ਹੀ ਬਚੇ', ਰਾਘਵ ਚੱਢਾ ਦੇ BJP 'ਚ ਆਉਣ ਤੋਂ ਬਾਅਦ ਕਪਿਲ ਮਿਸ਼ਰਾ ਦਾ ਵੱਡਾ ਹਮਲਾ   
'ਆਪ' ਦੇ ਬਾਗੀ ਸੰਸਦ ਮੈਂਬਰ ਭਾਜਪਾ ਦੇ ਰਾਜ ਸਭਾ ਮੈਂਬਰਾਂ 'ਚ ਸ਼ਾਮਿਲ, ਰਾਜ ਸਭਾ ਸਕੱਤਰੇਤ ਵਲੋਂ ਮੈਂਬਰਾਂ ਦੀ ਸੂਚੀ ਜਾਰੀ
April 27, 2026
Raj-Sabha-Suchi

'ਆਪ' ਦੇ ਬਾਗੀ ਸੰਸਦ ਮੈਂਬਰ ਭਾਜਪਾ ਦੇ ਰਾਜ ਸਭਾ ਮੈਂਬਰਾਂ 'ਚ ਸ਼ਾਮਿਲ, ਰਾਜ ਸਭਾ ਸਕੱਤਰੇਤ ਵਲੋਂ ਮੈਂਬਰਾਂ ਦੀ ਸੂਚੀ ਜਾਰੀ


24 ਅਪ੍ਰੈਲ ਨੂੰ'ਆਪ' ਛੱਡ ਕੇ ਭਾਜਪਾ'ਚ ਸ਼ਾਮਲ ਹੋਣ ਵਾਲੇ ਸੰਸਦ ਮੈਂਬਰ ਰਾਘਵ ਚੱਢਾ, ਅਸ਼ੋਕ ਕੁਮਾਰ ਮਿੱਤਲ, ਹਰਭਜਨ ਸਿੰਘ, ਸੰਦੀਪ ਕੁਮਾਰ ਪਾਠਕ, ਡਾ: ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਜਿੰਦਰ ਗੁਪਤਾ ਹੁਣ ਭਾਜਪਾ ਦੇ ਰਾਜ ਸਭਾ ਸੰਸਦ ਮੈਂਬਰਾਂ'ਚ ਸ਼ਾਮਿਲ ਹੋ ਗਏ ਹਨ। ਇਸ ਨੂੰ ਲੈ ਕੇ ਰਾਜ ਸਭਾ ਸਕੱਤਰੇਤ ਵਲੋਂ ਮੈਂਬਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਹੁਣ ਰਾਜ ਸਭਾ ਵਿਚ ਭਾਜਪਾ ਦੇ ਮੈਂਬਰਾਂ ਦੀ ਗਿਣਤੀ106 ਤੋਂ ਵੱਧ ਕੇ113 ਹੋ ਗਈ ਹਨ, ਜਦਕਿ ਆਮ ਆਦਮੀ ਪਾਰਟੀ ਦੇ ਸਿਰਫ਼3 ਮੈਂਬਰ ਬਚੇ ਹਨ।

Raj Sabha Suchi

local advertisement banners
Comments


Recommended News
Popular Posts
Just Now