‘ਮਿਸ ਜਲੰਧਰ’ ਤੋਂ ‘ਫੈਮਿਨਾ ਮਿਸ ਇੰਡੀਆ ਨੌਰਥ’ ਤੱਕ: ਯਸ਼ਿਕਾ ਸ਼ਰਮਾ ਦਾ ਸ਼ਾਨਦਾਰ ਸਫਰ    ਪੰਜਾਬ ਵਿਧਾਨ ਸਭਾ ‘ਚ ਹੰਗਾਮਾ, ਕਾਂਗਰਸੀ ਤੇ ‘ਆਪ’ ਵਿਧਾਇਕਾਂ ਵਿਚਾਲੇ ਹੋਈ ਗਰਮਾ-ਗਰਮੀ    ਮੱਧ ਪ੍ਰਦੇਸ਼ 'ਚ ਤੂਫਾਨ ਕਾਰਨ ਵੱਡਾ ਹਾਦਸਾ, ਯਾਤਰੀ ਨਾਲ ਭਰਿਆ ਕਰੂਜ਼ ਡੁੱਬਿਆ, 5 ਲੋਕਾਂ ਦੀ ਮੌਤ, ਕਈ ਲਾਪਤਾ    ਮਾਰਕਫੈੱਡ ਨੇ ਆਂਗਣਵਾੜੀ ਕੇਂਦਰਾਂ ਨੂੰ ਸਪਲਾਈ ਤੋਂ ਹੱਥ ਪਿੱਛੇ ਖਿੱਚੇ ! ਬਿਕਰਮ ਸਿੰਘ ਮਜੀਠੀਆ ਨੇ 'ਪੰਜੀਰੀ ਘੁਟਾਲੇ' ਨੂੰ ਲੈ ਕੇ ਚੁੱਕੇ ਸਨ ਸਵਾਲ    ਮਾਰਕਫੈੱਡ ਨੇ ਆਂਗਣਵਾੜੀ ਕੇਂਦਰਾਂ ਨੂੰ ਸਪਲਾਈ ਤੋਂ ਹੱਥ ਪਿੱਛੇ ਖਿੱਚੇ ! ਬਿਕਰਮ ਸਿੰਘ ਮਜੀਠੀਆ ਨੇ 'ਪੰਜੀਰੀ ਘੁਟਾਲੇ' ਨੂੰ ਲੈ ਕੇ ਚੁੱਕੇ ਸਨ ਸਵਾਲ    ਲੁਧਿਆਣਾ: ਸਕੂਲਾਂ ਨੇੜੇ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪਾਬੰਦੀ, ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਖ਼ਤ ਨਿਰਦੇਸ਼ ਜਾਰੀ    ਲੁਧਿਆਣਾ: ਸਕੂਲਾਂ ਨੇੜੇ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪਾਬੰਦੀ, ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਖ਼ਤ ਨਿਰਦੇਸ਼ ਜਾਰੀ    ਟ੍ਰਾਈਡੇਂਟ ਗਰੁੱਪ ਫੈਕਟਰੀ ਤੇ ਪ੍ਰਦੂਸ਼ਣ ਬੋਰਡ ਦੀ ਰੇਡ, ਕੁਝ ਦਿਨ ਪਹਿਲਾਂ ਹੀ BJP ‘ਚ ਸ਼ਾਮਲ ਹੋਏ ਹਨ ਰਜਿੰਦਰ ਗੁਪਤਾ    MP ਹਰਭਜਨ ਸਿੰਘ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਖੜਕਾਇਆ ਹਾਈਕੋਰਟ ਦਾ ਬੂਹਾ    ਜਵਾਈ ਨੇ ਸਾਲੇ ਤੇ ਸਹੁਰੇ ਦਾ ਗੋਲੀਆਂ ਮਾਰ ਕੀਤਾ ਕਤਲ, ਧੀ ਦੇ ਘਰ ਝਗੜਾ ਸੁਲਝਾਉਣ ਆਏ ਸਨ ਦੋਵੇਂ   
'ਮੋਦੀ' ਨਾਲ ਫੇਰੇ ਲਏਗੀ ਬਿਊਟੀ ਕੁਈਨ 'ਸੁਸ਼ਮਿਤਾ ਸੇਨ', 47 ਸਾਲ ਦੀ ਉਮਰ 'ਚ ਬੱਝੇਗੀ ਵਿਆਹ ਦੇ ਬੰਧਨ 'ਚ !
July 15, 2022
Beauty-queen-Sushmita-Sen-will-g

LPTV / Chandigarh

ਲਾਈਵ ਪੰਜਾਬੀ ਬਿਊਰੋ : ਮਿਸ ਯੂਨੀਵਰਸ ਰਹੀ ਸੁਸ਼ਮਿਤਾ ਸੇਨ 47 ਸਾਲ ਦੀ ਉਮਰ ਵਿਚ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੀ ਹੈ। ਇਸ ਦੀ ਪੁਸ਼ਟੀ ਉਨ੍ਹਾਂ ਦੇ ਮੌਜ਼ੂਦਾ ਬੁਆਏਫ੍ਰੈਂਡ ਤੇ IPL ਦੇ ਸਾਬਕਾ ਚੇਅਰਮੈਨ ਲਲਿਤ ਮੋਦੀ ਨੇ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਨੂੰ ਕਰੀਬ 6 ਵਜੇ ਲਲਿਤ ਮੋਦੀ ਨੇ ਟਵਿੱਟਰ ਤੇ ਮਿਸ ਯੂਨੀਵਰਸ ਸੁਸ਼ਮਿਤਾ ਸੇਨ ਨਾਲ ਵਿਆਹ ਹੋਣ ਦਾ ਐਲਾਨ ਕੀਤਾ।ਉਨ੍ਹਾਂ ਨੇ ਆਪਣੇ ਟਵੀਟ ਵਿਚ ਸੁਸ਼ਮਿਤਾ ਸੇਨ ਨੂੰ ਬੈਟਰ ਹਾਫ ਦੱਸਿਆ। ਇਹ ਖ਼ਬਰ ਦੇਖਦੇ ਹੀ ਦੇਖਦੇ ਮੀਡੀਆ ਵਿਚ ਵਿਚ ਅੱਗ ਵਾਂਗੂ ਫੈਲ ਗਈ, ਜਿਸ ਤੋਂ ਅੱਧੇ ਘੰਟੇ ਬਾਅਦ ਲਲਿਤ ਮੋਦੀ ਨੇ ਦੂਜਾ ਟਵੀਟ ਕੀਤਾ।
ਇਸ ਵਿਚ ਉਨ੍ਹਾਂ ਨੇ ਲਿਖਿਆ, ਸਾਫ਼ ਕਰ ਦੇਵਾਂ ਕਿ ਵਿਆਹ ਨਹੀਂ ਹੋਇਆ ਹੈ, ਇਕ-ਦੂਜੇ ਨੂੰ ਡੇਟ ਕਰ ਰਹੇ ਹਾਂ… ਜਲਦ ਵਿਆਹ ਵੀ ਹੋਵੇਗਾ। ਇਸ ਟਵੀਟ ਤੋਂ ਸਾਫ ਹੈ ਕਿ ਦੋਵੇਂ ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣ ਵਾਲੇ ਹਨ ਤੇ ਜਲਦ ਹੀ ਇਸ ਦਾ ਐਲਾਨ ਵੀ ਹੋਵੇਗਾ।
ਇਕ ਸਮਾਂ ਸੀ ਜਦੋਂ ਸੁਸ਼ਮਿਤਾ ਸੇਨ ਦਾ ਨਾਂ ਪਾਕਿਸਤਾਨ ਦੇ ਸਾਬਕਾ ਕਪਤਾਨ ਵਸੀਮ ਅਕਰਮ ਨਾਲ ਜੁੜਿਆ ਹੋਇਆ ਸੀ। ਦੋਵਾਂ ਦੀਆਂ ਪ੍ਰੇਮ ਕਹਾਣੀਆਂ ਕਾਫੀ ਆਮ ਸਨ। ਪਰ ਇਸ ਵਾਰ ਸੁਸ਼ਮਿਤਾ ਦੀ ਲਲਿਤ ਮੋਦੀ ਨਾਲ ਡੇਟਿੰਗ ਦੀਆਂ ਖਬਰਾਂ ਨੇ ਤੂਫਾਨ ਮਚਾ ਦਿੱਤਾ ਹੈ।

Beauty queen Sushmita Sen will get married with Modi at the age of 47

local advertisement banners
Comments


Recommended News
Popular Posts
Just Now