ਅਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਅਦਾਲਤੀ ਕਾਰਵਾਈ, ਹੁਣ ਸੈਸ਼ਨ ਕੋਰਟ ‘ਚ ਚੱਲੇਗਾ ਟ੍ਰਾਇਲ    ਵਕੀਲ ਘੁੰਮਣ ਬ੍ਰਦਰਜ਼ ‘ਆਪ’ ’ਚ ਸ਼ਾਮਿਲ    ਰਾਸ਼ਟਰਪਤੀ ਨੇ CM ਮਾਨ ਨੂੰ ਦਿੱਤਾ ਮੁਲਾਕਾਤ ਦਾ ਸਮਾਂ, ਸਾਥੀ ਵਿਧਾਇਕ ਰਹਿਣਗੇ ਬਾਹਰ    ਰਾਸ਼ਟਰਪਤੀ ਨੇ CM ਮਾਨ ਨੂੰ ਦਿੱਤਾ ਮੁਲਾਕਾਤ ਦਾ ਸਮਾਂ, ਸਾਥੀ ਵਿਧਾਇਕ ਰਹਿਣਗੇ ਬਾਹਰ    ਅੰਮ੍ਰਿਤਪਾਲ ਮਹਿਰੋਂ ਨੂੰ VC ਜ਼ਰੀਏ ਕੋਰਟ ‘ਚ ਕੀਤਾ ਗਿਆ ਪੇਸ਼, 14 ਦਿਨਾਂ ਦੀ ਹੋਰ ਨਿਆਂਇਕ ਹਿਰਾਸਤ ‘ਚ ਭੇਜਿਆ    ਹਿਮਾਚਲ 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਦਰਦਨਾਕ ਹਾਦਸਾ, ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਕੇ 'ਤੇ ਮੌਤ    ‘ਫੋਟੋਗ੍ਰਾਫਰਾਂ ਦਾ ਪਿੱਛਾ ਕਰਨਾ ਡਰਾਉਣਾ’, Preity Zinta ਨੇ ਸਾਂਝਾ ਕੀਤਾ ਦਰਦ    'ਜਾਗਤ ਜੋਤ ਸਤਿਕਾਰ ਐਕਟ' ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਪੰਜਾਬ-ਹਰਿਆਣਾ ਹਾਈਕੋਰਟ ਸਖ਼ਤ, ਪਟੀਸ਼ਨਰ ਨੂੰ ਪਾਈ ਝਾੜ, ਕਿਰਦਾਰ ’ਤੇ ਉਠਾਏ ਸਵਾਲ    ਅਦਾਲਤ ਵਲੋਂ ਰਿਲਾਇੰਸ ਕਮਿਊਨੀਕੇਸ਼ਨਜ਼ ਵਿਰੁੱਧ ਸੀਬੀਆਈ ਦੁਆਰਾ ਦਾਇਰ ਅਰਜ਼ੀ ਨੂੰ ਮਨਜ਼ੂਰੀ    ਪੰਜਾਬ ਦੇ ਪਿੰਡ ਦੀ ਫੁਟਬਾਲ ਟੀਮ ਖੇਡੇਗੀ ਅਮਰੀਕਾ ‘ਚ, ਸਟ੍ਰੀਟ ਚਾਈਲਡ ਵਰਲਡ ਕੱਪ ਲਈ ਰਵਾਨਾ   
ਅਦਾਲਤ ਵਲੋਂ ਰਿਲਾਇੰਸ ਕਮਿਊਨੀਕੇਸ਼ਨਜ਼ ਵਿਰੁੱਧ ਸੀਬੀਆਈ ਦੁਆਰਾ ਦਾਇਰ ਅਰਜ਼ੀ ਨੂੰ ਮਨਜ਼ੂਰੀ
April 29, 2026
Court-On-Relince-

ਅਦਾਲਤ ਵਲੋਂ ਰਿਲਾਇੰਸ ਕਮਿਊਨੀਕੇਸ਼ਨਜ਼ ਵਿਰੁੱਧ ਸੀਬੀਆਈ ਦੁਆਰਾ ਦਾਇਰ ਅਰਜ਼ੀ ਨੂੰ ਮਨਜ਼ੂਰੀ


ਰਾਊਜ਼ ਐਵੇਨਿਊ ਅਦਾਲਤ ਨੇ ਸੀਬੀਆਈ ਵਲੋਂ ਦਾਇਰ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਵਿਚ ਰਿਲਾਇੰਸ ਕਮਿਊਨੀਕੇਸ਼ਨਜ਼ ਵਿਰੁੱਧ ਸੀਬੀਆਈ ਵਲੋਂ ਦਰਜ ਕੀਤੇ ਗਏ ਇਕ ਮਾਮਲੇ ਦੇ ਸੰਬੰਧ ਵਿਚ ਮੁੰਬਈ ਦੀ ਇਕ ਅਦਾਲਤ ਵਿਚ ਰਿਲਾਇੰਸ (ਏਡੀਏਜੀ) ਦੇ ਸਾਬਕਾ ਸੀਨੀਅਰ ਕਾਰਜਕਾਰੀ ਅਮਿਤਾਭ ਝੁਨਝੁਨਵਾਲਾ ਨੂੰ ਪੇਸ਼ ਕਰਨ ਦੀ ਮੰਗ ਕੀਤੀ ਗਈ ਸੀ।ਮੁੰਬਈ ਦੀ ਇਕ ਅਦਾਲਤ ਨੇ29 ਅਪ੍ਰੈਲ ਨੂੰ ਅਮਿਤਾਭ ਝੁਨਝੁਨਵਾਲਾ ਦੇ ਪੇਸ਼ ਹੋਣ ਲਈ ਟਰਾਂਜ਼ਿਟ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਸੀ।

Court On Relince

local advertisement banners
Comments


Recommended News
Popular Posts
Just Now