993 ਰੁਪਏ ਮਹਿੰਗਾ ਹੋਇਆ LPG ਸਿਲੰਡਰ, ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟਾਂ ‘ਚ ਹੋਇਆ ਭਾਰੀ ਵਾਧਾ    ‘ਮਿਸ ਜਲੰਧਰ’ ਤੋਂ ‘ਫੈਮਿਨਾ ਮਿਸ ਇੰਡੀਆ ਨੌਰਥ’ ਤੱਕ: ਯਸ਼ਿਕਾ ਸ਼ਰਮਾ ਦਾ ਸ਼ਾਨਦਾਰ ਸਫਰ    ਪੰਜਾਬ ਵਿਧਾਨ ਸਭਾ ‘ਚ ਹੰਗਾਮਾ, ਕਾਂਗਰਸੀ ਤੇ ‘ਆਪ’ ਵਿਧਾਇਕਾਂ ਵਿਚਾਲੇ ਹੋਈ ਗਰਮਾ-ਗਰਮੀ    ਮੱਧ ਪ੍ਰਦੇਸ਼ 'ਚ ਤੂਫਾਨ ਕਾਰਨ ਵੱਡਾ ਹਾਦਸਾ, ਯਾਤਰੀ ਨਾਲ ਭਰਿਆ ਕਰੂਜ਼ ਡੁੱਬਿਆ, 5 ਲੋਕਾਂ ਦੀ ਮੌਤ, ਕਈ ਲਾਪਤਾ    ਮਾਰਕਫੈੱਡ ਨੇ ਆਂਗਣਵਾੜੀ ਕੇਂਦਰਾਂ ਨੂੰ ਸਪਲਾਈ ਤੋਂ ਹੱਥ ਪਿੱਛੇ ਖਿੱਚੇ ! ਬਿਕਰਮ ਸਿੰਘ ਮਜੀਠੀਆ ਨੇ 'ਪੰਜੀਰੀ ਘੁਟਾਲੇ' ਨੂੰ ਲੈ ਕੇ ਚੁੱਕੇ ਸਨ ਸਵਾਲ    ਮਾਰਕਫੈੱਡ ਨੇ ਆਂਗਣਵਾੜੀ ਕੇਂਦਰਾਂ ਨੂੰ ਸਪਲਾਈ ਤੋਂ ਹੱਥ ਪਿੱਛੇ ਖਿੱਚੇ ! ਬਿਕਰਮ ਸਿੰਘ ਮਜੀਠੀਆ ਨੇ 'ਪੰਜੀਰੀ ਘੁਟਾਲੇ' ਨੂੰ ਲੈ ਕੇ ਚੁੱਕੇ ਸਨ ਸਵਾਲ    ਲੁਧਿਆਣਾ: ਸਕੂਲਾਂ ਨੇੜੇ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪਾਬੰਦੀ, ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਖ਼ਤ ਨਿਰਦੇਸ਼ ਜਾਰੀ    ਲੁਧਿਆਣਾ: ਸਕੂਲਾਂ ਨੇੜੇ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪਾਬੰਦੀ, ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਖ਼ਤ ਨਿਰਦੇਸ਼ ਜਾਰੀ    ਟ੍ਰਾਈਡੇਂਟ ਗਰੁੱਪ ਫੈਕਟਰੀ ਤੇ ਪ੍ਰਦੂਸ਼ਣ ਬੋਰਡ ਦੀ ਰੇਡ, ਕੁਝ ਦਿਨ ਪਹਿਲਾਂ ਹੀ BJP ‘ਚ ਸ਼ਾਮਲ ਹੋਏ ਹਨ ਰਜਿੰਦਰ ਗੁਪਤਾ    MP ਹਰਭਜਨ ਸਿੰਘ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਖੜਕਾਇਆ ਹਾਈਕੋਰਟ ਦਾ ਬੂਹਾ   
993 ਰੁਪਏ ਮਹਿੰਗਾ ਹੋਇਆ LPG ਸਿਲੰਡਰ, ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟਾਂ ‘ਚ ਹੋਇਆ ਭਾਰੀ ਵਾਧਾ
May 1, 2026
Lpg-cylinder

993 ਰੁਪਏ ਮਹਿੰਗਾ ਹੋਇਆ LPG ਸਿਲੰਡਰ, ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟਾਂ ‘ਚ ਹੋਇਆ ਭਾਰੀ ਵਾਧਾ



ਅੱਜ ਯਾਨੀ1 ਮਈ ਤੋਂ ਕਮਰਸ਼ੀਅਲ ਸਿਲੰਡਰ994 ਰੁਪਏ ਤਕ ਮਹਿੰਗਾ ਹੋ ਗਿਆ ਹੈ। ਦਿੱਲੀ ਵਿਚ ਇਹ3071.50 ਰੁਪਏ ਵਿਚ ਮਿਲ ਰਿਹਾ ਹੈ।ਤੇਲ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰ994 ਰੁਪਏ ਤੱਕ ਮਹਿੰਗਾ ਕਰ ਦਿੱਤਾ ਹੈ। ਦਿੱਲੀ ਵਿਚ ਇਸ ਦੀ ਕੀਮਤ3071.50 ਹੋ ਗਈ ਹੈ। ਪਹਿਲਾਂ ਇਹ2078.50 ਵਿਚ ਮਿਲ ਰਿਹਾ ਹੈ। ਕਮਰਸ਼ੀਅਲ ਸਿਲੰਡਰਾਂ ਦੇ ਰੇਟ ਵਧਣ ਨਾਲ ਰੈਸਟੋਰੈਂਟ ਮਾਲਕਾਂ ਦਾ ਖਰਚ ਵਧੇਗਾ। ਅਜਿਹੇ ਵਿਚ ਉਹ ਚਾਹ, ਨਾਸ਼ਤੇ ਤੇ ਥਾਲੀ ਮਹਿੰਗੀ ਕਰ ਸਕਦੇ ਹਨ। ਵਿਆਹ ਵਿਚ ਕੈਟਰਿੰਗ ਵੀ ਮਹਿੰਗੀ ਹੋ ਸਕਦੀ ਹੈ।

ਹਾਲਾਂਕਿ ਘਰ ਦੀ ਰਸੋਈ ਸੰਭਾਲਣ ਵਾਲਿਆਂ ਲਈ ਰਾਹਤ ਦੀ ਗੱਲ ਹੈ ਕਿ ਘਰੇਲੂ ਗੈਸ ਸਿਲੰਡਰ ਦੇ ਰੇਟ ਸਥਿਰ ਬਣੇ ਹੋਏ ਹਨ। ਮਈ ਮਹੀਨੇ ਦੀ ਸ਼ੁਰੂਆਤ ਦੇ ਨਾਲ ਅੱਜ ਸਵੇਰੇ19 ਕਿਲੋ ਕਮਰਸ਼ੀਅਲLPG ਸਿਲੰਡਰ ਦੇ ਉਪਭੋਗਤਾਵਾਂ ਨੂੰ ਵੱਡਾ ਝਟਕਾ ਲੱਗਾ ਹੈ। ਸਰਕਾਰੀ ਤੇਲ ਕੰਪਨੀਆਂ ਨੇ1 ਮਈ ਨੂੰ ਕਮਰਸ਼ੀਅਲLPG ਸਿਲੰਡਰ ਦੇ ਰੇਟ ਵਿਚ993 ਰੁਪਏ ਦਾ ਵਾਧਾ ਕੀਤਾ ਹੈ। ਇਸ ਨਾਲ ਖਾਸ ਤੌਰ ‘ਤੇ ਹੋਟਲ, ਰੈਸਟੋਰੈਂਟ ਤੇ ਛੋਟੇ ਕਾਰੋਬਾਰੀਆਂ ‘ਤੇ ਦਬਾਅ ਵਧ ਸਕਦਾ ਹੈ।

ਜਿਥੇ ਕਮਰਸ਼ੀਅਲ ਸਿਲੰਡਰ ਮਹਿੰਗਾ ਹੋਇਆ ਹੈ ਉਥੇ ਆਮ ਲੋਕਾਂ ਲਈ ਰਾਹਤ ਦੀ ਗੱਲ ਹੈ ਕਿ14.2 ਕਿਲੋ ਵਾਲੇ ਘਰੇਲੂLPG ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲ ਵਿਚ4.2 ਕਿਲੋ ਵਾਲਾ ਘਰੇਲੂ ਐੱਲਪੀਜੀ ਸਿਲੰਡਰ ਅਜੇ ਵੀ913 ਰੁਪਏ ਦੇ ਪੁਰਾਣੇ ਰੇਟ ‘ਤੇ ਹੀ ਮਿਲ ਰਿਹਾ ਹੈ। ਮਿਡਲ ਕਲਾਸ ਲਈ ਇਹ ਸਕੂਨ ਵਾਲੀ ਖਬਰ ਹੈ ਕਿ ਰਸੋਈ ਦੇ ਬਜਟ ‘ਤੇ ਫਿਲਹਾਲ ਕੋਈ ਵਾਧੂ ਬੋਝ ਨਹੀਂ ਵਧਿਆ ਹੈ।

Lpg cylinder

local advertisement banners
Comments


Recommended News
Popular Posts
Just Now