ਈਡੀ ਨੇ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫਤਾਰ    "ਬੇਅਦਬੀ ਖਿਲਾਫ਼ ਕਾਨੂੰਨ ‘ਨਾ-ਮਨਜ਼ੂਰ’"; ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਰਕਾਰ ਨੂੰ ਮੱਦਾਂ ਵਿੱਚ ਸੋਧ ਲਈ 15 ਦਿਨ ਦਾ ਸਮਾਂ    ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਜਲੰਧਰ ਧਮਾਕੇ ਦੇ ਪੀੜਤ ਨੂੰ‌ ਦਿੱਤੀ ਨਵੀਂ ਮੋਟਰਸਾਈਕਲ    ਸੁਵੇਂਦੂ ਅਧਿਕਾਰੀ ਹੋਣਗੇ ਬੰਗਾਲ ਦੇ ਨਵੇਂ ਮੁੱਖ ਮੰਤਰੀ, ਅਮਿਤ ਸ਼ਾਹ ਨੇ ਖੁਦ ਕੀਤਾ ਨਾਂ ਦਾ ਐਲਾਨ    AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ, ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।    ਪੰਜਾਬੀ ਕ੍ਰਿਕਟਰ ਅਰਸ਼ਦੀਪ ਨੂੰ ਲੈ ਕੇ ਬਹੁਤ ਵੱਡੀ ਖਬਰ, BCCI ਨੇ ਲਗਾ'ਤਾ ਬੈਨ, ਸੁਣੋ ਕਿਸ ਵਜ੍ਹਾ ਕਰਕੇ ਲਿਆ ਫੈਸਲਾ    ED ਰੇਡ ਮਾਮਲੇ ’ਚ ਅਮਨ ਅਰੋੜਾ ਦਾ ਵੱਡਾ ਬਿਆਨ: “ਇੱਕ ਪੈਸਾ ਵੀ ਸਾਬਤ ਹੋਇਆ ਤਾਂ ਸਿਆਸਤ ਛੱਡ ਦਿਆਂਗਾ”    ਸ੍ਰੀ ਅਕਾਲ ਤਖ਼ਤ ਪਹੁੰਚੇ ਸੰਧਵਾਂ, ਬੇਅਦਬੀ ਕਰਨ ਵਾਲਿਆਂ ਲਈ ਕੜੀਆਂ ਸਜ਼ਾਵਾਂ ਦੀ ਵਕਾਲਤ    ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਕੀਤੀਆਂ ਜਾਰੀ, ਹੈਲਪਲਾਈਨ ਨੰਬਰ ਵੀ ਜਾਰੀ    ਵੀਜ਼ਾ ਖਤਮ ਹੋਣ ‘ਤੇ ਵੀ ਨਹੀਂ ਛੱਡਣਾ ਪਵੇਗਾ ਕੈਨੇਡਾ! ਇਮੀਗ੍ਰੇਸ਼ਨ ਦੇ ਨਵੇਂ ਨਿਯਮਾਂ ਨਾਲ ਪੰਜਾਬੀਆਂ ਨੂੰ ਵੱਡੀ ਰਾਹਤ   
Alia Bhatt ਨੂੰ 'RRR' ਲਈ ਮਿਲਿਆ ਹਾਲੀਵੁੱਡ 'ਸਪੌਟਲਾਈਟ ਐਵਾਰਡ 2023'
March 4, 2023
Alia-Bhatt-received-Hollywood-Sp

LPTV / Chandigarh

ਬੰਪਰ ਕਮਾਈ ਦੇ ਰਿਕਾਰਡ ਤੋੜਨ ਤੋਂ ਬਾਅਦ, ਹੁਣ ਐਸਐਸ ਰਾਜਾਮੌਲੀ ਦੀ 'ਆਰਆਰਆਰ' ਪੁਰਸਕਾਰ ਇਕੱਠੇ ਕਰਨ ਵਿੱਚ ਰੁੱਝੀ ਹੋਈ ਹੈ। ਹਾਲੀਵੁੱਡ ਕ੍ਰਿਟਿਕਸ ਐਸੋਸੀਏਸ਼ਨ ਦੇ ਸਾਲ 2023 ਦੇ ਇਵੈਂਟ ਵਿੱਚ ਇਸ ਫਿਲਮ ਨੇ ਪੰਜ ਐਵਾਰਡ ਆਪਣੀ ਝੋਲੀ ਵਿੱਚ ਪਾ ਲਏ ਹਨ। ਆਲੀਆ ਭੱਟ ਨੂੰ ਫਿਲਮ 'ਆਰਆਰਆਰ' ਲਈ ਸਪੌਟਲਾਈਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ, ਜਦਕਿ ਜੂਨੀਅਰ ਐਨਟੀਆਰ ਨੂੰ ਵੀ ਸਪੌਟਲਾਈਟ ਐਵਾਰਡ ਮਿਲਿਆ ਹੈ। ਇਹ ਜਾਣਕਾਰੀ ਹਾਲੀਵੁੱਡ ਕ੍ਰਿਟਿਕਸ ਐਸੋਸੀਏਸ਼ਨ ਦੇ ਟਵਿੱਟਰ ਹੈਂਡਲ ਤੋਂ ਦਿੱਤੀ ਗਈ ਹੈ।

ਫਿਲਮ 'ਆਰਆਰਆਰ' ਮਾਰਚ 2022 'ਚ ਰਿਲੀਜ਼ ਹੋਈ ਸੀ। ਜਿਸ ਵਿੱਚ ਰਾਮ ਚਰਨ ਅਤੇ ਜੂਨੀਅਰ ਐਨਟੀਆਰ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਏ ਸਨ। ਇਸ ਫਿਲਮ 'ਚ ਆਲੀਆ ਭੱਟ ਨੇ ਰਾਮ ਚਰਨ ਦੀ ਪਤਨੀ ਦਾ ਕਿਰਦਾਰ ਨਿਭਾਇਆ ਹੈ। ਇਸ ਤੋਂ ਇਲਾਵਾ ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਨੇ ਵੀ ਫਿਲਮ 'ਚ ਕੈਮਿਓ ਕੀਤਾ ਸੀ। ਫਿਲਮ ਨੇ ਕਮਾਈ ਦੇ ਮਾਮਲੇ ਵਿੱਚ ਕਈ ਰਿਕਾਰਡ ਤੋੜੇ ਅਤੇ ਬਾਕਸ ਆਫਿਸ 'ਤੇ ਇੱਕ ਮੈਗਾ ਬਲਾਕਬਸਟਰ ਰਹੀ।

Alia Bhatt received Hollywood Spotlight Award 2023 for RRR

local advertisement banners
Comments


Recommended News
Popular Posts
Just Now