ਛੋਟੇ-ਮੋਟੇ ਧਮਾਕੇ… ਇਹ ਭਾਜਪਾ ਦੀ ਪੰਜਾਬ ਚੋਣਾਂ ਦੀ ਤਿਆਰੀ, ਅੰਮ੍ਰਿਤਸਰ-ਜਲੰਧਰ ਧਮਾਕਿਆਂ ‘ਤੇ ਸੀਐਮ ਮਾਨ ਦਾ ਬਿਆਨ    ਅੰਮ੍ਰਿਤਸਰ ਧਮਾਕੇ ’ਚ ਪਾਕਿਸਤਾਨ ਦਾ ਹੱਥ- ਡੀ.ਜੀ.ਪੀ. ਪੰਜਾਬ    ਸੁਲਤਾਨਪੁਰ ਲੋਧੀ ‘ਚ ਦਿਲ ਦਹਿਲਾਉਣ ਵਾਲੀ ਘਟਨਾ: ਘਰੇਲੂ ਕਲੇਸ਼ ਕਾਰਨ ਮਾਂ ਨੇ ਦੋ ਮਾਸੂਮ ਪੁੱਤਰ ਕਾਲੀ ਵੇਈ ‘ਚ ਸੁੱਟੇ, ਦੋਵਾਂ ਦੀ ਮੌਤ    ਸੁਲਤਾਨਪੁਰ ਲੋਧੀ ‘ਚ ਦਿਲ ਦਹਿਲਾਉਣ ਵਾਲੀ ਘਟਨਾ: ਘਰੇਲੂ ਕਲੇਸ਼ ਕਾਰਨ ਮਾਂ ਨੇ ਦੋ ਮਾਸੂਮ ਪੁੱਤਰ ਕਾਲੀ ਵੇਈ ‘ਚ ਸੁੱਟੇ, ਦੋਵਾਂ ਦੀ ਮੌਤ    ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ    ਸੁਲਤਾਨਪੁਰ ਲੋਧੀ ‘ਚ ਦਿਲ ਦਹਿਲਾਉਣ ਵਾਲੀ ਘਟਨਾ: ਘਰੇਲੂ ਕਲੇਸ਼ ਕਾਰਨ ਮਾਂ ਨੇ ਦੋ ਮਾਸੂਮ ਪੁੱਤਰ ਕਾਲੀ ਵੇਈ ‘ਚ ਸੁੱਟੇ, ਦੋਵਾਂ ਦੀ ਮੌਤ    ਥਲਾਪਤੀ ਵਿਜੇ ਦੇ ਡਰਾਈਵਰ ਦਾ ਮੁੰਡਾ ਸ਼ਬਰੀਨਾਥਨ ਕੌਣ ? ਜਾਣੋ ਕਿਵੇਂ ਗ਼ਰੀਬੀ 'ਚੋਂ ਉਠ ਕੇ ਬਣਿਆ MLA    ਪਿੰਡ ਮੱਲਕੇ ਦੀ ਧੀ ਨੇ ਵਿਦੇਸ਼ਾਂ ‘ਚ ਗੱਡੇ ਝੰਡੇ, ਜਸਦੀਪ ਕੌਰ ਬਰਾੜ ਬਣੀ ਕੈਨੇਡਾ ਪੁਲਿਸ ‘ਚ ਪੀਸ ਆਫੀਸਰ    9 ਮਈ ਨੂੰ ਹੋਵੇਗਾ ਪੱਛਮੀ ਬੰਗਾਲ ਦੇ ਨਵੇਂ CM ਦਾ ਸਹੁੰ ਚੁੱਕ ਸਮਾਗਮ, BJP ਦੇ ਸੂਬਾ ਪ੍ਰਧਾਨ ਨੇ ਦਿੱਤੀ ਜਾਣਕਾਰੀ    9 ਮਈ ਨੂੰ ਹੋਵੇਗਾ ਪੱਛਮੀ ਬੰਗਾਲ ਦੇ ਨਵੇਂ CM ਦਾ ਸਹੁੰ ਚੁੱਕ ਸਮਾਗਮ, BJP ਦੇ ਸੂਬਾ ਪ੍ਰਧਾਨ ਨੇ ਦਿੱਤੀ ਜਾਣਕਾਰੀ   
ਅੰਮ੍ਰਿਤਸਰ ਧਮਾਕੇ ’ਚ ਪਾਕਿਸਤਾਨ ਦਾ ਹੱਥ- ਡੀ.ਜੀ.ਪੀ. ਪੰਜਾਬ
May 6, 2026
Dgp-On-Jalandhar-Attack

ਅੰਮ੍ਰਿਤਸਰ ਧਮਾਕੇ ’ਚ ਪਾਕਿਸਤਾਨ ਦਾ ਹੱਥ- ਡੀ.ਜੀ.ਪੀ. ਪੰਜਾਬ


ਅੰਮ੍ਰਿਤਸਰ ਦੇ ਖਾਸਾ ਛਾਉਣੀ|ਚ ਬੰਬ ਧਮਾਕੇ ਦਾ ਜਾਇਜ਼ਾ ਲੈਣ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ ਨੇ ਦਾਅਵਾ ਕੀਤਾ ਕਿ ਇਸ ਧਮਾਕੇ ਪਿੱਛੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਦਾ ਹੱਥ ਹੋ ਸਕਦਾ ਹੈ, ਕਿਉਂਕਿ ਭਾਰਤ ਆਪ੍ਰੇਸ਼ਨ ਸੰਧੂਰ ਦੀ ਵਰੇਗੰਡ ਮਨਾ ਰਿਹਾ ਹੈ ਅਤੇ ਇਹ ਧਮਾਕੇ ਪਾਕਿਸਤਾਨ ਦੀ ਕੋਝੀ ਸਾਜਿਸ਼ ਸਨ। ਉਨ੍ਹਾਂ ਕਿਹਾ ਕਿ ਜਲੰਧਰ ਵਿਖੇ ਧਮਾਕਿਆਂ ਦਾ ਅੰਮ੍ਰਿਤਸਰ ਵਾਲੇ ਧਮਾਕੇ ਨਾਲ ਕੋਈ ਮੇਲ ਨਹੀਂ ਹੈ, ਕਿਉਂਕਿ ਉਸ ਦੀ ਜ਼ਿੰਮੇਵਾਰੀ ਖਾਲਿਸਤਾਨੀ ਜਥੇਬੰਦੀ ਵਲੋਂ ਲੈ ਲਈ ਗਈ ਹੈ, ਜਦੋਂ ਕਿ ਇਸ ਦੇ ਜ਼ਿੰਮੇਵਾਰੀ ਹਾਲੇ ਤੱਕ ਕਿਸੇ ਵਲੋਂ ਨਹੀਂ ਲਈ ਗਈ।

Dgp On Jalandhar Attack

local advertisement banners
Comments


Recommended News
Popular Posts
Just Now