ਲੁਧਿਆਣਾ : ਦੂਜੇ ਵਿਆਹ ਦੇ ਚਾਅ ‘ਚ ਫੌਜੀ ਪਿਤਾ ਨੇ ਪੁੱਤ ਨੂੰ ਉਤਾਰਿਆ ਮੌਤ ਦੇ ਘਾਟ, ਫਿਰ ਖੁਦ ਦੇ ਵੀ ਮੁਕਾਏ ਸਾਹ    ਜੇ ਕੋਈ ਪ੍ਰੋਗਰਾਮ ਖਰਾਬ ਕਰਦਾ ਹੈ ਤਾਂ ਉਸਨੂੰ ਸ਼ੋਅ ਵਿਚੋਂ ਬਾਹਰ ਕੱਢ ਦਿਓ- ਦਲਜੀਤ ਦੋਸਾਂਝ    ਨੂਰਪੁਰ ਬੇਦੀ ‘ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਨੌਜਵਾਨ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਪਾ ਲਈ ਜ਼ਿੰਮੇਵਾਰੀ    PSEB 10ਵੀਂ ਦੇ ਨਤੀਜੇ ਐਲਾਨੇ, ਫਰੀਦਕੋਟ ਦੀ ਹਰਲੀਨ ਸ਼ਰਮਾ ਨੇ ਕੀਤਾ ਟਾਪ    ਸੋਨਾ ਖਰੀਦਣ ‘ਤੇ PM ਮੋਦੀ ਦੀ ਅਪੀਲ ਨੇ ਵਧਾਈ ਜਵੈਲਰਸ ਦੀ ਟੈਂਸ਼ਨ, ਕਾਰੋਬਾਰ ਠੱਪ ਹੋਣ ਦਾ ਡਰ    ਬਠਿੰਡਾ ਨਗਰ ਨਿਗਮ ਚੋਣਾਂ 'ਤੇ ਅਕਾਲੀ ਦਲ ਨੂੰ ਸੁਪਰੀਮ ਕੋਰਟ ਤੋਂ ਝਟਕਾ, ਵਾਰਡਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ    ਤਸਕਰ ਦੇ ਘਰ ਰੇਡ ਕਰਨ ਪਹੁੰਚੀ ਪੁਲਿਸ 'ਤੇ ਹਮਲਾ, ASI ਸਣੇ 2 ਪੁਲਿਸ ਮੁਲਾਜ਼ਮ ਜ਼ਖ਼ਮੀ; ਮੱਚਿਆ ਹੜਕੰਪ    70 ਸਾਲਾ ਲਾੜਾ, 20 ਸਾਲਾ ਦੁਲਹਨ: ਚੋਣ ਖਤਮ ਹੁੰਦਿਆਂ ਹੀ ਨੇਤਾ ਨੇ ਬੁਢਾਪੇ ਵਿੱਚ ਕਰਵਾਇਆ ਚੌਥਾ ਵਿਆਹ    ਪ੍ਰਸ਼ਾਸ਼ਨ ਵਲੋਂ ਆਪਣੀ ਜ਼ਮੀਨ ਵਿਚ ਰਾਹ ਕੱਢਣ ਦੇ ਵਿਰੋਧ ‘ਚ ਕਿਸਾਨ ਬਿਜਲੀ ਦੇ ਖੰਭੇ ਤੇ ਚੜ੍ਹਿਆ    ਪ੍ਰਸ਼ਾਸ਼ਨ ਵਲੋਂ ਆਪਣੀ ਜ਼ਮੀਨ ਵਿਚ ਰਾਹ ਕੱਢਣ ਦੇ ਵਿਰੋਧ ‘ਚ ਕਿਸਾਨ ਬਿਜਲੀ ਦੇ ਖੰਭੇ ਤੇ ਚੜ੍ਹਿਆ   
ਜੇ ਕੋਈ ਪ੍ਰੋਗਰਾਮ ਖਰਾਬ ਕਰਦਾ ਹੈ ਤਾਂ ਉਸਨੂੰ ਸ਼ੋਅ ਵਿਚੋਂ ਬਾਹਰ ਕੱਢ ਦਿਓ- ਦਲਜੀਤ ਦੋਸਾਂਝ
May 11, 2026
Diljit-dosanjh-again

ਜੇ ਕੋਈ ਪ੍ਰੋਗਰਾਮ ਖਰਾਬ ਕਰਦਾ ਹੈ ਤਾਂ ਉਸਨੂੰ ਸ਼ੋਅ ਵਿਚੋਂ ਬਾਹਰ ਕੱਢ ਦਿਓ- ਦਲਜੀਤ ਦੋਸਾਂਝ




ਪੰਜਾਬੀ ਗਾਇਕ ਦਿਲਜੀਤ ਦੁਸਾਂਝ ਗਰਮਖਿਆਲੀਆਂ ‘ਤੇ ਮੁੜ ਭੜਕੇ ਹਨ ਤੇ ਉਨ੍ਹਾਂ ਨੇ ਦੋ-ਟੁਕ ਜਵਾਬ ਦਿੱਤਾ ਹੈ ਤੇ ਫੈਨਸ ਲਈ ਵੀ ਸਟੈਂਡ ਲਿਆ ਹੈ। ਉਨ੍ਹਾਂ ਨੇ ਸ਼ੋਅ ‘ਚ ਝੰਡੇ ਦਿਖਾਉਣ ਵਾਲਿਆਂ ਖਿਲਾਫ ਵੀ ਗਰਮੀ ਦਿਖਾਈ ਹੈ ਤੇ ਨਾਲ ਹੀ ਕਿਹਾ ਕਿ ਮੇਰੇFans ਨੂੰ ਪਰੇਸ਼ਾਨ ਕੀਤਾ ਤਾਂ ਬਰਦਾਸ਼ਤ ਨਹੀਂ ਹੋਵੇਗਾ। ਮੈਂ ਆਪਣੀ ਸਿਕਓਰਿਟੀ ਨੂੰ ਕਹਿ ਦਿੱਤਾ ਕਿ ਜੇ ਕੋਈ ਪ੍ਰੋਗਰਾਮ ਖਰਾਬ ਕਰਦਾ ਹੈ ਤਾਂ ਉਸਨੂੰ ਚੁੱਕ ਕੇ ਬਾਹਰ ਮਾਰੋ। ਮੈਂ ਪਿਛਲੇ ਸਾਲ ਤੋਂ ਇਨ੍ਹਾਂ ਗੱਲਾਂ ਨੂੰ ਨਜ਼ਰ ਅੰਦਾਜ਼ ਕਰ ਰਿਹਾ, ਪਰ ਹੁਣ ਹੋਰ ਨਹੀਂ।

ਦੱਸ ਦੇਈਏ ਕਿ ਦਿਲਜੀਤ ਦੁਸਾਂਝ ਦੇ ਸ਼ੋਅ ਵਿਚ ਕੁਝ ਲੋਕਾਂ ਵਲੋਂ ਪ੍ਰਦਰਸ਼ਨ ਕਰਦੇ ਨਜ਼ਰ ਆਏ ਸਨ। ਉਨ੍ਹਾਂ ਵੱਲੋਂ ਝੰਡੇ ਦਿਖਾ ਕੇ ਪ੍ਰਦਰਸ਼ਨ ਕੀਤਾ ਗਿਆ ਜਿਸ ਦਾ ਦਿਲਜੀਤ ਦੁਸਾਂਝ ਨੇ ਵਿਰੋਧ ਕੀਤਾ। ਦਿਲਜੀਤ ਦੁਸਾਂਝ ਨੇ ਪੋਸਟ ਪਾ ਕੇ ਆਪਣੀ ਗੱਲ ਰੱਖੀ ਹੈ ਕਿ ਤੁਸੀਂ ਸ਼ੋਅ ਦੇ ਬਾਹਰ ਪ੍ਰਦਰਸ਼ਨ ਕਰ ਸਕਦੇ ਹੋ ਪਰ ਜੇਕਰ ਤੁਸੀਂ ਸ਼ੋਅ ਦੇ ਅੰਦਰ ਆ ਕੇ ਮੇਰੇ ਫੈਨਸ ਨੂੰ ਪ੍ਰੇਸ਼ਾਨ ਕਰੋਗੇ ਤਾਂ ਉਹ ਬਰਦਾਸ਼ਤ ਨਹੀਂ ਜਾਵੇਗਾ। ਜੇ ਕੋਈ ਵੀ ਬੈਨਰ ਜਾਂ ਫਲੈਗ ਲੈਕੇ ਆਉਂਦਾ ਹੈ ਤੇ ਉਹ ਇਹ ਦੱਸਣਾ ਚਾਹੁੰਦਾ ਹੈ ਕਿ ਅਸੀਂ ਫਲਾਨੀ ਜਗ੍ਹਾ ਤੋਂ ਆਏ ਹਾਂ…. ਤੇ ਅਸੀਂ ਤੁਹਾਨੂੰ ਸਪੋਰਟ ਕਰਦੇ ਹਾਂ।

ਪਰ ਤੁਸੀਂ ਉਸੇ ਬੈਨਰ ਨਾਲ ਬਾਹਰ ਖੜ੍ਹ ਕੇ ਮੇਰੇ ਫੈਨਸ ਨੂੰ ਗਾਲ੍ਹਾਂ ਕੱਢ ਰਹੇ ਹੋ… ਉਸੇ ਬੈਨਰ ਨੂੰ ਤੁਸੀਂ ਅੰਦਰ ਲਿਆ ਕੇ ਮੈਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹੋ ਪਰ ਇਹ ਬਰਦਾਸ਼ਤ ਨਹੀਂ ਹੋਵੇਗਾ। ਗੱਲ ਕਿਸੇ ਵੀ ਬੈਨਰ ਜਾਂ ਝੰਡੇ ਦੀ ਨਹੀਂ ਹੈ… ਉਸ ਪਿੱਛੇ ਤੁਹਾਡਾ ਮਕਸਦ ਕੀ ਹੈ ਇਹ ਪੁਆਇੰਟ ਹੈ।

Diljit dosanjh again

local advertisement banners
Comments


Recommended News
Popular Posts
Just Now