ਸੰਜੀਵ ਅਰੋੜਾ ਨੇ ਹਾਈਕੋਰਟ ਦਾ ਰੁਖ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਗ੍ਰਿਫ਼ਤਾਰੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ। ਅੱਜ ਦੁਪਹਿਰ ਤੱਕ ਮਾਮਲੇ ਦੀ ਸੁਣਵਾਈ ਹੋਵੇਗੀ।
Sanjiv Arora