ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ SGPC ਦਾ ਵੱਡਾ ਕਦਮ, ਲਗਵਾਏ ਫਲੈਕਸ ਬੋਰਡ    ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ PM ਮੋਦੀ ਨੂੰ ਅਪੀਲ-‘IPL ਨੂੰ ਤੁਰੰਤ ਕੀਤਾ ਜਾਵੇ ਬੰਦ’    ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸੁਰਜੀਤ ਸਿੰਘ ਰੱਖੜਾ, CM ਮਾਨ ਨੇ ਪਾਰਟੀ ‘ਚ ਕੀਤਾ ਸਵਾਗਤ    ਅੰਮ੍ਰਿਤਸਰ ‘ਚ ਪਿਓ ਦੀ ਪਿੱਠ ‘ਚ ਧੀ ਨੇ ਮਾਰੀ ਗੋਲੀ, ਅਰਦਾਸ ਕਰਦੇ ਵਕਤ ਲਾਇਸੈਂਸੀ ਪਿਸਤੌਲ ਨਾਲ ਕੀਤੀ ਫਾਈਰਿੰਗ    NEET ਪੇਪਰ ਲੀਕ ਦਾ ਮਾਸਟਰਮਾਈਂਡ ਗ੍ਰਿਫਤਾਰ, CBI ਦੇ ਸ਼ਿਕੰਜੇ ‘ਚ ਕੈਮਿਸਟਰੀ ਦਾ ਪ੍ਰੈਫੈਸਰ    ਫਿਲੌਰ ਤੋਂ ਲੈਸਟਰ ਤੱਕ ਦਾ ਸਫਰ: ਕੁਲਵਿੰਦਰ ਸਿੰਘ ਜੋਹਲ ਬਣੇ ਲੈਸਟਰ ਦੇ ਪਹਿਲੇ ਗੁਰਸਿੱਖ ਲਾਰਡ ਮੇਅਰ    SDM ਗੁਰਦਾਸਪੁਰ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਹਾਈਵੇਅ ਜ਼ਮੀਨ ਐਕੁਆਇਰ ‘ਚ ਗਬਨ ਦਾ ਮਾਮਲਾ    ਸੰਜੀਵ ਅਰੋੜਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ    ਵਿਆਹ ਦੇ ਚਾਰ ਸਾਲ ਬਾਅਦ ਮੌਨੀ ਰਾਏ ਅਤੇ ਸੂਰਜ ਹੋਏ ਅਲੱਗ, ਤਲਾਕ ਲੈ ਕੇ ਕੀਤਾ ਰਿਸ਼ਤਾ ਖਤਮ    ਜ਼ਿਲ੍ਹੇ 'ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਹੁਣ ਤੱਕ ਕੁੱਲ 99 ਨਾਮਜ਼ਦਗੀ ਪੱਤਰ ਦਾਖਲ: ਜ਼ਿਲ੍ਹਾ ਚੋਣ ਅਫ਼ਸਰ   
Punjab Accident : ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ 2 ਨੌਜਵਾਨਾਂ ਦੀ ਮੌਤ; ਇਲਾਕੇ 'ਚ ਸੋਗ
March 17, 2026
Punjab-Accident-2-Youths-Die-In-
Punjab

Punjab Accident : ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ 2 ਨੌਜਵਾਨਾਂ ਦੀ ਮੌਤ; ਇਲਾਕੇ 'ਚ ਸੋਗ

ਦੀਨਾਨਗਰ: ਘਰੋਟਾ-ਦੀਨਾਨਗਰ ਰੋਡ 'ਤੇ ਪੈਂਦੇ ਪਿੰਡ ਭਵਾਨੀ ਦੇ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਇੱਕ ਮਹਿਲਾ ਗੰਭੀਰ ਜ਼ਖ਼ਮੀ ਹੋ ਗਈ, ਜਦਕਿ ਇੱਕ ਛੋਟਾ ਬੱਚਾ ਵਾਲ-ਵਾਲ ਬਚ ਗਿਆ।

ਆਵਾਰਾ ਕੁੱਤਾ ਬਣਿਆ ਹਾਦਸੇ ਦਾ ਕਾਰਨ

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਿਲਵਾਂ ਦਾ ਸੌਰਵ ਅਤੇ ਪਿੰਡ ਰਾਮਵਾਲ ਦਾ ਮਨਿੰਦਰ ਸਿੰਘ ਆਪਣੇ-ਆਪਣੇ ਮੋਟਰਸਾਈਕਲਾਂ 'ਤੇ ਆ ਰਹੇ ਸਨ। ਅਚਾਨਕ ਸੜਕ 'ਤੇ ਆਵਾਰਾ ਕੁੱਤਾ ਆਉਣ ਕਾਰਨ ਦੋਵਾਂ ਦਾ ਸੰਤੁਲਨ ਵਿਗੜ ਗਿਆ ਅਤੇ ਮੋਟਰਸਾਈਕਲਾਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।

ਪੁਲਿਸ ਕਾਰਵਾਈ

ਹਸਪਤਾਲ ਵਿੱਚ ਇਲਾਜ ਦੌਰਾਨ ਸੌਰਵ ਅਤੇ ਮਨਿੰਦਰ ਸਿੰਘ ਦੀ ਮੌਤ ਹੋ ਗਈ, ਜਿਸ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਘਰੋਟਾ ਚੌਕੀ ਦੇ ਇੰਚਾਰਜ ਸਰਤਾਜ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤੀਆਂ ਹਨ ਅਤੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਖ਼ਮੀ ਮਹਿਲਾ ਰਜਿੰਦਰ ਕੌਰ ਦਾ ਇਲਾਜ ਜਾਰੀ ਹੈ।

Punjab Accident 2 Youths Die In Head on Collision Between Two Motorcycles Mourning In The Area

local advertisement banners
Comments


Recommended News
Popular Posts
Just Now