ਨੌਕਰੀ ਅਤੇ ਵੀਜ਼ਾ ਦੇ ਬਦਲੇ ਮੰਗੇ 1 ਲੱਖ ਡਾਲਰ ਅਮਰੀਕਾ ਵਿੱਚ ਭਾਰਤੀ ਕਰਮਚਾਰੀ ਨੇ ਕੰਪਨੀ ਖ਼ਿਲਾਫ਼ ਦਾਇਰ ਕੀਤਾ ਮੁਕੱਦਮਾ    ਕੈਲੇਫ਼ੋਰਨੀਆ ਦੇ ਸਟਰ ਕਾਉਂਟੀ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਕੀਤਾ ਵਿਸ਼ੇਸ਼ ਸਨਮਾਨ    ਰੀਲ ਬਣਾਉਣ ਦੀ ਚਾਹ ਨੇ ਪਾਇਆ ਮਹਿੰਗਾ ਪੰਗਾ, ਸਰਕਾਰੀ ਸਕੂਲ ਨੂੰ 8 ਲੱਖ ਦਾ ਨੁਕਸਾਨ    ਗੁਰਦੁਆਰੇ ਤੋਂ ਪਰਤਦੇ ਸਮੇਂ ਹਾਦਸਾ, 19 ਸਾਲਾ ਨੌਜਵਾਨ ਦੀ ਮੌਤ; ਮਾਂ ਤੇ ਭੈਣ ਗੰਭੀਰ ਜ਼ਖ਼ਮੀ    ਪੰਜਾਬ ਪੁਲਿਸ ਕਾਂਸਟੇਬਲ ਭਰਤੀ ਲਈ ਟੈਸਟ ਦੀ ਤਾਰੀਖ਼ ਦਾ ਐਲਾਨ, ਜੁਲਾਈ ‘ਚ ਹੋਵੇਗੀ ਪ੍ਰੀਖਿਆ    ਵਾਇਰਲ ਵੀਡੀਓ ਮਾਮਲੇ ‘ਚ ਅਕਾਲ ਤਖ਼ਤ ਦੇ ਹੁਕਮਨਾਮੇ ‘ਤੇ CM ਮਾਨ ਦਾ ਜਵਾਬ, ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਮੇਰੇ ਖਿਲਾਫ਼ ਪ੍ਰਚਾਰ    ਵਾਇਰਲ ਵੀਡੀਓ ਮਾਮਲੇ ‘ਚ ਅਕਾਲ ਤਖ਼ਤ ਦੇ ਹੁਕਮਨਾਮੇ ‘ਤੇ CM ਮਾਨ ਦਾ ਜਵਾਬ, ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਮੇਰੇ ਖਿਲਾਫ਼ ਪ੍ਰਚਾਰ    ਦੇਸ਼ ਭਰ ’ਚ ‘ਟੈਲੀਗ੍ਰਾਮ’ ਐਪ ’ਤੇ ਅਸਥਾਈ ਪਾਬੰਦੀ; ਨੀਟ ਪੇਪਰ ਲੀਕ ਗਰੋਹਾਂ ’ਤੇ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ ਲੀਕ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਇਸ ਦੇ ਹਿੱਸੇ ਵਜੋਂ ਕੇਂਦਰ ਸਰਕਾਰ ਨੇ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ 'ਤੇ ਅਸਥ    ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ    ‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!   
ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸੁਰਜੀਤ ਸਿੰਘ ਰੱਖੜਾ, CM ਮਾਨ ਨੇ ਪਾਰਟੀ ‘ਚ ਕੀਤਾ ਸਵਾਗਤ
May 16, 2026
-surjit-singh-rakhra-joins-aap

ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸੁਰਜੀਤ ਸਿੰਘ ਰੱਖੜਾ, CM ਮਾਨ ਨੇ ਪਾਰਟੀ ‘ਚ ਕੀਤਾ ਸਵਾਗਤ




ਪੰਜਾਬ ਦੀ ਸਿਆਸਤ ਵਿਚ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ। ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰਖੜਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਪਟਿਆਲਾ ਵਿਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।

ਸੁਰਜੀਤ ਸਿੰਘ ਰਖੜਾ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ‘ਤੇ ਲਿਆਂਦਾ ਗਿਆ ਸਖਤ ਕਾਨੂੰਨ ਤੇ ਸੂਬੇ ਵਿਚ ਨਹਿਰਾਂ ਜ਼ਰੀਏ ਪਾਣੀ ਪਹੁੰਚਾਉਣ ਦੀ ਇਤਿਹਾਸਕ ਮੁਹਿੰਮ ਹੀ ਉਨ੍ਹਾਂ ਨੂੰ ‘ਆਪ’ ਵਿਚ ਸ਼ਾਮਲ ਕਰਵਾਉਣ ਦੀ ਮੁੱਖ ਵਜ੍ਹਾ ਬਣੀ ਹੈ। ਉਹ ਆਉਣ ਵਾਲੀਆਂ ਚੋਣਾਂ ਵਿਚ ਸਮਾਣਾ ਚੋਣ ਖੇਤਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕਰਨਗੇ।

ਉਨ੍ਹਾਂ ਕਿਹਾ ਕਿ ਮੇਰਾ ਆਮ ਆਦਮੀ ਪਾਰਟੀ ਵਿਚ ਆਉਣ ਦਾ ਫੈਸਲਾ ਪੂਰੀ ਤਰ੍ਹਾਂ ਤੋਂ ਪੰਜਾਬ ਦੇ ਹਿੱਤਾਂ ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨਾਲ ਹੀ ਸਮਾਣਾ ਵਿਚ ਬੇਅਦਬੀ ਮਾਮਲੇ ਨੂੰ ਲੈ ਕੇ ਲਗਭਗ ਡੇਢ ਸਾਲ ਤੱਕ ਚੱਲੇ ਗੁਰਜੀਤ ਸਿੰਘ ਖਾਲਸਾ ਦੇ ਮੋਰਚੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕਿਸ ਤਰ੍ਹਾਂ ਕੜਾਕੇ ਦੀ ਠੰਡ, ਭਿਆਨਕ ਗਰਮੀ ਤੇ ਹਨ੍ਹੇਰੀਆਂ ਵਿਚ ਪ੍ਰਦਰਸ਼ਨਕਾਰੀਆਂ ਨੇ400 ਫੁੱਟ ਉੱਚੇ ਟਾਵਰ ‘ਤੇ ਰਹਿ ਕੇ ਸੰਘਰਸ਼ ਕੀਤਾ।

ਦੱਸ ਦੇਈਏ ਕਿ ਸੁਰਜੀਤ ਸਿੰਘ ਰਖੜਾ ਪੰਜਾਬ ਦੀ ਸਿਆਸੀ ਵਿਚ ਵੱਡਾ ਤੇ ਰਸੂਖਦਾਰ ਨਾਂ ਹੈ। ਸਿਆਸਤ ਦੇ ਨਾਲ-ਨਾਲ ਉੁਨ੍ਹਾਂ ਦਾ ਤੇ ਉਨ੍ਹਾਂ ਦੇ ਭਰਾਵਾਂ ਦਾ ਵਿਦੇਸ਼ ਵਿਚ ਵੱਡਾ ਕਾਰੋਬਾਰ ਹੈ। ਰਖੜਾ ਪਰਿਵਾਰ ਦਾ ਅਮਰੀਕਾ ਵਿਚ ਬਿਜ਼ਨੈੱਸ ਅੰਪਾਇਰ ਹੈ ਜਿਸ ਕਾਰਨ ਉਨ੍ਹਾਂ ਦਾ ਪੰਜਾਬ ਦੇ ਪ੍ਰਵਾਸੀ ਭਾਰਤੀਆਂ ਵਿਚ ਚੰਗਾ ਪ੍ਰਭਾਵ ਮੰਨਿਆ ਜਾਂਦਾ ਹੈ।

surjit singh rakhra joins aap

local advertisement banners
Comments


Recommended News
Popular Posts
Just Now