ਨੌਕਰੀ ਅਤੇ ਵੀਜ਼ਾ ਦੇ ਬਦਲੇ ਮੰਗੇ 1 ਲੱਖ ਡਾਲਰ ਅਮਰੀਕਾ ਵਿੱਚ ਭਾਰਤੀ ਕਰਮਚਾਰੀ ਨੇ ਕੰਪਨੀ ਖ਼ਿਲਾਫ਼ ਦਾਇਰ ਕੀਤਾ ਮੁਕੱਦਮਾ    ਕੈਲੇਫ਼ੋਰਨੀਆ ਦੇ ਸਟਰ ਕਾਉਂਟੀ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਕੀਤਾ ਵਿਸ਼ੇਸ਼ ਸਨਮਾਨ    ਰੀਲ ਬਣਾਉਣ ਦੀ ਚਾਹ ਨੇ ਪਾਇਆ ਮਹਿੰਗਾ ਪੰਗਾ, ਸਰਕਾਰੀ ਸਕੂਲ ਨੂੰ 8 ਲੱਖ ਦਾ ਨੁਕਸਾਨ    ਗੁਰਦੁਆਰੇ ਤੋਂ ਪਰਤਦੇ ਸਮੇਂ ਹਾਦਸਾ, 19 ਸਾਲਾ ਨੌਜਵਾਨ ਦੀ ਮੌਤ; ਮਾਂ ਤੇ ਭੈਣ ਗੰਭੀਰ ਜ਼ਖ਼ਮੀ    ਪੰਜਾਬ ਪੁਲਿਸ ਕਾਂਸਟੇਬਲ ਭਰਤੀ ਲਈ ਟੈਸਟ ਦੀ ਤਾਰੀਖ਼ ਦਾ ਐਲਾਨ, ਜੁਲਾਈ ‘ਚ ਹੋਵੇਗੀ ਪ੍ਰੀਖਿਆ    ਵਾਇਰਲ ਵੀਡੀਓ ਮਾਮਲੇ ‘ਚ ਅਕਾਲ ਤਖ਼ਤ ਦੇ ਹੁਕਮਨਾਮੇ ‘ਤੇ CM ਮਾਨ ਦਾ ਜਵਾਬ, ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਮੇਰੇ ਖਿਲਾਫ਼ ਪ੍ਰਚਾਰ    ਵਾਇਰਲ ਵੀਡੀਓ ਮਾਮਲੇ ‘ਚ ਅਕਾਲ ਤਖ਼ਤ ਦੇ ਹੁਕਮਨਾਮੇ ‘ਤੇ CM ਮਾਨ ਦਾ ਜਵਾਬ, ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਮੇਰੇ ਖਿਲਾਫ਼ ਪ੍ਰਚਾਰ    ਦੇਸ਼ ਭਰ ’ਚ ‘ਟੈਲੀਗ੍ਰਾਮ’ ਐਪ ’ਤੇ ਅਸਥਾਈ ਪਾਬੰਦੀ; ਨੀਟ ਪੇਪਰ ਲੀਕ ਗਰੋਹਾਂ ’ਤੇ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ ਲੀਕ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਇਸ ਦੇ ਹਿੱਸੇ ਵਜੋਂ ਕੇਂਦਰ ਸਰਕਾਰ ਨੇ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ 'ਤੇ ਅਸਥ    ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ    ‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!   
ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ PM ਮੋਦੀ ਨੂੰ ਅਪੀਲ-‘IPL ਨੂੰ ਤੁਰੰਤ ਕੀਤਾ ਜਾਵੇ ਬੰਦ’
May 16, 2026
Bhupesh-baghel

ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ PM ਮੋਦੀ ਨੂੰ ਅਪੀਲ-‘IPL ਨੂੰ ਤੁਰੰਤ ਕੀਤਾ ਜਾਵੇ ਬੰਦ’



ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਈਂਧਣ ਸੰਕਟ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ। ਬਘੇਲ ਨੇ ਪੀਐੱਮ ਮੋਦੀ ਨੂੰ ਸਲਾਹ ਦਿੱਤੀ ਹੈ ਕਿIPL ਨੂੰ ਤੁਰੰਤ ਬੰਦ ਕੀਤਾ ਜਾਵੇ। ਉਨ੍ਹਾਂ ਨੇIPL ਬੰਦ ਕਰਾਉਣ ਦੇ ਫਾਇਦੇ ਵੀ ਦੱਸੇ ਹਨ। ਉਨ੍ਹਾਂ ਦੀ ਇਸ ਪੋਸਟ ਨੇ ਸਿਆਸੀ ਗਲਿਆਰਿਆਂ ਵਿਚ ਖਲਬਲੀ ਮਚਾ ਦਿੱਤੀ ਹੈ।

ਕਾਂਗਰਸ ਨੇਤਾ ਭੁਪੇਸ਼ ਬਘੇਲ ਨੇ ਪੈਟਰੋਲ-ਡੀਜ਼ਲ ਦੀ ਕਿੱਲਤ ਤੇ ਰੇਟ ਵਧਣ ਦੇ ਬਾਅਦPM ਮੋਦੀ ਨੂੰ ਅਪੀਲ ਕਰਕੇ ਤਿੱਖਾ ਸਵਾਲ ਕੀਤਾ ਹੈ। ਬਘੇਲ ਨੇ ਆਪਣੀ ਪੋਸਟ ਵਿਚIPL ਨੂੰ ਤੁਰੰਤ ਬੰਦ ਕਰਾਉਣ ਦੀ ਅਪੀਲ ਕੀਤੀ ਹੈ। ਇਸ ਦੇ ਪਿੱਛੇ ਤਿੰਨ ਵਜ੍ਹਾ ਵੀ ਦੱਸੀਆਂ ਹਨ। ਉਨ੍ਹਾਂ ਲਿਖਿਆ ਕਿ ਇਸ ਨਾਲ ਹਜ਼ਾਰਾਂ ਲੋਕਾਂ ਦਾ ਸਟੇਡੀਅਮ ਆਉਣਾ-ਜਾਣਾ ਬੰਦ ਹੋਵੇਗਾ। ਬਹੁਤ ਈਂਧਣ ਬਚੇਗਾ। ਦੂਜਾ ਵਿਦੇਸ਼ੀ ਖਿਡਾਰੀਆਂ ਨੂੰ ਡਾਲਰ ਵਿਚ ਹੋਣ ਵਾਲਾ ਭੁਗਤਾਨ ਵੀ ਰੁਕ ਜਾਵੇਗਾ ਤੇ ਤੀਜਾ ਸੱਟਾ ਵੀ ਰੁਕੇਗਾ।


ਦੱਸ ਦੇਈਏ ਕਿ ਬੀਤੇ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ਵਾਸੀਆਂ ਨੂੰ ਪੈਟਰੋਲ ਡੀਜ਼ਲ ਦੀ ਬਚਤ ਦੀ ਮੰਗ ਕੀਤੀ ਗਈ ਸੀ ਤੇ ਕਿਹਾ ਗਿਆ ਸੀ ਕਿ ਇਕ ਸਾਲ ਤੱਕ ਸੋਨਾ ਨਾ ਖਰੀਦਿਆ ਜਾਵੇ ਤੇ ਨਾ ਹੀ ਵਿਦੇਸ਼ ਯਾਤਰਾ ਕੀਤੀ ਜਾਵੇ। ਇਸੇ ਨੂੰ ਲੈ ਕੇ ਹੁਣ ਕਾਂਗਰਸੀ ਆਗੂ ਭੁਪੇਸ਼ ਬਘੇਲ ਵੱਲੋਂ ਇਹ ਅਪੀਲ ਕੀਤੀ ਗਈ ਹੈ।

Bhupesh baghel

local advertisement banners
Comments


Recommended News
Popular Posts
Just Now