ਨੌਕਰੀ ਅਤੇ ਵੀਜ਼ਾ ਦੇ ਬਦਲੇ ਮੰਗੇ 1 ਲੱਖ ਡਾਲਰ ਅਮਰੀਕਾ ਵਿੱਚ ਭਾਰਤੀ ਕਰਮਚਾਰੀ ਨੇ ਕੰਪਨੀ ਖ਼ਿਲਾਫ਼ ਦਾਇਰ ਕੀਤਾ ਮੁਕੱਦਮਾ    ਕੈਲੇਫ਼ੋਰਨੀਆ ਦੇ ਸਟਰ ਕਾਉਂਟੀ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਕੀਤਾ ਵਿਸ਼ੇਸ਼ ਸਨਮਾਨ    ਰੀਲ ਬਣਾਉਣ ਦੀ ਚਾਹ ਨੇ ਪਾਇਆ ਮਹਿੰਗਾ ਪੰਗਾ, ਸਰਕਾਰੀ ਸਕੂਲ ਨੂੰ 8 ਲੱਖ ਦਾ ਨੁਕਸਾਨ    ਗੁਰਦੁਆਰੇ ਤੋਂ ਪਰਤਦੇ ਸਮੇਂ ਹਾਦਸਾ, 19 ਸਾਲਾ ਨੌਜਵਾਨ ਦੀ ਮੌਤ; ਮਾਂ ਤੇ ਭੈਣ ਗੰਭੀਰ ਜ਼ਖ਼ਮੀ    ਪੰਜਾਬ ਪੁਲਿਸ ਕਾਂਸਟੇਬਲ ਭਰਤੀ ਲਈ ਟੈਸਟ ਦੀ ਤਾਰੀਖ਼ ਦਾ ਐਲਾਨ, ਜੁਲਾਈ ‘ਚ ਹੋਵੇਗੀ ਪ੍ਰੀਖਿਆ    ਵਾਇਰਲ ਵੀਡੀਓ ਮਾਮਲੇ ‘ਚ ਅਕਾਲ ਤਖ਼ਤ ਦੇ ਹੁਕਮਨਾਮੇ ‘ਤੇ CM ਮਾਨ ਦਾ ਜਵਾਬ, ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਮੇਰੇ ਖਿਲਾਫ਼ ਪ੍ਰਚਾਰ    ਵਾਇਰਲ ਵੀਡੀਓ ਮਾਮਲੇ ‘ਚ ਅਕਾਲ ਤਖ਼ਤ ਦੇ ਹੁਕਮਨਾਮੇ ‘ਤੇ CM ਮਾਨ ਦਾ ਜਵਾਬ, ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਮੇਰੇ ਖਿਲਾਫ਼ ਪ੍ਰਚਾਰ    ਦੇਸ਼ ਭਰ ’ਚ ‘ਟੈਲੀਗ੍ਰਾਮ’ ਐਪ ’ਤੇ ਅਸਥਾਈ ਪਾਬੰਦੀ; ਨੀਟ ਪੇਪਰ ਲੀਕ ਗਰੋਹਾਂ ’ਤੇ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ ਲੀਕ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਇਸ ਦੇ ਹਿੱਸੇ ਵਜੋਂ ਕੇਂਦਰ ਸਰਕਾਰ ਨੇ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ 'ਤੇ ਅਸਥ    ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ    ‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!   
ਚੰਡੀਗੜ੍ਹ ‘ਚ ਪੈਟਰੋਲ-ਡੀਜ਼ਲ ‘ਤੇ ਲਿਮਟ ਲਾਗੂ, ਵਾਹਨ ਮਾਲਕਾਂ ਲਈ ਨਵੇਂ ਨਿਯਮ
May 18, 2026
Limit-imposed-on-petrol-and-dies

ਚੰਡੀਗੜ੍ਹ ‘ਚ ਪੈਟਰੋਲ-ਡੀਜ਼ਲ ‘ਤੇ ਲਿਮਟ ਲਾਗੂ, ਵਾਹਨ ਮਾਲਕਾਂ ਲਈ ਨਵੇਂ ਨਿਯਮ


ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕਮੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਵਾਹਨਾਂ ਲਈ ਤੇਲ ਦੀ ਖਰੀਦ ‘ਤੇ ਲਿਮਟ ਲਗਾ ਦਿੱਤੀ ਹੈ। ਹੁਣ ਇੱਕ ਦਿਨ ਵਿੱਚ ਦੋ ਪਹੀਆ ਵਾਹਨਾਂ ਨੂੰ ਸਿਰਫ਼500 ਰੁਪਏ ਤੱਕ ਅਤੇ ਕਾਰਾਂ ਨੂੰ ਵੱਧ ਤੋਂ ਵੱਧ1500 ਰੁਪਏ ਦਾ ਹੀ ਪੈਟਰੋਲ ਜਾਂ ਡੀਜ਼ਲ ਮਿਲੇਗਾ। ਪੈਟਰੋਲ ਪੰਪਾਂ ‘ਤੇ ਇਸ ਸਬੰਧੀ ਨੋਟਿਸ ਵੀ ਲਗਾ ਦਿੱਤੇ ਗਏ ਹਨ।

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਫੈਸਲਾ ਤੇਲ ਦੀ ਸਪਲਾਈ ਨੂੰ ਸੰਤੁਲਿਤ ਰੱਖਣ ਅਤੇ ਘਬਰਾਹਟ ਵਿੱਚ ਹੋ ਰਹੀ ਵੱਧ ਖਰੀਦ ਨੂੰ ਰੋਕਣ ਲਈ ਲਿਆ ਗਿਆ ਹੈ। ਇਸ ਦੌਰਾਨ ਲੋਕਾਂ ਨੂੰ ਸਿਰਫ਼ ਲੋੜ ਮੁਤਾਬਕ ਹੀ ਤੇਲ ਭਰਵਾਉਣ ਦੀ ਅਪੀਲ ਕੀਤੀ ਗਈ ਹੈ।

ਦੂਜੇ ਪਾਸੇ, ਕਈ ਵਾਹਨ ਚਾਲਕਾਂ ਨੇ ਇਸ ਫੈਸਲੇ ‘ਤੇ ਚਿੰਤਾ ਜਤਾਈ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਥਿਤੀ ਜਲਦੀ ਸਧਾਰਨ ਨਾ ਹੋਈ ਤਾਂ ਰੋਜ਼ਾਨਾ ਦੇ ਕੰਮ ਪ੍ਰਭਾਵਿਤ ਹੋ ਸਕਦੇ ਹਨ। ਹਾਲਾਂਕਿ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਸਪਲਾਈ ਨੂੰ ਨਾਰਮਲ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।

Limit imposed on petrol and diesel

local advertisement banners
Comments


Recommended News
Popular Posts
Just Now