ਨੌਕਰੀ ਅਤੇ ਵੀਜ਼ਾ ਦੇ ਬਦਲੇ ਮੰਗੇ 1 ਲੱਖ ਡਾਲਰ ਅਮਰੀਕਾ ਵਿੱਚ ਭਾਰਤੀ ਕਰਮਚਾਰੀ ਨੇ ਕੰਪਨੀ ਖ਼ਿਲਾਫ਼ ਦਾਇਰ ਕੀਤਾ ਮੁਕੱਦਮਾ    ਕੈਲੇਫ਼ੋਰਨੀਆ ਦੇ ਸਟਰ ਕਾਉਂਟੀ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਕੀਤਾ ਵਿਸ਼ੇਸ਼ ਸਨਮਾਨ    ਰੀਲ ਬਣਾਉਣ ਦੀ ਚਾਹ ਨੇ ਪਾਇਆ ਮਹਿੰਗਾ ਪੰਗਾ, ਸਰਕਾਰੀ ਸਕੂਲ ਨੂੰ 8 ਲੱਖ ਦਾ ਨੁਕਸਾਨ    ਗੁਰਦੁਆਰੇ ਤੋਂ ਪਰਤਦੇ ਸਮੇਂ ਹਾਦਸਾ, 19 ਸਾਲਾ ਨੌਜਵਾਨ ਦੀ ਮੌਤ; ਮਾਂ ਤੇ ਭੈਣ ਗੰਭੀਰ ਜ਼ਖ਼ਮੀ    ਪੰਜਾਬ ਪੁਲਿਸ ਕਾਂਸਟੇਬਲ ਭਰਤੀ ਲਈ ਟੈਸਟ ਦੀ ਤਾਰੀਖ਼ ਦਾ ਐਲਾਨ, ਜੁਲਾਈ ‘ਚ ਹੋਵੇਗੀ ਪ੍ਰੀਖਿਆ    ਵਾਇਰਲ ਵੀਡੀਓ ਮਾਮਲੇ ‘ਚ ਅਕਾਲ ਤਖ਼ਤ ਦੇ ਹੁਕਮਨਾਮੇ ‘ਤੇ CM ਮਾਨ ਦਾ ਜਵਾਬ, ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਮੇਰੇ ਖਿਲਾਫ਼ ਪ੍ਰਚਾਰ    ਵਾਇਰਲ ਵੀਡੀਓ ਮਾਮਲੇ ‘ਚ ਅਕਾਲ ਤਖ਼ਤ ਦੇ ਹੁਕਮਨਾਮੇ ‘ਤੇ CM ਮਾਨ ਦਾ ਜਵਾਬ, ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਮੇਰੇ ਖਿਲਾਫ਼ ਪ੍ਰਚਾਰ    ਦੇਸ਼ ਭਰ ’ਚ ‘ਟੈਲੀਗ੍ਰਾਮ’ ਐਪ ’ਤੇ ਅਸਥਾਈ ਪਾਬੰਦੀ; ਨੀਟ ਪੇਪਰ ਲੀਕ ਗਰੋਹਾਂ ’ਤੇ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ ਲੀਕ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਇਸ ਦੇ ਹਿੱਸੇ ਵਜੋਂ ਕੇਂਦਰ ਸਰਕਾਰ ਨੇ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ 'ਤੇ ਅਸਥ    ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ    ‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!   
BJP ਆਗੂ ਡਾ.ਜਗਮੋਹਨ ਸਿੰਘ ਨੇ CM ਮਾਨ ਨੂੰ ਲਿਖੀ ਚਿੱਠੀ, ਪੰਜਾਬ ‘ਚ ਵੀ ਆਂਧਰਾ ਪ੍ਰਦੇਸ਼ ਮਾਡਲ ਲਾਗੂ ਕਰਨ ਦੀ ਮੰਗ
May 18, 2026
Leter-To-Cm-Bhagwant-Mann

BJP ਆਗੂ ਡਾ.ਜਗਮੋਹਨ ਸਿੰਘ ਨੇ CM ਮਾਨ ਨੂੰ ਲਿਖੀ ਚਿੱਠੀ, ਪੰਜਾਬ ‘ਚ ਵੀ ਆਂਧਰਾ ਪ੍ਰਦੇਸ਼ ਮਾਡਲ ਲਾਗੂ ਕਰਨ ਦੀ ਮੰਗ



ਭਾਜਪਾ ਆਗੂ ਡਾ.ਜਗਮੋਹਨ ਸਿੰਘ ਸਿੰਘ ਰਾਜੂ ਨੇCM ਮਾਨ ਨੂੰ ਚਿੱਠੀ ਲਿਖੀ ਹੈ ਤੇ ਪੰਜਾਬ ‘ਚ ਘੱਟ ਰਹੀ ਸਿੱਖ ਆਬਾਦੀ ਦੇ ਮੱਦੇਨਜ਼ਰ, ਸਿੱਖ ਜਨਸੰਖਿਆ ਨੂੰ ਵਧਾਉਣ ਲਈ ਸਰਕਾਰੀ ਪ੍ਰੋਤਸਾਹਨ ਦੇਣ ਦੀ ਮੰਗ ਕੀਤੀ। ਚਿੱਠੀ ਵਿੱਚ ਭਾਜਪਾ ਆਗੂ ਨੇ ਪੰਜਾਬ ‘ਚ ਵੀ ਆਂਧਰਾ ਪ੍ਰਦੇਸ਼ ਮਾਡਲ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ ਇਸ ਲਈ ਸੀਐੱਮ ਮਾਨ ਨੂੰ ਵੀ ਪੰਜਾਬ ਵਿਚ ਵੀ ਆਂਧਰਾ ਪ੍ਰਦੇਸ਼ ਵਾਲਾ ਮਾਡਲ ਲਾਗੂ ਕਰਨਾ ਚਾਹੀਦਾ ਹੈ।

ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਆਂਧਰਾ ਪ੍ਰਦੇਸ਼ ਵਿਚ ਹੁਣੇ ਜਿਹੇ ਐਲਾਨੇ ਗਏ ਮਾਡਲ ਜਿਸ ਤਹਿਤ ਤੀਜੇ ਬੱਚੇ ਲਈ30 ਹਜ਼ਾਰ ਰੁਪਏ ਤੇ ਚੌਥੇ ਬੱਚੇ ਲਈ40 ਹਜ਼ਾਰ ਰੁਪਏ ਦੇ ਵਿੱਤੀ ਪ੍ਰੋਤਸਾਹਣ ਦੇ ਮਾਡਲ ਨੂੰ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਦੀ ਕੁੱਲ ਆਬਾਦੀ ਵਿੱਚ ਸਿੱਖਾਂ ਦਾ ਹਿੱਸਾ ਸਾਲ1991 ਵਿੱਚ62.95 ਫੀਸਦੀ ਸੀ, ਜੋ ਘੱਟ ਕੇ ਸਾਲ2011 ਦੀ ਮਰਦਮਸ਼ੁਮਾਰੀ ਵਿੱਚ57.69 ਫੀਸਦੀ ਰਹਿ ਗਿਆ ਹੈ। ਉਨ੍ਹਾਂ ਆਖਿਆ ਕਿ ਇਹ ਅੰਕੜੇ ਇਸ ਗੱਲ ਦਾ ਸੰਕੇਤ ਹਨ ਕਿ ਇਹ ਰੁਝਾਨ ਅਜੇ ਵੀ ਜਾਰੀ ਹੈ। ਸਿੱਖ ਆਬਾਦੀ ਵਿੱਚ ਲਗਾਤਾਰ ਆ ਰਹੀ ਇਹ ਗਿਰਾਵਟ ਪੰਜਾਬ ਵਿੱਚ ਸਿੱਖ ਕੌਮ ਦੇ ਸਮਾਜਿਕ ਅਤੇ ਸੱਭਿਆਚਾਰਕ ਭਵਿੱਖ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਸਿੱਖਾਂ ਦੀ ਆਬਾਦੀ ਵਿੱਚ ਵਾਧੇ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਸੁਝਾਅ ਦਿੱਤਾ ਹੈ ਕਿ ਪੰਜਾਬ ਸਰਕਾਰ ਨੂੰ ਆਂਧਰਾ ਪ੍ਰਦੇਸ਼ ਸਰਕਾਰ ਵੱਲੋਂ ਹਾਲ ਹੀ ਵਿੱਚ ਐਲਾਨੇ ਗਏ ਮਾਡਲ ਦੇ ਤਹਿਤ ਪੰਜਾਬ ਵਿੱਚ ਤੀਜੇ ਬੱਚੇ ਲਈ30 ਹਜ਼ਾਰ ਰੁਪਏ ਅਤੇ ਚੌਥੇ ਬੱਚੇ ਲਈ40 ਹਜ਼ਾਰ ਰੁਪਏ ਦੇ ਵਿੱਤੀ ਪ੍ਰੋਤਸਾਹਨ ਨੂੰ ਲਾਗੂ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ।

Leter To Cm Bhagwant Mann

local advertisement banners
Comments


Recommended News
Popular Posts
Just Now