ਨੌਕਰੀ ਅਤੇ ਵੀਜ਼ਾ ਦੇ ਬਦਲੇ ਮੰਗੇ 1 ਲੱਖ ਡਾਲਰ ਅਮਰੀਕਾ ਵਿੱਚ ਭਾਰਤੀ ਕਰਮਚਾਰੀ ਨੇ ਕੰਪਨੀ ਖ਼ਿਲਾਫ਼ ਦਾਇਰ ਕੀਤਾ ਮੁਕੱਦਮਾ    ਕੈਲੇਫ਼ੋਰਨੀਆ ਦੇ ਸਟਰ ਕਾਉਂਟੀ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਕੀਤਾ ਵਿਸ਼ੇਸ਼ ਸਨਮਾਨ    ਰੀਲ ਬਣਾਉਣ ਦੀ ਚਾਹ ਨੇ ਪਾਇਆ ਮਹਿੰਗਾ ਪੰਗਾ, ਸਰਕਾਰੀ ਸਕੂਲ ਨੂੰ 8 ਲੱਖ ਦਾ ਨੁਕਸਾਨ    ਗੁਰਦੁਆਰੇ ਤੋਂ ਪਰਤਦੇ ਸਮੇਂ ਹਾਦਸਾ, 19 ਸਾਲਾ ਨੌਜਵਾਨ ਦੀ ਮੌਤ; ਮਾਂ ਤੇ ਭੈਣ ਗੰਭੀਰ ਜ਼ਖ਼ਮੀ    ਪੰਜਾਬ ਪੁਲਿਸ ਕਾਂਸਟੇਬਲ ਭਰਤੀ ਲਈ ਟੈਸਟ ਦੀ ਤਾਰੀਖ਼ ਦਾ ਐਲਾਨ, ਜੁਲਾਈ ‘ਚ ਹੋਵੇਗੀ ਪ੍ਰੀਖਿਆ    ਵਾਇਰਲ ਵੀਡੀਓ ਮਾਮਲੇ ‘ਚ ਅਕਾਲ ਤਖ਼ਤ ਦੇ ਹੁਕਮਨਾਮੇ ‘ਤੇ CM ਮਾਨ ਦਾ ਜਵਾਬ, ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਮੇਰੇ ਖਿਲਾਫ਼ ਪ੍ਰਚਾਰ    ਵਾਇਰਲ ਵੀਡੀਓ ਮਾਮਲੇ ‘ਚ ਅਕਾਲ ਤਖ਼ਤ ਦੇ ਹੁਕਮਨਾਮੇ ‘ਤੇ CM ਮਾਨ ਦਾ ਜਵਾਬ, ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਮੇਰੇ ਖਿਲਾਫ਼ ਪ੍ਰਚਾਰ    ਦੇਸ਼ ਭਰ ’ਚ ‘ਟੈਲੀਗ੍ਰਾਮ’ ਐਪ ’ਤੇ ਅਸਥਾਈ ਪਾਬੰਦੀ; ਨੀਟ ਪੇਪਰ ਲੀਕ ਗਰੋਹਾਂ ’ਤੇ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ ਲੀਕ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਇਸ ਦੇ ਹਿੱਸੇ ਵਜੋਂ ਕੇਂਦਰ ਸਰਕਾਰ ਨੇ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ 'ਤੇ ਅਸਥ    ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ    ‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!   
ਪੰਜਾਬ ‘ਚ ਗਰਮੀ ਨੇ ਕੱਢੇ ਵੱਟ! ਤਾਪਮਾਨ 43 ਡਿਗਰੀ ਤੋਂ ਪਾਰ, ਅਗਲੇ 6 ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ
May 18, 2026
Heatwave-alert-issued

ਪੰਜਾਬ ‘ਚ ਗਰਮੀ ਨੇ ਕੱਢੇ ਵੱਟ! ਤਾਪਮਾਨ 43 ਡਿਗਰੀ ਤੋਂ ਪਾਰ, ਅਗਲੇ 6 ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ



ਪੰਜਾਬ ਵਿੱਚ ਗਰਮੀ ਦਾ ਕਹਿਰ ਤੇਜ਼ੀ ਨਾਲ ਵੱਧਣ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਹੀਟਵੇਵ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਮੌਸਮ ਬੁਲੇਟਿਨ ਅਨੁਸਾਰ ਸੂਬੇ ‘ਚ18 ਮਈ ਤੋਂ ਲੈ ਕੇ23 ਮਈ ਤੱਕ ਵੱਖ-ਵੱਖ ਹਿੱਸਿਆਂ ‘ਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਅੱਜ ਤੋਂ ਅਗਲੇ ਛੇ ਦਿਨਾਂ ਤੱਕ ਲਗਾਤਾਰ ਹੀਟਵੇਵ ਜਾਰੀ ਰਹੇਗੀ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਪੰਜ ਜ਼ਿਲ੍ਹਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਲਈ ਯੈਲੋ ਹੀਟਵੇਵ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪੂਰੇ ਪੰਜਾਬ ‘ਚ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹੇਗਾ ਅਤੇ ਤੇਜ਼ ਧੁੱਪ ਕਾਰਨ ਤਾਪਮਾਨ ‘ਚ ਲਗਾਤਾਰ ਵਾਧਾ ਦੇਖਣ ਨੂੰ ਮਿਲੇਗਾ, ਜਿਸ ਕਾਰਨ ਦੁਪਹਿਰ ਵੇਲੇ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਜਾਵੇਗਾ।

ਪਠਾਨਕੋਟ ਵਿੱਚ ਐਤਵਾਰ ਦੇ ਮੁਕਾਬਲੇ ਤਾਪਮਾਨ ਵਿੱਚ1.2 ਡਿਗਰੀ ਸੈਲਸੀਅਸ ਵਾਧਾ ਹੋਇਆ ਹੈ, ਅਤੇ ਹੁਣ ਆਮ ਦੇ ਨੇੜੇ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ43.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ3.2 ਡਿਗਰੀ ਸੈਲਸੀਅਸ ਵਧਿਆ। ਅੰਮ੍ਰਿਤਸਰ ਵਿੱਚ1.7 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ1.8 ਡਿਗਰੀ ਸੈਲਸੀਅਸ, ਪਟਿਆਲਾ ਵਿੱਚ1.2 ਡਿਗਰੀ ਸੈਲਸੀਅਸ, ਬਠਿੰਡਾ ਵਿੱਚ0.6 ਡਿਗਰੀ ਸੈਲਸੀਅਸ, ਫਾਜ਼ਿਲਕਾ ਵਿੱਚ0.5 ਡਿਗਰੀ ਸੈਲਸੀਅਸ। ਫਰੀਦਕੋਟ ਵਿੱਚ0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।

Heatwave alert issued

local advertisement banners
Comments


Recommended News
Popular Posts
Just Now