ਨੌਕਰੀ ਅਤੇ ਵੀਜ਼ਾ ਦੇ ਬਦਲੇ ਮੰਗੇ 1 ਲੱਖ ਡਾਲਰ ਅਮਰੀਕਾ ਵਿੱਚ ਭਾਰਤੀ ਕਰਮਚਾਰੀ ਨੇ ਕੰਪਨੀ ਖ਼ਿਲਾਫ਼ ਦਾਇਰ ਕੀਤਾ ਮੁਕੱਦਮਾ    ਕੈਲੇਫ਼ੋਰਨੀਆ ਦੇ ਸਟਰ ਕਾਉਂਟੀ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਕੀਤਾ ਵਿਸ਼ੇਸ਼ ਸਨਮਾਨ    ਰੀਲ ਬਣਾਉਣ ਦੀ ਚਾਹ ਨੇ ਪਾਇਆ ਮਹਿੰਗਾ ਪੰਗਾ, ਸਰਕਾਰੀ ਸਕੂਲ ਨੂੰ 8 ਲੱਖ ਦਾ ਨੁਕਸਾਨ    ਗੁਰਦੁਆਰੇ ਤੋਂ ਪਰਤਦੇ ਸਮੇਂ ਹਾਦਸਾ, 19 ਸਾਲਾ ਨੌਜਵਾਨ ਦੀ ਮੌਤ; ਮਾਂ ਤੇ ਭੈਣ ਗੰਭੀਰ ਜ਼ਖ਼ਮੀ    ਪੰਜਾਬ ਪੁਲਿਸ ਕਾਂਸਟੇਬਲ ਭਰਤੀ ਲਈ ਟੈਸਟ ਦੀ ਤਾਰੀਖ਼ ਦਾ ਐਲਾਨ, ਜੁਲਾਈ ‘ਚ ਹੋਵੇਗੀ ਪ੍ਰੀਖਿਆ    ਵਾਇਰਲ ਵੀਡੀਓ ਮਾਮਲੇ ‘ਚ ਅਕਾਲ ਤਖ਼ਤ ਦੇ ਹੁਕਮਨਾਮੇ ‘ਤੇ CM ਮਾਨ ਦਾ ਜਵਾਬ, ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਮੇਰੇ ਖਿਲਾਫ਼ ਪ੍ਰਚਾਰ    ਵਾਇਰਲ ਵੀਡੀਓ ਮਾਮਲੇ ‘ਚ ਅਕਾਲ ਤਖ਼ਤ ਦੇ ਹੁਕਮਨਾਮੇ ‘ਤੇ CM ਮਾਨ ਦਾ ਜਵਾਬ, ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਮੇਰੇ ਖਿਲਾਫ਼ ਪ੍ਰਚਾਰ    ਦੇਸ਼ ਭਰ ’ਚ ‘ਟੈਲੀਗ੍ਰਾਮ’ ਐਪ ’ਤੇ ਅਸਥਾਈ ਪਾਬੰਦੀ; ਨੀਟ ਪੇਪਰ ਲੀਕ ਗਰੋਹਾਂ ’ਤੇ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ ਲੀਕ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਇਸ ਦੇ ਹਿੱਸੇ ਵਜੋਂ ਕੇਂਦਰ ਸਰਕਾਰ ਨੇ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ 'ਤੇ ਅਸਥ    ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ    ‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!   
ਭਾਰਤੀ ਫੌਜ ‘ਚ ਅਗਨੀਵੀਰ ਭਰਤੀ ਪ੍ਰੀਖਿਆ ਦਾ ਸ਼ੈਡਿਊਲ ਜਾਰੀ, 1 ਜੂਨ ਤੋਂ 206 ਸ਼ਹਿਰਾਂ ‘ਚ ਆਨਲਾਈਨ ਪ੍ਰੀਖਿਆ
May 18, 2026
-schedule-of-agniveer-recruitmen

ਭਾਰਤੀ ਫੌਜ ‘ਚ ਅਗਨੀਵੀਰ ਭਰਤੀ ਪ੍ਰੀਖਿਆ ਦਾ ਸ਼ੈਡਿਊਲ ਜਾਰੀ, 1 ਜੂਨ ਤੋਂ 206 ਸ਼ਹਿਰਾਂ ‘ਚ ਆਨਲਾਈਨ ਪ੍ਰੀਖਿਆ



ਭਾਰਤੀ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਸੁਪਨਾ ਦੇਖਣ ਵਾਲੇ ਪੰਜਾਬੀ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਹੈ। ਫੌਜ ਨੇ ‘ਅਗਨੀਪਥ ਯੋਜਨਾ’ ਤਹਿਤ2026 ਦੀ ਆਨਾਈਨ ਸਾਂਝੀ ਪ੍ਰਵੇਸ਼ ਪ੍ਰੀਖਿਆ ਦੀਆਂ ਤਰੀਕਾਂ ਦਾ ਅਧਿਕਾਰਤ ਤੌਰ ‘ਤੇ ਐਲਾਨ ਕਰ ਦਿੱਤਾ ਹੈ। ਇਹ ਪ੍ਰੀਖਿਆ ਦੇਸ਼ ਭਰ ਦੇ206 ਸ਼ਹਿਰਾਂ ਦੇ403 ਪ੍ਰੀਖਿਆ ਕੇਂਦਰਾਂ ‘ਤੇ ਲਈ ਜਾਵੇਗੀ। ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਉਮੀਦਵਾਰਾਂ ਨੂੰ ਸ਼ਡਿਊਲ ਮੁਤਾਬਕ ਤਿਆਰੀ ਸ਼ੁਰੂ ਕਰਨ ਲਈ ਕਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸਬੰਧ ਵਿੱਚ ਫੌਜ ਤੋਂ ਰਸਮੀ ਤੌਰ ‘ਤੇ ਜਾਣਕਾਰੀ ਸਾਂਝੀ ਕੀਤੀ ਹੈ।

ਫੌਜ ਭਰਤੀ ਦਫ਼ਤਰ, ਲੁਧਿਆਣਾ ਵੱਲੋਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਲੁਧਿਆਣਾ, ਮੋਗਾ, ਰੋਪੜ ਅਤੇ ਮੋਹਾਲੀ ਲਈ ਭਰਤੀ ਪ੍ਰਕਿਰਿਆ ਕਰਵਾਈ ਜਾਂਦੀ ਹੈ। ਰਿਪੋਰਟਾਂ ਮੁਤਾਬਕ ਪੰਜਾਬ ਭਰ ਦੇ ਹਜ਼ਾਰਾਂ ਨੌਜਵਾਨਾਂ ਨੇ ਅਗਨੀਵੀਰ ਲਈ ਅਰਜ਼ੀਆਂ ਦਿੱਤੀਆਂ ਹਨ।

ਭਾਰਤੀ ਫੌਜ ਵੱਲੋਂ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ, 13 ਫਰਵਰੀ, 2026 ਤੋਂ10 ਅਪ੍ਰੈਲ, 2026 ਦੇ ਵਿਚਕਾਰ ‘ਜੁਆਇਨ ਇੰਡੀਅਨ ਆਰਮੀ’ ਪੋਰਟਲ ‘ਤੇ ਰਜਿਸਟਰਡ ਹੋਣ ਵਾਲੇ ਉਮੀਦਵਾਰਾਂ ਲਈ ਆਨਲਾਈਨ ਪ੍ਰੀਖਿਆ1 ਜੂਨ ਤੋਂ12 ਜੂਨ, 2026 ਤੱਕ ਲਈ ਕੀਤੀ ਜਾਵੇਗੀ।

ਇਸ ਪ੍ਰੀਖਿਆ ਲਈ ਦਾਖਲਾ ਕਾਰਡ15 ਮਈ, 2026 ਤੋਂ ਫੌਜ ਦੀ ਅਧਿਕਾਰਤ ਵੈੱਬਸਾਈਟ ‘ਤੇ ਉਪਲਬਧ ਕਰਵਾਏ ਗਏ ਹਨ। ਉਮੀਦਵਾਰ ਪੋਰਟਲ ‘ਤੇ ਜਾ ਕੇ ਅਤੇ ਆਪਣੇ ਕ੍ਰੇਡੇਂਸ਼ੀਅਲਸ ਰਾਹੀਂ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ। ਇਹ ਪ੍ਰੀਖਿਆ ਦੇਸ਼ ਭਰ ਵਿਚ ਕੁਲ22 ਸ਼੍ਰੇਣੀਆਂ ਲਈ ਆਯੋਜਿਤ ਕੀਤੀ ਜਾ ਰਹੀ ਹੈ।

schedule of agniveer recruitment

local advertisement banners
Comments


Recommended News
Popular Posts
Just Now