ਲੁਧਿਆਣਾ ਤੋਂ ਬਾਅਦ ਹੁਣ ਅੰਮ੍ਰਿਤਸਰ 'ਚ ਲਾਪਤਾ ਹੋਈਆਂ ਦੋ ਨਾਬਾਲਿਗ ਕੁੜੀਆਂ, ਕੋਚਿੰਗ ਲਈ ਗਈਆਂ ਸਨ ਦੋਵੇਂ, ਸੀਸੀਟੀਵੀ ਖੰਗਾਲ ਰਹੀ ਪੁਲਿਸ    ਰਾਤੋਂ-ਰਾਤ ਅਮੀਰ ਬਣਿਆ ਨੂਰਪੁਰ ਦਾ ਕਿਸਾਨ, ਪੈਸੇ ਖੁੱਲ੍ਹੇ ਕਰਵਾਉਣ ਦੇ ਚੱਕਰ 'ਚ ਖਰੀਦੀ ਸੀ ਲਾਟਰੀ    ਮੁਹਾਲੀ ‘ਚ ਐਕਸ ਗਰਲਫਰੈਂਡ ਦੇ ਕਾਤਲ ਨੂੰ ਆਇਆ ਹੋਸ਼, ਖੁਦ ਚੱਲ ਕੇ ਪਹੁੰਚਿਆ ਕੋਰਟ, ਕਤਲ ਤੋਂ ਬਾਅਦ ਵੱਢਿਆ ਸੀ ਆਪਣਾ ਗਲਾ    ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਦਿੱਲੀ ਤੋਂ ਕਾਬੂ, ਗੁਰਦੁਆਰਾ ਸਾਹਿਬ 'ਚ ਮੰਗੀ ਮਾਫ਼ੀ    ‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ    ਮਾਂ ਦੇ ਪ੍ਰੇਮੀ ਵਲੋਂ ਕਤਲ ਕੀਤੀ ਕੁੜੀ ਦੇ ਮਾਮਲੇ ‘ਚ ਨਵਾਂ ਮੋੜ, ਕੁੜੀ ਦੇ ਦੋਸਤ ਨੇ ਮੁਕਾਏ ਆਪਣੇ ਹੀ ਸਾਹ    ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ    ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ    ਬਾਊਪੁਰ ਨੌਜਵਾਨ ਕਤਲ ਮਾਮਲੇ ’ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ    LPG ਅਪਡੇਟ: ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਝਟਕਾ, ਸਰਕਾਰ ਨੇ LPG ਸਿਲੰਡਰਾਂ ਦੀ ਗਿਣਤੀ 9 ਤੋਂ ਘਟਾ ਕੇ 4 ਕੀਤੀ   
ਪੰਜਾਬ ਵਿਚ ਕੈਮਿਸਟਾਂ ਦੀ ਦੇਸ਼ਵਿਆਪੀ ਹੜਤਾਲ ਮੌਕੇ ਦਵਾਈਆਂ ਦੀਆਂ ਦੁਕਾਨਾਂ ਬੰਦ
May 20, 2026
Medical-Shops-Shut-Across-Punjab

ਪੰਜਾਬ ਵਿਚ ਕੈਮਿਸਟਾਂ ਦੀ ਦੇਸ਼ਵਿਆਪੀ ਹੜਤਾਲ ਮੌਕੇ ਦਵਾਈਆਂ ਦੀਆਂ ਦੁਕਾਨਾਂ ਬੰਦ


ਪ੍ਰਮੁੱਖ ਤੌਰ'ਤੇ ਆਨਲਾਈਨ ਦਵਾਈਆਂ ਦੀ ਵਿੱਕਰੀ ਨੂੰ ਲੈ ਕੇ ਅਤੇ ਕੁੱਝ ਹੋਰ ਮੁੱਦਿਆਂ ਦੇ ਰੋਸ ਵਜੋ ਅੱਜ ਕੈਮਿਸਟਾਂ ਦੀ ਦੇਸ਼-ਵਿਆਪੀ ਹੜਤਾਲ ਮੌਕੇ ਅੰਮ੍ਰਿਤਸਰ ਵਿਚ ਵੀ ਦਵਾਈਆਂ ਦੀਆਂ ਦੁਕਾਨਾਂ ਬੰਦ ਰਹੀਆਂ। ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਵਿਚ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਅਤੇ ਦਵਾਈ ਮਾਰਕੀਟਾਂ ਵਿਚ ਵੱਡੇ ਪੱਧਰ ’ਤੇ ਰੋਜ਼ ਮੁਜ਼ਾਹਰੇ ਕੀਤੇ ਗਏ।

Medical Shops Shut Across Punjab

local advertisement banners
Comments


Recommended News
Popular Posts
Just Now