ਦੋ ਹੈਲੀਕਾਪਟਰਾਂ ਦੀ ਹਵਾ 'ਚ ਭਿਆਨਕ ਟੱਕਰ, ਮਸ਼ਹੂਰ ਗਾਇਕ ਅਤੇ ਯੂਟਿਊਬਰ ਸਮੇਤ 6 ਲੋਕਾਂ ਦੀ ਮੌਤ    CM Mann ਦੀ ਵਾਇਰਲ ਵੀਡੀਓ 'ਤੇ ਜਥੇਦਾਰ ਦਾ ਵੱਡਾ ਬਿਆਨ, ਕਿਹਾ- ਦੋ ਲੈਬਾਂ ਦੀ ਜਾਂਚ ਕਰਵਾਈ ਤਾਂ ਅਸਲੀ ਨਿਕਲੀ    ਅਮਰੀਕਾ ਦੇ ਮਿਸੂਰੀ ‘ਚ ਵਾਪਰਿਆ ਜਹਾਜ਼ ਹਾਦਸਾ, ਪਾਇਲਟ ਤੇ 11 ਸਕਾਈਡਾਈਵਰਾਂ ਦੀ ਹੋਈ ਮੌਤ    ਵੱਡੀ ਖਬਰ : ਬਿਕਰਮ ਮਜੀਠੀਆ ਸਣੇ 3 ਨੂੰ ਮਿਲੀ ਜ਼ਮਾਨਤ, ਥਾਣੇ 'ਚੋਂ ਮੁਲਜ਼ਮ ਛੁਡਾਉਣ ਦੇ ਲੱਗੇ ਸਨ ਦੋਸ਼    ਲਿਵ-ਇਨ 'ਚ ਰਹਿ ਰਹੀ ਪਰਵਾਸੀ ਲੜਕੀ ਦੀ ਸ਼ੱਕੀ ਹਾਲਾਤ 'ਚ ਮੌਤ; 5 ਦਿਨ ਪਹਿਲਾਂ ਨੌਜਵਾਨ ਨਾਲ ਕਿਰਾਏ 'ਤੇ ਲਿਆ ਸੀ ਕਮਰਾ, ਪੁਲਿਸ ਜਾਂਚ 'ਚ ਜੁਟੀ    ਪਾਕਿਸਤਾਨ ਦਾ ਦਾਅਵਾ – “ਈਰਾਨ-ਅਮਰੀਕਾ ਵਿਚਕਾਰ ਅਗਲੇ 24 ਘੰਟਿਆਂ ਵਿੱਚ ਇਲੈਕਟ੍ਰਾਨਿਕ ਤੌਰ 'ਤੇ ਸਮਝੌਤਾ ਹੋਣ ਦੀ ਸੰਭਾਵਨਾ”    ਲੈਫਟੀਨੈਂਟ ਜਨਰਲ ਧੀਰਜ ਸੇਠ ਹੋਣਗੇ ਦੇਸ਼ ਦੇ ਅਗਲੇ ਫੌਜ ਮੁਖੀ    4 ਨਗਰ ਕੌਂਸਲ ਦੇ ਨਤੀਜਿਆਂ ਦਾ ਹੋਇਆ ਐਲਾਨ, ਕਾਦੀਆਂ ‘ਚ ਅਕਾਲੀ ਦਲ ਨੇ ਤੇ ਸ਼ਾਮ ਚੁਰਾਸੀ ‘ਚ AAP ਨੇ ਮਾਰੀ ਬਾਜ਼ੀ    “ਪੰਜਾਬ ਤੋਂ ਬਿਨਾਂ ਕੋਈ ਅੰਦੋਲਨ ਨਹੀਂ ਹੁੰਦਾ ਪੂਰਾ” – ਅਭਿਜੀਤ    ਮਨਾਲੀ ਘੁੰਮਣ ਗਏ ਪੰਜਾਬੀਆਂ ਦੀ ਗੱਡੀ 400 ਫੁੱਟ ਡੂੰਘੀ ਖੱਡ ‘ਚ ਡਿੱਗੀ, ਪਿਓ-ਧੀ ਦੀ ਹੋਈ ਮੌਤ   
ਹਰਿਆਣਾ ਦੇ ਸਾਰੇ ਸਕੂਲਾਂ ਵਿਚ 25 ਮਈ ਤੋਂ 30 ਜੂਨ ਤੱਕ ਰਹਿਣਗੀਆਂ ਗਰਮੀਆਂ ਦੀਆਂ ਛੁੱਟੀਆਂ
May 20, 2026
Hariyana-School-Hollyday

ਹਰਿਆਣਾ ਦੇ ਸਾਰੇ ਸਕੂਲਾਂ ਵਿਚ 25 ਮਈ ਤੋਂ 30 ਜੂਨ ਤੱਕ ਰਹਿਣਗੀਆਂ ਗਰਮੀਆਂ ਦੀਆਂ ਛੁੱਟੀਆਂ


ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਰਾਜ ਸਿੱਖਿਆ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਹਰਿਆਣਾ ਦੇ ਸਾਰੇ ਸਕੂਲਾਂ ਵਿਚ25 ਮਈ ਤੋਂ30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ। ਸਰਕਾਰੀ ਸਕੂਲਾਂ ਵਿਚ ਕਿਸੇ ਵੀ ਅਧਿਆਪਕ ਨੂੰ ਕਲਾਸ ਵਿਚ ਮੋਬਾਈਲ ਫੋਨ ਦੀ ਵਰਤੋਂ ਕਰਨ ਦੀ ਆਗਿਆ ਨਹੀਂ ਹੋਵੇਗੀ।

Hariyana School Hollyday

local advertisement banners
Comments


Recommended News
Popular Posts
Just Now