ਸਿੰਗਰ ਇੰਦਰ ਕੌਰ ਕਤਲਕਾਂਡ ਵਿਚ ਮੁਲਜ਼ਮ ਐੱਨ.ਆਰ.ਆਈ. ਖ਼ਿਲਾਫ਼ ਐੱਲ.ਓ.ਸੀ. ਜਾਰੀ
May 23, 2026
ਸਿੰਗਰ ਇੰਦਰ ਕੌਰ ਕਤਲਕਾਂਡ ਵਿਚ ਮੁਲਜ਼ਮ ਐੱਨ.ਆਰ.ਆਈ. ਖ਼ਿਲਾਫ਼ ਐੱਲ.ਓ.ਸੀ. ਜਾਰੀ
ਸਿੰਗਰ ਇੰਦਰ ਕੌਰ ਕਤਲਕਾਂਡ ਵਿਚ ਮੁਲਜ਼ਮ ਐੱਨ.ਆਰ.ਆਈ. ਖ਼ਿਲਾਫ਼ ਐੱਲ.ਓ.ਸੀ. ਜਾਰੀ
ਸਿੰਗਰ ਇੰਦਰ ਕੌਰ ਕਤਲਕਾਂਡ ਵਿਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਮੁੱਖ ਮੁਲਜ਼ਮ ਕੈਨੇਡਾ ਬੇਸਡ ਐੱਨ.ਆਰ.ਆਈ. ਸੁਖਵਿੰਦਰ ਸਿੰਘ ਖ਼ਿਲਾਫ਼ ਐੱਲ.ਓ.ਸੀ. (LOC) ਜਾਰੀ ਕਰ ਦਿੱਤਾ ਹੈ। ਉਸ ‘ਤੇ ਅਗਵਾ, ਕਤਲ, ਸਾਜ਼ਿਸ਼ ਰਚਣ ਅਤੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਦੇ ਗੰਭੀਰ ਇਲਜ਼ਾਮ ਲੱਗੇ ਹਨ।
ਪੁਲਿਸ ਮੁਤਾਬਕ ਇੰਦਰ ਕੌਰ ਦੀ ਮੌਤ ਦੋ ਗੋਲੀਆਂ ਲੱਗਣ ਨਾਲ ਹੋਈ ਸੀ।27 ਸਾਲਾਂ ਗਾਇਕਾ ਦਾ ਕਿਡਨੈਪਿੰਗ ਤੋਂ ਬਾਅਦ ਕਤਲ ਕੀਤਾ ਗਿਆ ਸੀ ਅਤੇ ਉਸ ਦੀ ਲਾਸ਼ ਨੀਲੋਂ ਨਹਿਰ ਤੋਂ ਬਰਾਮਦ ਹੋਈ ਸੀ।
Singer Inder Kaur Murder Case
Comments
Recommended News
Popular Posts
Just Now