ਮਹਿੰਗਾਈ ਨਾਲ ਹੋਈ ਸੋਮਵਾਰ ਦੀ ਸ਼ੁਰੂਆਤ: ਮੁੜ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ , ਜਾਣੋ ਹੁਣ ਕਿੰਨਾ ਹੋਇਆ ਵਾਧਾ
May 25, 2026
ਮਹਿੰਗਾਈ ਨਾਲ ਹੋਈ ਸੋਮਵਾਰ ਦੀ ਸ਼ੁਰੂਆਤ: ਮੁੜ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ , ਜਾਣੋ ਹੁਣ ਕਿੰਨਾ ਹੋਇਆ ਵਾਧਾ
ਤੇਲ ਕੰਪਨੀਆਂ ਨੇ ਅੱਜ ਮੁੜ ਤੋਂ ਪੈਟਰੋਲ ਦੀ ਕੀਮਤ2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ2.71 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿਚ ਇਕ ਲੀਟਰ ਪੈਟਰੋਲ ਦੀ ਕੀਮਤ ਹੁਣ102.12 ਰੁਪਏ ਅਤੇ ਡੀਜ਼ਲ ਦੀ ਕੀਮਤ95.20 ਰੁਪਏ ਹੋ ਗਈ ਹੈ।
ਇਸ ਮਹੀਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਚੌਥੀ ਵਾਰ ਵਾਧਾ ਹੋਇਆ ਹੈ। ਇਸ ਮਹੀਨੇ ਬਾਲਣ ਦੀਆਂ ਕੀਮਤਾਂ ਵਿਚ ਇਹ ਚੌਥਾ ਵਾਧਾ ਹੈ।25 ਮਈ ਨੂੰ ਪੈਟਰੋਲ2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ2.71 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ।
23 ਮਈ ਨੂੰ ਪੈਟਰੋਲ87 ਪੈਸੇ ਅਤੇ ਡੀਜ਼ਲ91 ਪੈਸੇ ਮਹਿੰਗਾ ਹੋਇਆ।19 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਔਸਤਨ90 ਪੈਸੇ ਦਾ ਵਾਧਾ ਕੀਤਾ ਗਿਆ।
15 ਮਈ ਨੂੰ ਕੀਮਤਾਂ ਵਿਚ ਵੀ3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ।
Fuel price hike
Comments
Recommended News
Popular Posts
Just Now