ਭਾਰਤ ਪਹੁੰਚਿਆ ਇਬੋਲਾ ਵਾਇਰਸ, ਯੂਗਾਂਡਾ ਤੋਂ ਬੰਗਲੁਰੂ ਪਹੁੰਚੀ ਇੱਕ ਔਰਤ ਵਿੱਚ ਦਿਖਾਈ ਦਿੱਤੇ ਲੱਛਣ    ਸੰਗਰੂਰ : ਵਿਆਹ ਪ੍ਰੋਗਰਾਮ ਦਾ ਖਾਣਾ ਖਾਣ ਨਾਲ ਸੈਂਕੜੇ ਲੋਕਾਂ ਦੀ ਵਿਗੜੀ ਤਬੀਅਤ, ਹਸਪਤਾਲ ਭਰਤੀ    ਫਰੀਦਕੋਟ ‘ਚ SIR ਦੀਆਂ ਤਿਆਰੀਆਂ ਸ਼ੁਰੂ, ਪ੍ਰੀ-SIR ਵਿੱਚ 84.36% ਵੋਟਰਾਂ ਦੀ ਮੈਪਿੰਗ; DC ਵੱਲੋਂ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ    SDM ਫਿਰੋਜ਼ਪੁਰ ਨੇ SSP ਨੂੰ ਲਿਖਿਆ ਪੱਤਰ, ਚੋਣ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲਿਆਂ ‘ਤੇ FIR ਦਰਜ ਕਰਨ ਦੀ ਮੰਗ    ਮਾਨਸਾ ਜ਼ਿਲ੍ਹਾ ਪਰਿਸ਼ਦ ਦੇ ਨਵੇਂ ਚੇਅਰਮੈਨ ਚੁਸ਼ਪਿੰਦਰਬੀਰ ਚਹਿਲ ਦੀ ਤਾਜਪੋਸ਼ੀ, ਸਮਾਗਮ 'ਚ ਪਹੁੰਚੇ CM ਮਾਨ ਦੇ ਮਾਤਾ ਤੇ ਕੈਬਨਿਟ ਮੰਤਰੀ    ਏਸ਼ੀਆਈ ਖੇਡਾਂ 'ਚ ਭਾਰਤ ਨੂੰ ਪਹਿਲਾ ਸ਼ੂਟਿੰਗ ਸੋਨ ਤਮਗਾ ਦਿਵਾਉਣ ਵਾਲੇ ਰਣਧੀਰ ਸਿੰਘ ਦਾ ਦੇਹਾਂਤ; ਖੇਡ ਜਗਤ 'ਚ ਸੋਗ    ਅਰਸ਼ਦੀਪ ਸਿੰਘ ਨੇ ਇੰਸਟਾਗ੍ਰਾਮ ਤੋਂ ਹਟਾਈਆਂ 200 ਤੋਂ ਵੱਧ ਪੋਸਟਾਂ, ਕੋਹਲੀ ਵਾਲੀ ਰੀਲ ਵੀ ਗਾਇਬ!    ਲੌਂਗਵਿਊ ਕੈਮੀਕਲ ਟੈਂਕ ਧਮਾਕੇ ਵਿੱਚ 1 ਦੀ ਮੌਤ, 9 ਜਖਮੀ    ਵੈੱਬ ਸੀਰੀਜ਼ 'ਲੁੱਖੇ' ਵਿਵਾਦ ਮਾਮਲਾ : ਅਦਾਲਤ ਨੇ ਅਦਾਕਾਰ ਯੋਗਰਾਜ ਸਿੰਘ ਦੀ ਅਗਾਂਊਂ ਜ਼ਮਾਨਤ ਪਟੀਸ਼ਨ ਕੀਤੀ ਖਾਰਜ    ਰਾਜਾ ਵੜਿੰਗ ਦੇ ਵਿਵਾਦਤ ਬਿਆਨ ਵਾਲਾ ਆਡੀਓ ਵਾਇਰਲ-ਐਸ.ਸੀ. ਕਮਿਸ਼ਨ ਨੇ ਲਿਆ ਸੂ ਮੋਟੋ   
SDM ਫਿਰੋਜ਼ਪੁਰ ਨੇ SSP ਨੂੰ ਲਿਖਿਆ ਪੱਤਰ, ਚੋਣ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲਿਆਂ ‘ਤੇ FIR ਦਰਜ ਕਰਨ ਦੀ ਮੰਗ
May 27, 2026
Sdm-ferozepur-writes-letter-to-s

SDM ਫਿਰੋਜ਼ਪੁਰ ਨੇ SSP ਨੂੰ ਲਿਖਿਆ ਪੱਤਰ, ਚੋਣ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲਿਆਂ ‘ਤੇ FIR ਦਰਜ ਕਰਨ ਦੀ ਮੰਗ



ਬੀਤੇ ਕੱਲ੍ਹ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਹੁਣ ਹਰਕਤ ‘ਚ ਆਇਆ ਹੈ ਅਤੇ ਉਹਨਾਂ ਵੱਲੋਂ ਚੋਣ ਡਿਊਟੀ ਦੌਰਾਨ ਗੈਰ ਹਾਜ਼ਰ ਹੋਣ ਵਾਲੇ70 ਦੇ ਕਰੀਬ ਕਰਮਚਾਰੀਆਂ ਅਧਿਕਾਰੀਆਂ ਦੇ ਖਿਲਾਫ ਐਸਐਸਪੀ ਫਿਰੋਜ਼ਪੁਰ ਨੂੰ ਐਫਆਈਆਰ ਦਰਜ ਕਰਨ ਦੇ ਹੁਕਮ ਕੀਤੇ ਹਨ।

ਐਸਡੀਐਮ ਕਮ ਰਿਟਰਨਿੰਗ ਅਫਸਰ ਫਿਰੋਜ਼ਪੁਰ ਵੱਲੋਂ ਪੱਤਰ ਵਿੱਚ ਕਿਹਾ ਗਿਆ ਹੈ ਕਿ ਚੋਣਾਂ ਵਿੱਚ ਏਡੀਸੀ ਵੱਲੋਂ ਡਿਊਟੀਆਂ ਲਗਾਈਆਂ ਗਈਆਂ ਸਨ ਜਿਨ੍ਹਾਂ ਨੇ ਮਨੋਹਰ ਲਾਲ ਸਕੂਲ ਵਿੱਚ ਆਪਣੀ ਹਾਜ਼ਰੀ ਦੇਣੀ ਸੀ ਤਾਂ ਕਿ ਉਹਨਾਂ ਨੂੰ ਪੋਲਿੰਗ ਸਮਾਨ ਦੇ ਕੇ ਪੋਲਿੰਗ ਸਟੇਸ਼ਨਾਂ ਤੇ ਰਵਾਨਾ ਕੀਤਾ ਜਾ ਸਕੇ ਤਾਂ ਕਿ ਚੋਣਾਂ ਕਰਵਾਈਆਂ ਜਾ ਸਕਣ ਲੇਕਿਨ70 ਦੇ ਕਰੀਬ ਕਰਮਚਾਰੀ ਦੇ ਅਧਿਕਾਰੀ ਗੈਰ ਹਾਜ਼ਰ ਹੋ ਗਏ ਅਤੇ ਉਹ ਪੋਲਿੰਗ ਕਰਵਾਉਣ ਨਹੀਂ ਆਏ ਜਿਸ ਕਰਕੇ ਕੰਮ ਵਿੱਚ ਕਾਫੀ ਵਿਘਨ ਪਈ।

ਉਸ ਖਿਲਾਫ ਹੋਣ ਸਖਤ ਕਾਰਵਾਈ ਕਰਦੇ ਹੋਏ ਰਿਟਰਨਿੰਗ ਅਫਸਰ ਕੰਮ ਐਸਡੀਐਮ ਫਿਰੋਜ਼ਪੁਰ ਵੱਲੋਂ ਐਸਐਸਪੀ ਨੂੰ ਉਕਤ ਕਰਮਚਾਰੀਆਂ ਅਧਿਕਾਰੀਆਂ ਖਿਲਾਫ ਐਫਆਈਆਰ ਦਰਜ ਕਰਨ ਲਈ ਲਿਖਿਆ ਗਿਆ ਹੈ ਤਾਂ ਕਿ ਇਹ ਮੈਂ ਉੱਪਰ ਕਾਰਵਾਈ ਕੀਤੀ ਜਾ ਸਕੇ।

Sdm ferozepur writes letter to ssp

local advertisement banners
Comments


Recommended News
Popular Posts
Just Now