ਨਗਰ ਨਿਗਮ ਚੋਣ ਨਤੀਜੇ: ਹੁਣ ਤੱਕ ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨਾਲੋਂ ਵੱਧ ਸੀਟਾਂ
May 29, 2026
ਨਗਰ ਨਿਗਮ ਚੋਣ ਨਤੀਜੇ: ਹੁਣ ਤੱਕ ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨਾਲੋਂ ਵੱਧ ਸੀਟਾਂ
ਪੰਜਾਬ ਵਿੱਚ ਅੱਠ ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ20 ਨਗਰ ਪੰਚਾਇਤਾਂ ਲਈ ਵੋਟਾਂ ਦੀ ਗਿਣਤੀ ਸਵੇਰੇ8 ਵਜੇ ਤੋਂ ਜਾਰੀ ਹੈ। ਹੁਣ ਤੱਕ ਜਾਰੀ ਕੀਤੇ ਗਏ ਨਤੀਜਿਆਂ ‘ਚ ਆਮ ਆਦਮੀ ਪਾਰਟੀ (ਆਪ) ਨੇ304 ਸੀਟਾਂ ਜਿੱਤ ਲਈਆਂ ਹਨ।
ਪਰ ਉੱਥੇ ਹੀ ਆਜ਼ਾਦ ਉਮੀਦਵਾਰਾਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਆਪ ਤੋਂ ਬਾਅਦ ਆਜ਼ਾਦ ਉਮੀਦਵਾਰਾਂ ਨੇ ਸਭ ਤੋਂ ਜ਼ਿਆਦਾ ਸੀਟਾਂ ਜਿੱਤੀਆਂ ਹਨ। ਹੁਣ ਤੱਕ ਜਾਰੀ ਕੀਤੇ ਗਏ ਚੋਣ ਨਤੀਜਿਆਂ ਅਨੁਸਾਰ ਕਾਂਗਰਸ ਦੂਜੇ ਸਥਾਨ ‘ਤੇ ਹੈ, ਜਿਸ ਨੇ ਹੁਣ ਤੱਕ93 ਸੀਟਾਂ ਜਿੱਤੀਆਂ ਹਨ ਅਤੇ ਅਕਾਲੀ ਦਲ72 ਸੀਟਾਂ ਜਿੱਤ ਕੇ ਤੀਜੇ ਨੰਬਰ ‘ਤੇ ਹੈ। ਭਾਜਪਾ20 ਸੀਟਾਂ ਨਾਲ ਸਭ ਤੋਂ ਪਿੱਛੇ ਚੱਲ ਰਹੀ ਹੈ। ਜਦੋਂ ਕਿ ਆਜ਼ਾਦ ਉਮੀਦਵਾਰ ਵੀ147 ਸੀਟਾਂ ਜਿੱਤ ਚੁੱਕੇ ਹਨ।
Independent candidates won
Comments
Recommended News
Popular Posts
Just Now