ਪੰਜਾਬ ਦੀ 4 ਨਗਰ ਕੌਂਸਲਾਂ ਵਿਚ ਚੋਣਾਂ 13 ਜੂਨ ਨੂੰ, ਭਲਕੇ ਤੋਂ ਦਾਖਲ ਹੋਣਗੇ ਨਾਮਜ਼ਦਗੀ ਪੱਤਰ    ਪੰਜਾਬ ਨਗਰ ਨਿਗਮ ਚੋਣ ਨਤੀਜੇ, ਸਮਾਣਾ ਤੋਂ ਟਰਾਂਸਜੈਂਡਰ ਉਮੀਦਵਾਰ ਕੋਮਲ ਮਹੰਤ ਨੇ ਜਿੱਤੀ ਚੋਣ    ਪੰਜਾਬੀਆਂ ਨੇ ਇੱਕ ਵਾਰ ਫਿਰ 'ਤੁਹਾਡੀ ਸਰਕਾਰ' ਦੇ ਕੰਮਾਂ 'ਤੇ ਮੋਹਰ ਲਗਾਈ -ਭਗਵੰਤ ਮਾਨ    ਪੰਜਾਬ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੇ ਉਡਾਏ ਕਾਂਗਰਸ, SAD ਤੇ BJP ਦੇ ਹੋਸ਼    ਵਿਨੇਸ਼ ਫੋਗਾਟ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ! ਏਸ਼ੀਅਨ ਖੇਡਾਂ 2026 ਦੇ ਟਰਾਇਲਾਂ ਸਬੰਧੀ ਸੁਣਾਇਆ ਵੱਡਾ ਫੈਸਲਾ    ਨਗਰ ਨਿਗਮ ਚੋਣ ਨਤੀਜੇ: ਹੁਣ ਤੱਕ ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨਾਲੋਂ ਵੱਧ ਸੀਟਾਂ    ਪੰਜਾਬ ਨਗਰ ਨਿਗਮ ਚੋਣਾਂ ‘ਚ ‘ਆਪ’ ਦਾ ਜਾਦੂ! 2027 ਦੀਆਂ ਚੋਣਾਂ ਤੋਂ ਪਹਿਲਾਂ ਜਨਤਾ ਦਾ ਮਾਨ ਸਰਕਾਰ ਨੂੰ ਸਮਰਥਨ    ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ: SC ਕਮਿਸ਼ਨ ਸਖ਼ਤ, ਪੰਜਾਬ ਪੁਲਿਸ ਨੂੰ 1 ਜੁਲਾਈ ਤੱਕ ‘ਐਕਸ਼ਨ ਟੇਕਨ ਰਿਪੋਰਟ’ ਪੇਸ਼ ਕਰਨ ਦੇ ਹੁਕਮ    ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾ ਦੇ ਰੋਸ ਵਜੋਂ ਕਾਂਗਰਸ ਪਾਰਟੀ ਨੇ ਗੱਡਿਆਂ ਤੇ ਸਾਇਕਲਾਂ ਦੀ ਸਵਾਰੀ ਕਰਕੇ ਜਤਾਇਆ ਰੋਸ    ਟ੍ਰੇਨ ‘ਚ ਯਾਤਰੀ ਕੋਲੋਂ ਮਿਲਿਆ 1.22 ਕਰੋੜ ਰੁ. ਨਾਲ ਭਰਿਆ ਬੈਗ, 5,000 ਰੁ. ‘ਚ ਕਰਨੀ ਸੀ ਕਰੋੜਾਂ ਦੀ ਡਿਲੀਵਰੀ   
ਪੰਜਾਬੀਆਂ ਨੇ ਇੱਕ ਵਾਰ ਫਿਰ 'ਤੁਹਾਡੀ ਸਰਕਾਰ' ਦੇ ਕੰਮਾਂ 'ਤੇ ਮੋਹਰ ਲਗਾਈ -ਭਗਵੰਤ ਮਾਨ
May 29, 2026
Cm-On-Election-Result

ਪੰਜਾਬੀਆਂ ਨੇ ਇੱਕ ਵਾਰ ਫਿਰ 'ਤੁਹਾਡੀ ਸਰਕਾਰ' ਦੇ ਕੰਮਾਂ 'ਤੇ ਮੋਹਰ ਲਗਾਈ -ਭਗਵੰਤ ਮਾਨ


ਵਿਧਾਨ ਸਭਾ, ਲੋਕ ਸਭਾ, ਪੰਚਾਇਤੀ ਚੋਣਾਂ ਅਤੇ ਹੁਣ ਨਗਰ ਨਿਗਮ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ।90% ਤੋਂ ਵੱਧ ਨਗਰ ਕੌਂਸਲਾਂ'ਤੇ ਸਾਡੇ ਉਮੀਦਵਾਰ ਜਿੱਤੇ ਹਨ।
ਵਿਰੋਧੀ ਪਾਰਟੀਆਂ (ਕਾਂਗਰਸ, ਅਕਾਲੀ ਦਲ ਅਤੇ ਭਾਜਪਾ) ਦੀਆਂ ਕੁੱਲ ਵੋਟਾਂ ਮਿਲਾ ਕੇ ਵੀ'ਆਪ' ਦੇ ਬਰਾਬਰ ਨਹੀਂ ਪਹੁੰਚਦੀਆਂ। ਭਾਜਪਾ ਤਾਂ ਪੰਜਵੇਂ ਨੰਬਰ'ਤੇ ਖਿਸਕ ਗਈ ਹੈ। ਇਹ ਜਿੱਤ ਲੋਕਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ, ਵਧੀਆ ਸਕੂਲਾਂ ਅਤੇ ਪਾਰਦਰਸ਼ੀ ਨੌਕਰੀਆਂ ਦੀ ਜਿੱਤ ਹੈ। ਜਿੱਤਣ ਵਾਲੇ ਸਾਰੇ ਉਮੀਦਵਾਰਾਂ ਅਤੇ ਪਾਰਟੀ ਵਲੰਟੀਅਰਾਂ ਨੂੰ ਬਹੁਤ-ਬਹੁਤ ਮੁਬਾਰਕਾਂ। ਹੁਣ ਕੋਈ ਪੱਖਪਾਤ ਨਹੀਂ ਹੋਵੇਗਾ, ਹਰ ਸ਼ਹਿਰ, ਕਸਬੇ ਅਤੇ ਪਿੰਡ ਦਾ ਬਰਾਬਰ ਵਿਕਾਸ ਹੋਵੇਗਾ। ਅਸੀਂ ਪੋਜ਼ੀਟਿਵ ਅਤੇ ਵਿਕਾਸ ਦੀ ਰਾਜਨੀਤੀ ਕਰਦੇ ਹਾਂ|

Cm On Election Result

local advertisement banners
Comments


Recommended News
Popular Posts
Just Now