ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ
May 30, 2026
ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ1 ਜੂਨ ਤੋਂ30 ਜੂਨ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
Summer vacation schools
Comments
Recommended News
Popular Posts
Just Now