ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ‘ਤੇ ਮਾਮਲਾ ਦਰਜ, ਵੀਡੀਓ ਵਾਇਰਲ ਬੋਲਿਆ- ਮਰਨ ਤੋਂ ਡਰ ਨਹੀਂ ਲੱਗਦਾ    ਕੈਲੀਫ਼ੋਰਨੀਆ ਵਿੱਚ ਮਜ਼ਾਕ-ਮਸਤੀ ਦੌਰਾਨ ਪੁਲਿਸ ਅਧਿਕਾਰੀ ਨੂੰ ਸਾਥੀ ਅਧਿਕਾਰੀ ਦੀ ਗੋਲੀ ਲੱਗੀ    ਟ੍ਰੇਸੀ, ਕੈਲੀਫ਼ੋਰਨੀਆ ਵਿੱਚ ਮੈਡਲਾਈਨ ਇੰਡਸਟ੍ਰੀਜ਼ ਦੇ ਡਿਸਟ੍ਰੀਬਿਊਸ਼ਨ ਸੈਂਟਰ ਵਿੱਚ ਭਿਆਨਕ ਅੱਗ    ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼    ਫਰੀਦਕੋਟ : ਤੇਜ਼ ਰਫਤਾਰ ਕਾਰ ਨੇ ਮੋਟਰਸਾਇਕਲ ਨੂੰ ਮਾਰੀ ਟੱਕਰ, 2 ਬੱਚਿਆਂ ਤੇ ਪਿਤਾ ਸਣੇ 3 ਲੋਕਾਂ ਦੀ ਹੋਈ ਮੌਤ    ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ    ਜਪਾਨ ‘ਚ ਚਮਕੀ ਫਿਰੋਜ਼ਪੁਰ ਦੀ ਰਸ਼ਮੀਨ ਕੌਰ ਹਾਂਡਾ, ਹਾਕੀ ‘ਚ ਵਧਾਇਆ ਜ਼ਿਲ੍ਹੇ ਦਾ ਮਾਣ    ਰਮਨ ਅਰੋੜਾ ਤੇ ਕਿੱਕੀ ਢਿੱਲੋਂ ਮੁੜ ਜਲੰਧਰ ED ਅੱਗੇ ਪੇਸ਼, 9 ਦਿਨਾਂ ‘ਚ ਦੂਜੀ ਵਾਰ ਹੋ ਰਹੇ ਸਵਾਲ-ਜਵਾਬ    “ਸਾਡਾ ਪੁੱਤ ਸਾਨੂੰ ਬਾਦਸ਼ਾਹਾਂ ਵਰਗੀ ਜ਼ਿੰਦਗੀ ਦੇ ਕੇ ਗਿਆ…”, ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਬਲਕੌਰ ਸਿੰਘ ਦੇ ਭਾਵੁਕ ਬੋਲ    ਵਿਨੇਪਾਲ ਕੌਰ ਬਣੇ ਮੋਗਾ ਨਗਰ ਨਿਗਮ ਦੇ ਮੇਅਰ, AAP ਨੇ ਰਾਖਵਾਂ ਰੱਖਿਆ ਸੀ ਅਹੁਦਾ   
ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ
June 2, 2026
-voting-for-4-municipal

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ



ਪੰਜਾਬ ਵਿਚ4 ਨਗਰ ਕੌਂਸਲਾਂ ਲਈ13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ ਚੌਰਾਸੀ ਤੇ ਦੀਨਾਨਗਰ ‘ਚ ਮੁੜ ਤੋਂ ਵੋਟਿੰਗ ਹੋਵੇਗੀ । ਇਨ੍ਹਾਂ ਵੋਟਾਂ ਨੂੰ ਲੈ ਕੇ ਹੁਣ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਕਿ ਵੋਟਿੰਗEVM ਰਾਹੀਂ ਹੋਵੇਗੀ ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਦੱਸ ਦੇਈਏ ਕਿ ਪਿਛਲੀਆਂ ਚੋਣਾਂ ਨੂੰ ਬੈਲੇਟ ਪੇਪਰਾਂ ਰਾਹੀਂ ਕਰਵਾਇਆ ਗਿਆ ਸੀ ਪਰ ਹੁਣ ਜਿਹੜੀਆਂ4 ਨਗਰ ਕੌਂਸਲਾਂ ਲਈ ਵੋਟਾਂ ਪੈਣੀਆਂ ਹਨ, ਉਹEVM ਮਸ਼ੀਨਾਂ ਰਾਹੀਂ ਪੈਣਗੀਆਂ।EVM ਦੀ ਬਜਾਏ ਬੈਲੇਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੇ ਫੈਸਲੇ ਖਿਲਾਫ ਹਾਈਕੋਰਟ ਵਿਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ ਜਦੋਂ ਪਿਛਲੀਆਂ ਚੋਣਾਂ ਹੋਈਆਂ ਸੀ, ਜਿਸ ਨੂੰ ਕਿ ਰੱਦ ਕਰ ਦਿੱਤਾ ਗਿਆ ਸੀ।

EVM ਰਾਹੀਂ ਚੋਣਾਂ ਕਰਵਾਉਣ ਦੀ ਮੰਗ ਨੂੰ ਰੱਦ ਕੀਤਾ ਗਿਆ ਸੀ ਤੇ ਬੈਲੇਟ ਪੇਪਰ ਰਾਹੀਂ ਵੋਟਾਂ ਪਾਈਆਂ ਗਈਆਂ ਸਨ ਪਰ ਹੁਣ ਪੰਜਾਬ ਵਿਚ13 ਜੂਨ ਨੂੰ ਵੋਟਾਂ ਪੈਣਗੀਆਂ, ਉਹEVM ਰਾਹੀਂ ਪੈਣਗੀਆਂ। ਪੰਜਾਬ ਵਿਚ8 ਨਗਰ ਨਿਗਮ, 75 ਨਗਰ ਕੌਂਸਲ ਤੇ21 ਨਗਰ ਪੰਚਾਇਤਾਂ ਲਈ ਵੋਟਾਂ ਪੈ ਚੁੱਕੀਆਂ ਹਨ। ਪੰਜਾਬ ਚੋਣ ਕਮਿਸ਼ਨ ਵੱਲੋਂ ਗੁਰਦਾਸਪੁਰ, ਕਾਦੀਆ, ਸ਼ਾਮ ਚੌਰਾਸੀ ਤੇ ਦੀਨਾਨਗਰ ਨਗਰ ਕੌਂਸਲ ਲਈ ਚੋਣਾਂ ਦਾ ਐਲਾਨ ਕੀਤਾ ਗਿਆ ਹੈ।

voting for 4 municipal

local advertisement banners
Comments


Recommended News
Popular Posts
Just Now