1 ਜੁਲਾਈ ਤੋਂ ਆਉਣਗੇ ਮਹਿਲਾਵਾਂ ਦੇ ਖਾਤਿਆਂ ‘ਚ 1000 ਰੁ., CM ਮਾਨ ਬੋਲੇ- ‘ਕਾਰਡ ਜਦੋਂ ਵੀ ਬਣੇ ਪੈਸੇ…’    ਮੁੜ ਖੁੱਲ੍ਹੀ ਲੁਧਿਆਣਾ ਦੀ Tiger Safari, ਬਾਦਲ ਤੇ ਬਿਜਲੀ ਦੀ ਜੋੜੀ ਆਈ Zoo ‘ਚ, ਲੱਗੀਆਂ ਖੂਬ ਰੌਣਕਾਂ!    ਮੁੜ ਚਰਚਾ ‘ਚ Kulhad Pizza Couple, ਸਾਹਮਣੇ ਆਇਆ ਗੁਰਪ੍ਰੀਤ ਕੌਰ ਦਾ ਵੀਡੀਓ, ਭੁੱਬਾਂ ਮਾਰ ਕੇ ਰੋਈ    ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ    ਵਿਧਵਾ ਔਰਤ ਨਾਲ ਇਸ਼ਕ, 4 ਸਾਲ ਲਿਵ-ਇਨ ਰਿਲੇਸ਼ਨ ਆਖ਼ਿਰ ਕੀ ਹੋਇਆ ਕਿ ਡਰਾਈਵਰ ਨੇ ਦੇ ਦਿੱਤੀ ਜਾਨ    ਵਿਧਵਾ ਔਰਤ ਨਾਲ ਇਸ਼ਕ, 4 ਸਾਲ ਲਿਵ-ਇਨ ਰਿਲੇਸ਼ਨ ਆਖ਼ਿਰ ਕੀ ਹੋਇਆ ਕਿ ਡਰਾਈਵਰ ਨੇ ਦੇ ਦਿੱਤੀ ਜਾਨ    ਦਿਲਜੀਤ ਦੋਸਾਂਝ ਦੇ ਸ਼ੋਅ ਤੋਂ ਖਾਲਿਸਤਾਨੀ ਸਮਰਥਕ ਧੱਕੇ ਮਾਰ ਕੇ ਕੱਢੇ ਗਏ ਬਾਹਰ    ਚੰਡੀਗੜ੍ਹ ਦੇ ਸੈਕਟਰ 26 ਵਿਚ ਰੈਪਰ ਬਾਦਸ਼ਾਹ ਦਾ ਕਲੱਬ ਸੀਲ    ‘ਕਾਕਰੋਚ ਜਨਤਾ ਪਾਰਟੀ’ ਦੇ ਫਾਊਂਡਰ ਦੀਪਕੇ ਪਰਤ ਰਹੇ ਭਾਰਤ, 6 ਜੂਨ ਨੂੰ ਲੈ ਕੇ ਕੀਤਾ ਵੱਡਾ ਐਲਾਨ    ਲੁਧਿਆਣਾ ਪੁਲਿਸ ਨੇ ਸੁਲਝਾਈ ਪਤੀ-ਪਤਨੀ ਦੇ ਕਤਲ ਦੀ ਗੁੱਥੀ! ਭਤੀਜੇ ਨੇ ਹੀ ਉਤਾਰਿਆ ਸੀ ਮੌਤ ਦੇ ਘਾਟ   
1 ਜੁਲਾਈ ਤੋਂ ਆਉਣਗੇ ਮਹਿਲਾਵਾਂ ਦੇ ਖਾਤਿਆਂ ‘ਚ 1000 ਰੁ., CM ਮਾਨ ਬੋਲੇ- ‘ਕਾਰਡ ਜਦੋਂ ਵੀ ਬਣੇ ਪੈਸੇ…’
June 2, 2026
1000-will-come-in-womens-

1 ਜੁਲਾਈ ਤੋਂ ਆਉਣਗੇ ਮਹਿਲਾਵਾਂ ਦੇ ਖਾਤਿਆਂ ‘ਚ 1000 ਰੁ., CM ਮਾਨ ਬੋਲੇ- ‘ਕਾਰਡ ਜਦੋਂ ਵੀ ਬਣੇ ਪੈਸੇ…’


ਪੰਜਾਬ ਦੀਆਂ90 ਲੱਖ ਔਰਤਾਂ ਨੂੰ ਅਗਲੇ ਮਹੀਨੇ1 ਜੁਲਾਈ ਤੋਂ1,000 ਤੋਂ1,500 ਰੁਪਏ ਪ੍ਰਤੀ ਮਹੀਨਾ ਮਿਲਣੇ ਸ਼ੁਰੂ ਹੋ ਜਾਣਗੇ। ਇਹ ਪੈਸੇ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਆਉਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਇੰਟਰਵਿਊ ਵਿੱਚ ਇਸ ਦੀ ਪੁਸ਼ਟੀ ਕੀਤੀ।CM ਮਾਨ ਨੇ ਕਿਹਾ ਕਿ ਪ੍ਰਕਿਰਿਆ ਦਾ80 ਫੀਸਦੀ ਕੰਮ ਪੂਰਾ ਹੋ ਗਿਆ ਹੈ। ਬਾਕੀ ਇਸ ਜੂਨ ਵਿੱਚ ਪੂਰਾ ਹੋ ਜਾਵੇਗਾ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਔਰਤਾਂ ਦੇ ਕਾਰਡ ਨਹੀਂ ਬਣੇ ਜਾਂ ਜੁਲਾਈ ਵਿੱਚ ਵੀ ਨਹੀਂ ਬਣ ਸਕਣਗੇ, ਉਨ੍ਹਾਂ ਨੂੰ ਰਜਿਸਟਰ ਹੁੰਦੇ ਹੀ ਉਨ੍ਹਾਂ ਦਾ ਜਦੋਂ ਵੀ ਰਜਿਸਟ੍ਰੇਸ਼ਨ ਹੋਵੇਗਾ ਤਾਂ ਪੇਮੈਂਟ ਜੁਲਾਈ ਤੋਂ ਹੀ ਦਿੱਤੀ ਜਾਵੇਗੀ। ਹਾਲਾਂਕਿ, ਮੁੱਖ ਮੰਤਰੀ ਨੇ ਪਿਛਲੇ ਸਾਢੇ ਚਾਰ ਸਾਲਾਂ ਦੇ ਵਿਰੋਧੀ ਧਿਰ ਦੇ ਬਕਾਏ ਬਾਰੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ।


ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਨੇ2022 ਦੀਆਂ ਚੋਣਾਂ ਲਈ18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ1,000 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਹੁਣ, ਇਹ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ‘ਆਪ’ ਸਰਕਾਰ ਨੇ ਇਸਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਨਾਮ ਦਿੱਤਾ ਹੈ। ਇਸ ਯੋਜਨਾ ਦੇ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ1,500 ਰੁਪਏ ਮਿਲਣਗੇ।

ਇਸ ਦੌਰਾਨ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੇ ਪੈਸੇ ਲੈ ਕੇ ਰਾਜ ਸਭਾ ਸੀਟ ਦੇਣ ‘ਤੇCM ਮਾਨ ਨੇ ਕਿਹਾ ਕਿ ਜੇ ਮੈਂ ਇੱਕ ਰੁਪਿਆ ਵੀ ਲਿਆ ਹੋਵੇ ਤਾਂ ਉਹ ਮੇਰੇ ਲਈ ਸਲਫਾਸ ਦੀ ਗੋਲੀ ਵਾਂਗ ਹੋਵੇਗਾ।

1000 will come in womens

local advertisement banners
Comments


Recommended News
Popular Posts
Just Now