MP ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜਨ ਵਾਲੇ ਵਕੀਲ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲਾ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ    ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ    ਪੰਜਾਬ ਦੇ ਤਰੁਣ ਚੁੱਘ ਦੀ ਰਾਜ ਸਭਾ ‘ਚ ਐਂਟਰੀ ਤੈਅ, ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਬਣਾਇਆ ਉਮੀਦਵਾਰ    ਪੰਜਾਬ ਦੇ ਤਰੁਣ ਚੁੱਘ ਦੀ ਰਾਜ ਸਭਾ ‘ਚ ਐਂਟਰੀ ਤੈਅ, ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਬਣਾਇਆ ਉਮੀਦਵਾਰ    ‘ਖਾਲਸਾ ਟੈਕਸ’ ਵਿਵਾਦ ਗਰਮਾਇਆ: ਸੀਐਮ ਸੁੱਖੂ ਨੇ ਭਗਵੰਤ ਮਾਨ ਤੋਂ ਮੰਗੀ ਸਖ਼ਤ ਕਾਰਵਾਈ    ਆਪ੍ਰੇਸ਼ਨ ਬਲੂ ਸਟਾਰ ਦੇ ਬਰਸੀ ਸਮਾਗਮਾਂ ਦੀ ਸ਼ੁਰੂਆਤ,ਪੁਲਿਸ ਨੇ ਸੁਰੱਖਿਆ ਕੀਤੀ ਸਖਤ     ਟੀਮ ਇੰਡੀਆ ਨੂੰ ਵੱਡਾ ਝਟਕਾ: ਅਫ਼ਗਾਨਿਸਤਾਨ ਸੀਰੀਜ਼ ਤੋਂ ਬਾਹਰ ਹੋਏ ਵਿਰਾਟ ਕੋਹਲੀ    PRTC ਦੇ ਕੱਚੇ ਕਰਮਚਾਰੀਆਂ ਨੂੰ ਝਟਕਾ, ਹਾਈਕੋਰਟ ਨੇ ਪੱਕਾ ਕਰਨ ਦੇ ਹੁਕਮ ‘ਤੇ ਲਾਈ ਰੋਕ    ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦਫ਼ਤਰ ਵਿਖੇ ਸਾਂਭਿਆ ਪ੍ਰਧਾਨਗੀ ਦਾ ਅਹੁਦਾ    ਗੁੰਮਸ਼ੁਦਾ ਭਗੋੜੇ ਦੀ ਭਾਲ… ਮਜੀਠੀਆ ਦੇ ਲਾਪਤਾ ਹੋਣ ਦੇ ਲਗੇ ਪੋਸਟਰ, ਪੁਲਿਸ ਨੇ ਜਾਰੀ ਕੀਤਾ ਹੈ ਲੁੱਕਆਊਟ ਸਰਕੂਲਰ ਜਾਰੀ   
ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ
June 4, 2026
Womens-commission

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ


ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਨੇ ਸੋ-ਮੋਟੋ ਨੋਟਿਸ ਲਿਆ ਹੈ। ਪੁਲਿਸ ਨੇFIR ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।SSP ਰਵਜੋਤ ਗਰੇਵਾਲ ਨੇ ਕਿਹਾ ਕਿ ਮਹਿਲਾ ਕਮਿਸ਼ਨ ਨੂੰ ਭੇਜੀ ਰਿਪੋਰਟ ਜਾਵੇਗੀ।

ਦੱਸ ਦੇਈਏ ਕਿ ਪਤੀ ਨੇ ਪਤਨੀ ਨੂੰ ਪਿਛਲੇ ਕਾਫੀ ਸਮੇਂ ਤੋਂ ਘਰ ਵਿਚ ਕੈਦ ਕਰਕੇ ਰੱਖਿਆ ਹੋਇਆ ਸੀ ਪਰ ਮਹਿਲਾ ਨੇ ਸੂਝਬੂਝ ਦਿਖਾਉਂਦੇ ਹੋਏ ਘਰ ਦੇ ਰੌਸ਼ਨਦਾਨ ਤੋਂ ਲੋਕਾਂ ਤੋਂ ਮਦਦ ਮੰਗੀ ਤਾਂ ਸਾਰਾ ਸੱਚ ਸਾਹਮਣੇ ਆਇਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਤੇ ਤਾਲਾ ਤੋੜਿਆ ਤੇ ਦੋਵਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਪੀੜਤਾ ਪਿਛਲੇ2 ਮਹੀਨੇ ਤੋਂ ਆਪਣੇ ਛੋਟੇ ਜਿਹੇ ਬੱਚੇ ਦੇ ਨਾਲ ਘਰ ਵਿਚ ਬੰਦ ਸੀ। ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਕਮਰੇ ਵਿਚ ਬੰਦ ਮਹਿਲਾ ਤੇ ਉਸ ਦੇ ਬੱਚੇ ਨੂੰ ਬਾਹਰ ਕੱਢਿਆ।

ਪੀੜਤ ਮਹਿਲਾ ਨੇ ਦੱਸਿਆ ਕਿ ਉਸ ਦਾ ਪਤੀ ਨਸ਼ੇ ਕਰਨ ਦਾ ਆਦੀ ਹੈ ਤੇ ਨਸ਼ੇ ਦੇ ਪੈਸਿਆਂ ਲਈ ਉਹ ਅਕਸਰ ਮੇਰੇ ਨਾਲ ਮਾਰਕੁੱਟ ਕਰਦਾ ਸੀ। ਉਸ ਨੇ ਪਿਛਲੇ2 ਮਹੀਨੇ ਤੋਂ ਮੈਨੂੰ ਤੇ ਮੇਰੇ ਬੱਚੇ ਨੂੰ ਕੈਦ ਕਰਕੇ ਰੱਖਿਆ ਹੋਇਆ ਸੀ ਤੇ ਉਨ੍ਹਾਂ ਨੂੰ ਲੋੜੀਂਦਾ ਭੋਜਨ ਵੀ ਨਹੀਂ ਦਿੱਤਾ ਜਾ ਰਿਹਾ ਸੀ। ਮਹਿਲਾ ਨੇ ਦੱਸਿਆ ਕਿ ਮੇਰੇ ਪਤੀ ‘ਤੇ ਕਈ ਅਪਰਾਧਿਕ ਮਾਮਲੇ ਵੀ ਦਰਜ ਹਨ।

Womens commission

local advertisement banners
Comments


Recommended News
Popular Posts
Just Now