ਮੈਕਸੀਕੋ ਦੌਰੇ ਦੌਰਾਨ ਬਿਮਾਰ ਹੋਏ ਕੈਨੇਡੀਅਨ ਨੂੰ 1.47 ਲੱਖ ਡਾਲਰ ਦਾ ਮੈਡੀਕਲ ਬਿੱਲ, ਬੀਮਾ ਕੰਪਨੀ ਨੇ ਦਾਅਵਾ ਕੀਤਾ ਰੱਦ    ਟਰੱਕ ਸਟਾਪ ਤੇ ਡੋਡਿਆਂ ਨੂੰ ਵੇਚਣ ਦੇ ਦੋਸ਼ ਵਿੱਚ ਤਿੰਨ ਵਿਅਕਤੀ ਗ੍ਰਿਫ਼ਤਾਰ,100 ਪੌਂਡ ਡੋਡੇ ਬਰਾਮਦ     ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ‘ਤੇ ਮਾਮਲਾ ਦਰਜ, ਵੀਡੀਓ ਵਾਇਰਲ ਬੋਲਿਆ- ਮਰਨ ਤੋਂ ਡਰ ਨਹੀਂ ਲੱਗਦਾ    ਕੈਲੀਫ਼ੋਰਨੀਆ ਵਿੱਚ ਮਜ਼ਾਕ-ਮਸਤੀ ਦੌਰਾਨ ਪੁਲਿਸ ਅਧਿਕਾਰੀ ਨੂੰ ਸਾਥੀ ਅਧਿਕਾਰੀ ਦੀ ਗੋਲੀ ਲੱਗੀ    ਟ੍ਰੇਸੀ, ਕੈਲੀਫ਼ੋਰਨੀਆ ਵਿੱਚ ਮੈਡਲਾਈਨ ਇੰਡਸਟ੍ਰੀਜ਼ ਦੇ ਡਿਸਟ੍ਰੀਬਿਊਸ਼ਨ ਸੈਂਟਰ ਵਿੱਚ ਭਿਆਨਕ ਅੱਗ    ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼    ਫਰੀਦਕੋਟ : ਤੇਜ਼ ਰਫਤਾਰ ਕਾਰ ਨੇ ਮੋਟਰਸਾਇਕਲ ਨੂੰ ਮਾਰੀ ਟੱਕਰ, 2 ਬੱਚਿਆਂ ਤੇ ਪਿਤਾ ਸਣੇ 3 ਲੋਕਾਂ ਦੀ ਹੋਈ ਮੌਤ    ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ    ਜਪਾਨ ‘ਚ ਚਮਕੀ ਫਿਰੋਜ਼ਪੁਰ ਦੀ ਰਸ਼ਮੀਨ ਕੌਰ ਹਾਂਡਾ, ਹਾਕੀ ‘ਚ ਵਧਾਇਆ ਜ਼ਿਲ੍ਹੇ ਦਾ ਮਾਣ    ਰਮਨ ਅਰੋੜਾ ਤੇ ਕਿੱਕੀ ਢਿੱਲੋਂ ਮੁੜ ਜਲੰਧਰ ED ਅੱਗੇ ਪੇਸ਼, 9 ਦਿਨਾਂ ‘ਚ ਦੂਜੀ ਵਾਰ ਹੋ ਰਹੇ ਸਵਾਲ-ਜਵਾਬ   
ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!
June 5, 2026
Ed-raids-congress-leader-residan

ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!


ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਤਰਨਤਾਰਨ ਵਿੱਚ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਦੇ ਘਰ ਅਤੇ ਦੁਕਾਨ ‘ਤੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ ਸਵੇਰੇ ਕਰੀਬ11 ਵਜੇ ਤੋਂ ਜਾਰੀ ਹੈ। ਈਡੀ ਦੀ ਟੀਮ ਇਹਨਾਂ ਥਾਵਾਂ ‘ਤੇ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਅਧਿਕਾਰੀਆਂ ਵੱਲੋਂ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਉਹਨਾਂ ਦੇ ਨੇੜੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।ਇਹ ਛਾਪੇਮਾਰੀ ਤਰਨਤਾਰਨ ਦੇ ਖਾਲਸਾ ਪੁਰ ਰੋਡ ਸਥਿਤ ਲਖਵਿੰਦਰ ਸਿੰਘ ਲੱਕੀ ਦੇ ਨਿਵਾਸ ਅਤੇ ਦੁਕਾਨ ‘ਤੇ ਕੀਤੀ ਜਾ ਰਹੀ ਹੈ।



Ed raids congress leader residance

local advertisement banners
Comments


Recommended News
Popular Posts
Just Now