ਮੈਕਸੀਕੋ ਦੌਰੇ ਦੌਰਾਨ ਬਿਮਾਰ ਹੋਏ ਕੈਨੇਡੀਅਨ ਨੂੰ 1.47 ਲੱਖ ਡਾਲਰ ਦਾ ਮੈਡੀਕਲ ਬਿੱਲ, ਬੀਮਾ ਕੰਪਨੀ ਨੇ ਦਾਅਵਾ ਕੀਤਾ ਰੱਦ    ਟਰੱਕ ਸਟਾਪ ਤੇ ਡੋਡਿਆਂ ਨੂੰ ਵੇਚਣ ਦੇ ਦੋਸ਼ ਵਿੱਚ ਤਿੰਨ ਵਿਅਕਤੀ ਗ੍ਰਿਫ਼ਤਾਰ,100 ਪੌਂਡ ਡੋਡੇ ਬਰਾਮਦ     ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ‘ਤੇ ਮਾਮਲਾ ਦਰਜ, ਵੀਡੀਓ ਵਾਇਰਲ ਬੋਲਿਆ- ਮਰਨ ਤੋਂ ਡਰ ਨਹੀਂ ਲੱਗਦਾ    ਕੈਲੀਫ਼ੋਰਨੀਆ ਵਿੱਚ ਮਜ਼ਾਕ-ਮਸਤੀ ਦੌਰਾਨ ਪੁਲਿਸ ਅਧਿਕਾਰੀ ਨੂੰ ਸਾਥੀ ਅਧਿਕਾਰੀ ਦੀ ਗੋਲੀ ਲੱਗੀ    ਟ੍ਰੇਸੀ, ਕੈਲੀਫ਼ੋਰਨੀਆ ਵਿੱਚ ਮੈਡਲਾਈਨ ਇੰਡਸਟ੍ਰੀਜ਼ ਦੇ ਡਿਸਟ੍ਰੀਬਿਊਸ਼ਨ ਸੈਂਟਰ ਵਿੱਚ ਭਿਆਨਕ ਅੱਗ    ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼    ਫਰੀਦਕੋਟ : ਤੇਜ਼ ਰਫਤਾਰ ਕਾਰ ਨੇ ਮੋਟਰਸਾਇਕਲ ਨੂੰ ਮਾਰੀ ਟੱਕਰ, 2 ਬੱਚਿਆਂ ਤੇ ਪਿਤਾ ਸਣੇ 3 ਲੋਕਾਂ ਦੀ ਹੋਈ ਮੌਤ    ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ    ਜਪਾਨ ‘ਚ ਚਮਕੀ ਫਿਰੋਜ਼ਪੁਰ ਦੀ ਰਸ਼ਮੀਨ ਕੌਰ ਹਾਂਡਾ, ਹਾਕੀ ‘ਚ ਵਧਾਇਆ ਜ਼ਿਲ੍ਹੇ ਦਾ ਮਾਣ    ਰਮਨ ਅਰੋੜਾ ਤੇ ਕਿੱਕੀ ਢਿੱਲੋਂ ਮੁੜ ਜਲੰਧਰ ED ਅੱਗੇ ਪੇਸ਼, 9 ਦਿਨਾਂ ‘ਚ ਦੂਜੀ ਵਾਰ ਹੋ ਰਹੇ ਸਵਾਲ-ਜਵਾਬ   
ਬਾਬਾ ਧੁੰਮਾ ਮੈਨੂੰ ਮਰਵਾ ਸਕਦੇ ਹਨ- ਸਿਮਰਨਜੀਤ ਸਿੰਘ ਮਾਨ
June 6, 2026
Simranjeet-Singh-Mann

ਬਾਬਾ ਧੁੰਮਾ ਮੈਨੂੰ ਮਰਵਾ ਸਕਦੇ ਹਨ- ਸਿਮਰਨਜੀਤ ਸਿੰਘ ਮਾਨ


ਸਿਮਰਨਜੀਤ ਸਿੰਘ ਮਾਨ ਨੇ ਹਰਨਾਮ ਸਿੰਘ ਖ਼ਾਲਸਾ ’ਤੇ ਵੱਡੇ ਦੋਸ਼ ਲਗਾਏ ਹਨ। ਉਨ੍ਹਾਂ ਦੋਸ਼ ਲਗਾਉਦੇਂ ਹੋਏ ਕਿਹਾ ਕਿ ਬਾਬਾ ਧੁੰਮਾ ਮੈਨੂੰ ਮਰਵਾਉਣਾ ਚਾਹੁੰਦੇ ਹਨ ਅਤੇ ਡੁੱਬਦੇ ਸੂਰਜ ਤੇ ਗੋਲੀ ਚਲਾਉਣਾ ਬੇਕਾਰ ਹੈ। ਉਨ੍ਹਾਂ ਕਿਹਾ ਕਿ90 ਸਾਲਾਂ ਦਾ ਤਾ ਮੈਂ ਹੋ ਗਿਆ ਹਾਂ... ਮੇਰੇ ਦਿਨ ਘੱਟ ਹੀ ਬਚੇ ਹਨ । ਹਰਨਾਮ ਸਿੰਘ ਨੇ ਦਮਦਮੀ ਟਕਸਾਲ ਨੂੰ ਦੱਬਿਆ ਹੋਇਆ ਹੈ।

ਹਰਨਾਮ ਸਿੰਘ ਖ਼ਾਲਸਾ ਸੰਤਾਂ ਦੀ ਸੋਚ ਤੋਂ ਬੇਮੁੱਖ ਹੋਏ ਹਨ ਅਤੇ ਤੁਸੀਂ ਜਿਹੜੀ ਵੀ ਗੋਲੀ ਚਲਾਓਗੇ, ਮੈਂ ਸਵਾਗਤ ਕਰਾਂਗਾ।

Simranjeet Singh Mann

local advertisement banners
Comments


Recommended News
Popular Posts
Just Now