‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ
June 9, 2026
‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ
ਮਾਨਸਾ ਦੇ ਪਿੰਡ ਕੁਲਾਨਾ ‘ਚNIA ਦੀ ਐਂਟਰੀ ਹੋਈ ਹੈ ਤੇ ਪਾਕਿਸਤਾਨੀ ਦੇ ਨਾਮੀ ਡੌਨ ਨਾਲ ਸੰਪਰਕ ਵਿਚ ਆਏ ਨੌਜਵਾਨ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਜਾਂਚ ਏਜੰਸੀ ਨੂੰ ਸੂਚਨਾ ਮਿਲੀ ਸੀ ਕਿ ਨੌਜਵਾਨ ਦਾ ਸੰਪਰਕ ਸੋਸ਼ਲ ਮੀਡੀਆ ‘ਤੇ ਪਾਕਿਸਤਾਨ ਦੇ ਨਾਮੀ ਡੌਨ ਨਾਲ ਸੀ। ਇਸੇ ਸਬੰਧੀNIA ਵੱਲੋਂ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਟੀਮ ਵੱਲੋਂ ਮੋਬਾਈਲ ਫੋਨ ਤੇ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਹਾਲਾਂਕਿ ਅਧਿਕਾਰਕ ਤੌਰ ‘ਤੇ ਜਾਂਚ ਏਜੰਸੀ ਵੱਲੋਂ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ ਪਰ ਪਿੰਡ ਵਿਚNIA ਦੀਆਂ ਟੀਮਾਂ ਪਹੁੰਚੀਆਂ ਹਨ। ਨਾਮੀ ਡੌਨ ਨੂੰ ਲੈ ਕੇ ਪਹਿਲਾਂ ਵੀ ਕਈ ਵਿਵਾਦ ਸਾਹਮਣੇ ਆ ਚੁੱਕੇ ਹਨ। ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਜਾਂਚ ਦੌਰਾਨ ਕੀ ਸੱਚ ਸਾਹਮਣੇ ਆਉਂਦਾ ਹੈ ਤੇ ਇਸ ਮਾਮਲੇ ਵਿਚ ਕੀ ਕਦਮ ਚੁੱਕਿਆ ਜਾਵੇਗਾ, ਇਹ ਵੀ ਦੇਖਣਾ ਹੋਵੇਗਾ। ਫੋਨ ਸੰਪਰਕ ਨੂੰ ਲੈ ਕੇ ਇਹ ਵਿਵਾਦ ਸ਼ੁਰੂ ਹੋਇਆ ਹੈ।
Nia raids in kulana
Comments
Recommended News
Popular Posts
Just Now