ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ‘ਤੇ ਮਾਮਲਾ ਦਰਜ, ਵੀਡੀਓ ਵਾਇਰਲ ਬੋਲਿਆ- ਮਰਨ ਤੋਂ ਡਰ ਨਹੀਂ ਲੱਗਦਾ    ਕੈਲੀਫ਼ੋਰਨੀਆ ਵਿੱਚ ਮਜ਼ਾਕ-ਮਸਤੀ ਦੌਰਾਨ ਪੁਲਿਸ ਅਧਿਕਾਰੀ ਨੂੰ ਸਾਥੀ ਅਧਿਕਾਰੀ ਦੀ ਗੋਲੀ ਲੱਗੀ    ਟ੍ਰੇਸੀ, ਕੈਲੀਫ਼ੋਰਨੀਆ ਵਿੱਚ ਮੈਡਲਾਈਨ ਇੰਡਸਟ੍ਰੀਜ਼ ਦੇ ਡਿਸਟ੍ਰੀਬਿਊਸ਼ਨ ਸੈਂਟਰ ਵਿੱਚ ਭਿਆਨਕ ਅੱਗ    ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼    ਫਰੀਦਕੋਟ : ਤੇਜ਼ ਰਫਤਾਰ ਕਾਰ ਨੇ ਮੋਟਰਸਾਇਕਲ ਨੂੰ ਮਾਰੀ ਟੱਕਰ, 2 ਬੱਚਿਆਂ ਤੇ ਪਿਤਾ ਸਣੇ 3 ਲੋਕਾਂ ਦੀ ਹੋਈ ਮੌਤ    ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ    ਜਪਾਨ ‘ਚ ਚਮਕੀ ਫਿਰੋਜ਼ਪੁਰ ਦੀ ਰਸ਼ਮੀਨ ਕੌਰ ਹਾਂਡਾ, ਹਾਕੀ ‘ਚ ਵਧਾਇਆ ਜ਼ਿਲ੍ਹੇ ਦਾ ਮਾਣ    ਰਮਨ ਅਰੋੜਾ ਤੇ ਕਿੱਕੀ ਢਿੱਲੋਂ ਮੁੜ ਜਲੰਧਰ ED ਅੱਗੇ ਪੇਸ਼, 9 ਦਿਨਾਂ ‘ਚ ਦੂਜੀ ਵਾਰ ਹੋ ਰਹੇ ਸਵਾਲ-ਜਵਾਬ    “ਸਾਡਾ ਪੁੱਤ ਸਾਨੂੰ ਬਾਦਸ਼ਾਹਾਂ ਵਰਗੀ ਜ਼ਿੰਦਗੀ ਦੇ ਕੇ ਗਿਆ…”, ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਬਲਕੌਰ ਸਿੰਘ ਦੇ ਭਾਵੁਕ ਬੋਲ    ਵਿਨੇਪਾਲ ਕੌਰ ਬਣੇ ਮੋਗਾ ਨਗਰ ਨਿਗਮ ਦੇ ਮੇਅਰ, AAP ਨੇ ਰਾਖਵਾਂ ਰੱਖਿਆ ਸੀ ਅਹੁਦਾ   
ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼
June 12, 2026
Youth-Murder-In-England

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼


ਖੇਮਕਰਨ ਨਜ਼ਦੀਕੀ ਸਰਹੱਦੀ ਪਿੰਡ ਮਹਿੰਦੀਪੁਰ ਵਾਸੀ ਇਕ ਨੌਜਵਾਨ ਲੜਕੇ ਦੀ ਇੰਗਲੈਂਡ'ਚ ਬੀਤੇ ਦਿਨ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਮੈਂਬਰਾਂ ਨੂੰ ਬੀਤੀ ਰਾਤ ਘਟਨਾ ਦੀ ਜਾਣਕਾਰੀ ਨਜ਼ਦੀਕ ਰਹਿੰਦੇ ਪੰਜਾਬੀ ਲੜਕਿਆਂ ਤੋਂ ਮਿਲੀ ਹੈ। ਜਾਣਕਾਰੀ ਅਨੁਸਾਰ ਗੁਰਭੇਜ ਸਿੰਘ (26)ਕਰੀਬ ਚਾਰ ਸਾਲ ਪਹਿਲਾਂ ਇੰਗਲੈਂਡ ਗਿਆ ਸੀ, ਜਿਥੇ ਉਹ ਆਪਣੇ ਪਿੰਡ ਤੇ ਹੋਰ ਪੰਜਾਬੀ ਨੌਜਵਾਨਾਂ ਨਾਲ ਕੰਮ ਕਰਦਾ ਸੀ ਬੀਤੇ ਬੁੱਧਵਾਰ ਇੰਗਲੈਂਡ ਦੇ ਸ਼ਹਿਰ ਸਾਊਥਹਾਲ'ਚ ਕਿਸੇ ਵਿਆਕਤੀ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਘਟਨਾ ਦਾ ਪੂਰਾ ਵੇਰਵਾ ਨਹੀਂ ਮਿਲਿਆ।ਪਰ ਸਾਊਥਹਾਲ ਦੀ ਪੁਲਿਸ ਜਾਂਚ ਕਰ ਰਹੀ ਹੈ। ਲਾਸ਼ ਨੂੰ ਸਾਊਥਹਾਲ ਹਸਪਤਾਲ'ਚ ਰੱਖਿਆ ਹੋਇਆ ਹੈ। ਇਸ ਘਟਨਾ ਦਾ ਪਤਾ ਲੱਗਣ'ਤੇ ਪਿੰਡ ਮਹਿੰਦੀਪੁਰ'ਚ ਗ਼ਮਗੀਨ ਮਾਹੌਲ ਹੈ। ਪਿੰਡ ਵਾਸੀਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਪਿੰਡ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਪਰਿਵਾਰ ਆਪਣੇ ਇਕਲੌਤੇ ਪੁੱਤਰ ਦੀਆਂ ਅੰਤਿਮ ਰਸਮਾਂ ਕਰ ਸਕਣ।

Youth Murder In England

local advertisement banners
Comments


Recommended News
Popular Posts
Just Now