ਦੋ ਹੈਲੀਕਾਪਟਰਾਂ ਦੀ ਹਵਾ 'ਚ ਭਿਆਨਕ ਟੱਕਰ, ਮਸ਼ਹੂਰ ਗਾਇਕ ਅਤੇ ਯੂਟਿਊਬਰ ਸਮੇਤ 6 ਲੋਕਾਂ ਦੀ ਮੌਤ    CM Mann ਦੀ ਵਾਇਰਲ ਵੀਡੀਓ 'ਤੇ ਜਥੇਦਾਰ ਦਾ ਵੱਡਾ ਬਿਆਨ, ਕਿਹਾ- ਦੋ ਲੈਬਾਂ ਦੀ ਜਾਂਚ ਕਰਵਾਈ ਤਾਂ ਅਸਲੀ ਨਿਕਲੀ    ਅਮਰੀਕਾ ਦੇ ਮਿਸੂਰੀ ‘ਚ ਵਾਪਰਿਆ ਜਹਾਜ਼ ਹਾਦਸਾ, ਪਾਇਲਟ ਤੇ 11 ਸਕਾਈਡਾਈਵਰਾਂ ਦੀ ਹੋਈ ਮੌਤ    ਵੱਡੀ ਖਬਰ : ਬਿਕਰਮ ਮਜੀਠੀਆ ਸਣੇ 3 ਨੂੰ ਮਿਲੀ ਜ਼ਮਾਨਤ, ਥਾਣੇ 'ਚੋਂ ਮੁਲਜ਼ਮ ਛੁਡਾਉਣ ਦੇ ਲੱਗੇ ਸਨ ਦੋਸ਼    ਲਿਵ-ਇਨ 'ਚ ਰਹਿ ਰਹੀ ਪਰਵਾਸੀ ਲੜਕੀ ਦੀ ਸ਼ੱਕੀ ਹਾਲਾਤ 'ਚ ਮੌਤ; 5 ਦਿਨ ਪਹਿਲਾਂ ਨੌਜਵਾਨ ਨਾਲ ਕਿਰਾਏ 'ਤੇ ਲਿਆ ਸੀ ਕਮਰਾ, ਪੁਲਿਸ ਜਾਂਚ 'ਚ ਜੁਟੀ    ਪਾਕਿਸਤਾਨ ਦਾ ਦਾਅਵਾ – “ਈਰਾਨ-ਅਮਰੀਕਾ ਵਿਚਕਾਰ ਅਗਲੇ 24 ਘੰਟਿਆਂ ਵਿੱਚ ਇਲੈਕਟ੍ਰਾਨਿਕ ਤੌਰ 'ਤੇ ਸਮਝੌਤਾ ਹੋਣ ਦੀ ਸੰਭਾਵਨਾ”    ਲੈਫਟੀਨੈਂਟ ਜਨਰਲ ਧੀਰਜ ਸੇਠ ਹੋਣਗੇ ਦੇਸ਼ ਦੇ ਅਗਲੇ ਫੌਜ ਮੁਖੀ    4 ਨਗਰ ਕੌਂਸਲ ਦੇ ਨਤੀਜਿਆਂ ਦਾ ਹੋਇਆ ਐਲਾਨ, ਕਾਦੀਆਂ ‘ਚ ਅਕਾਲੀ ਦਲ ਨੇ ਤੇ ਸ਼ਾਮ ਚੁਰਾਸੀ ‘ਚ AAP ਨੇ ਮਾਰੀ ਬਾਜ਼ੀ    “ਪੰਜਾਬ ਤੋਂ ਬਿਨਾਂ ਕੋਈ ਅੰਦੋਲਨ ਨਹੀਂ ਹੁੰਦਾ ਪੂਰਾ” – ਅਭਿਜੀਤ    ਮਨਾਲੀ ਘੁੰਮਣ ਗਏ ਪੰਜਾਬੀਆਂ ਦੀ ਗੱਡੀ 400 ਫੁੱਟ ਡੂੰਘੀ ਖੱਡ ‘ਚ ਡਿੱਗੀ, ਪਿਓ-ਧੀ ਦੀ ਹੋਈ ਮੌਤ   
ਵੱਡੀ ਖਬਰ : ਬਿਕਰਮ ਮਜੀਠੀਆ ਸਣੇ 3 ਨੂੰ ਮਿਲੀ ਜ਼ਮਾਨਤ, ਥਾਣੇ 'ਚੋਂ ਮੁਲਜ਼ਮ ਛੁਡਾਉਣ ਦੇ ਲੱਗੇ ਸਨ ਦੋਸ਼
June 15, 2026
Bikram-singh-majithia-gets-inter

ਵੱਡੀ ਖਬਰ : ਬਿਕਰਮ ਮਜੀਠੀਆ ਸਣੇ 3 ਨੂੰ ਮਿਲੀ ਜ਼ਮਾਨਤ, ਥਾਣੇ 'ਚੋਂ ਮੁਲਜ਼ਮ ਛੁਡਾਉਣ ਦੇ ਲੱਗੇ ਸਨ ਦੋਸ਼


ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਮਜੀਠਾ ਥਾਣਾ'ਚ ਦਰਜ ਐਫਆਈਆਰ ਨੰਬਰ91 ਦੇ ਮਾਮਲੇ'ਚ ਅਗਾਊ ਜ਼ਮਾਨਤ ਦੇ ਦਿੱਤੀ ਹੈ। ਇਸ ਐਫਆਈਆਰ'ਚ ਅਕਾਲੀ ਵਰਕਰ ਜੋਬਨਪ੍ਰੀਤ ਸਿੰਘ ਨੂੰ ਮਜੀਠਾ ਥਾਣੇ ਤੋਂ ਪੁਲਿਸ ਹਿਰਾਸਤ'ਚੋਂ ਛੁਡਵਾਉਣ ਸਮੇਤ ਕਈ ਹੋਰ ਦੋਸ਼ ਲਗਾਏ ਗਏ ਸਨ। ਜ਼ਮਾਨਤ ਮਿਲਣ ਦੀ ਖ਼ਬਰ ਸਾਹਮਣੇ ਆਉਂਦੇ ਹੀ ਹਲਕਾ ਮਜੀਠੀਆ ਤੇ ਸਮੁੱਚੇ ਅਕਾਲੀ ਵਰਕਰਾਂ'ਚ ਖੁਸ਼ੀ ਦੀ ਲਹਿਰ ਦੌੜ ਗਈ। ਅਕਾਲੀ ਲੀਡਰਸ਼ਿਪ ਨੇ ਇਸ ਨੂੰ ਸੱਚ ਦੀ ਜਿੱਤ ਕਰਾਰ ਦਿੱਤਾ।

Bikram singh majithia gets interim bail

local advertisement banners
Comments


Recommended News
Popular Posts
Just Now