ਨਿਊਯਾਰਕ ‘ਚ ਘੋੜਾ ਬੱਘੀ ਪਲਟਣ ਨਾਲ ਨੌਜਵਾਨ ਦੀ ਮੌਤ, ਪਠਾਨਕੋਟ ਤੋਂ ਘੁੰਮਣ ਗਿਆ ਸੀ ਪਰਿਵਾਰ    ਵੀਡੀਓ ਮਾਮਲਾ: ਕੱਲ੍ਹ ਪੰਜਾਬ ਭਰ ‘ਚ AAP ਦਾ ਅਕਾਲੀ ਦਲ ਖਿਲਾਫ਼ ਪ੍ਰਦਰਸ਼ਨ, ਸੁਖਬੀਰ ਬਾਦਲ ਦਾ ਫੁਕਣਗੇ ਪੁਤਲਾ    ਅਜਨਾਲਾ ਦੇ ਪਿੰਡ ਹਰੜ ਖੁਰਦ ਨੇੜੇ BSF ਦੀ ਵੱਡੀ ਕਾਰਵਾਈ, ਹਥਿਆਰਾਂ ਦਾ ਵੱਡਾ ਜਖੀਰਾ ਬਰਾਮਦ     ਟੈਕਸਸ ਵਿੱਚ ਪੰਜਾਬੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ, 19 ਸਾਲਾ ਪੁੱਤਰ ਗ੍ਰਿਫ਼ਤਾਰ    ਫਲੋਰਿਡਾ ਟਰਨਪਾਈਕ ਹਾਦਸਾ: ਤਿੰਨ ਮੌਤਾਂ ਦੇ ਮਾਮਲੇ ਵਿੱਚ C.H. Robinson ਖ਼ਿਲਾਫ਼ ਵੀ ਮੁਕੱਦਮਾ    ਪੰਜਾਬ ਦੀਆਂ 117 ਸੀਟਾਂ ’ਤੇ ਭਾਜਪਾ ਇਕੱਲੇ ਹੀ ਚੋਣ ਲੜੇਗੀ- ਕੇਵਲ ਸਿੰਘ ਢਿੱਲੋਂ    ਨੌਕਰੀ ਅਤੇ ਵੀਜ਼ਾ ਦੇ ਬਦਲੇ ਮੰਗੇ 1 ਲੱਖ ਡਾਲਰ ਅਮਰੀਕਾ ਵਿੱਚ ਭਾਰਤੀ ਕਰਮਚਾਰੀ ਨੇ ਕੰਪਨੀ ਖ਼ਿਲਾਫ਼ ਦਾਇਰ ਕੀਤਾ ਮੁਕੱਦਮਾ    ਕੈਲੇਫ਼ੋਰਨੀਆ ਦੇ ਸਟਰ ਕਾਉਂਟੀ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਕੀਤਾ ਵਿਸ਼ੇਸ਼ ਸਨਮਾਨ    ਰੀਲ ਬਣਾਉਣ ਦੀ ਚਾਹ ਨੇ ਪਾਇਆ ਮਹਿੰਗਾ ਪੰਗਾ, ਸਰਕਾਰੀ ਸਕੂਲ ਨੂੰ 8 ਲੱਖ ਦਾ ਨੁਕਸਾਨ    ਗੁਰਦੁਆਰੇ ਤੋਂ ਪਰਤਦੇ ਸਮੇਂ ਹਾਦਸਾ, 19 ਸਾਲਾ ਨੌਜਵਾਨ ਦੀ ਮੌਤ; ਮਾਂ ਤੇ ਭੈਣ ਗੰਭੀਰ ਜ਼ਖ਼ਮੀ   
ਪੰਜਾਬ ਦੀਆਂ 117 ਸੀਟਾਂ ’ਤੇ ਭਾਜਪਾ ਇਕੱਲੇ ਹੀ ਚੋਣ ਲੜੇਗੀ- ਕੇਵਲ ਸਿੰਘ ਢਿੱਲੋਂ
June 18, 2026
Kewal-Dhilon-On-Akali-Dl-

ਪੰਜਾਬ ਦੀਆਂ 117 ਸੀਟਾਂ ’ਤੇ ਭਾਜਪਾ ਇਕੱਲੇ ਹੀ ਚੋਣ ਲੜੇਗੀ- ਕੇਵਲ ਸਿੰਘ ਢਿੱਲੋਂ


ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ’ਚ ਆਪਣੇ ਬਲਬੂਤੇ ’ਤੇ ਸਾਰੀਆਂ ਹੀ ਸੀਟਾਂ ’ਤੇ ਚੋਣ ਲੜੇਗੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਸ. ਢਿੱਲੋ ਨੇ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸਮਝੌਤੇ ਨੂੰ ਨਕਾਰਦੇ ਹੋਏ ਕਿਹਾ ਕਿ ਪੰਜਾਬ ਦੀਆਂ117 ਸੀਟਾਂ ’ਤੇ ਭਾਜਪਾ ਇਕੱਲੇ ਹੀ ਚੋਣ ਲੜੇਗੀ। ਇਸ ਦੌਰਾਨ ਨਵ ਨਿਯੁਕਤ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਗੱਲਬਾਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿੰਦਾ ਕੀਤੀ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਦੋਵਾਂ ਭਾਜਪਾ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ।

Kewal Dhilon On Akali Dl

local advertisement banners
Comments


Recommended News
Popular Posts
Just Now