ਉੱਤਰਾਖੰਡ ਪ੍ਰਸ਼ਾਸਨ ਤੇ ਨਿਹੰਗ ਸਿੰਘਾਂ ਵਿਚਾਲੇ ਗੱਲਬਾਤ ਮਗਰੋਂ ਬਣੀ ਸਹਿਮਤੀ
June 26, 2026
ਉੱਤਰਾਖੰਡ ਪ੍ਰਸ਼ਾਸਨ ਤੇ ਨਿਹੰਗ ਸਿੰਘਾਂ ਵਿਚਾਲੇ ਗੱਲਬਾਤ ਮਗਰੋਂ ਬਣੀ ਸਹਿਮਤੀ
ਉੱਤਰਾਖੰਡ ਦੇ ਗੁਰਦੁਆਰਾ ਪ੍ਰਬੰਧਨ ਨਾਲ ਜੁੜੇ ਮਾਮਲੇ ਨੂੰ ਲੈ ਕੇ ਨਿਹੰਗ ਸਿੰਘਾਂ ਅਤੇ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਵਿੱਚ ਸਹਿਮਤੀ ਬਣ ਗਈ। ਮੀਟਿੰਗ ਦੌਰਾਨ ਨਿਹੰਗ ਸਿੰਘਾਂ ਨੇ ਆਪਣੀਆਂ ਮੰਗਾਂ ਸਬੰਧੀ ਐੱਸਐੱਸਪੀ ਨੂੰ ਮੰਗ ਪੱਤਰ ਸੌਂਪਿਆ। ਪ੍ਰਸ਼ਾਸਨ ਨੇ ਭਰੋਸਾ ਦਿੱਤਾ ਕਿ ਮਾਮਲੇ ਦਾ ਅੰਤਰਿਮ ਹੱਲ ਕਰਦਿਆਂ ਮੰਗਾਂ'ਤੇ ਪੂਰੀ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਇਸ ਤੋਂ ਬਾਅਦ ਨਿਹੰਗ ਸਿੰਘਾਂ ਨੇ ਫਿਲਹਾਲ ਆਪਣਾ ਅੰਦੋਲਨ ਮੁਲਤਵੀ ਕਰਨ ਦਾ ਐਲਾਨ ਕੀਤਾ।
Uttarakhand Nihangsingh Dispute
Comments
Recommended News
Popular Posts
Just Now