ਮੁੱਖ ਮੰਤਰੀ ਭਗਵੰਤ ਮਾਨ ਨੇ 'ਸੂਰਮਾ ਮੁਹਿੰਮ' ਦੀ ਕੀਤੀ ਸ਼ੁਰੂਆਤ
June 27, 2026
ਮੁੱਖ ਮੰਤਰੀ ਭਗਵੰਤ ਮਾਨ ਨੇ 'ਸੂਰਮਾ ਮੁਹਿੰਮ' ਦੀ ਕੀਤੀ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ'ਸੂਰਮਾ ਮੁਹਿੰਮ' ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੀ ਦਲਦਲ ਚੋਂ ਨਿਕਲ ਕੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਵਾਲੇ ਨੌਜਵਾਨਾਂ ਦਾ ਸਨਮਾਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੋਰਾਂ ਲਈ ਰੋਲ ਮਾਡਲ ਬਣੇ ਇਨ੍ਹਾਂ ਨੌਜਵਾਨਾਂ ਨੂੰ ਸਰਕਾਰ ਰੁਜ਼ਗਾਰ ਵੀ ਦੇਵੇਗੀ।
ਨੌਜਵਾਨਾਂ ਲਈ15 ਜੁਲਾਈ ਤੱਕ3100 ਨਵੇਂ ਗਰਾਊਂਡ ਤੇ3000 ਜਿੰਮ ਤਿਆਰ ਹੋ ਜਾਣਗੇ। ਅੱਜ ਪੰਜਾਬ ਸਿੱਖਿਆ'ਚ ਦੇਸ਼ ਭਰ'ਚੋਂ ਨੰਬਰ1 ਹੈ ਅਤੇ47 ਲੱਖ ਪਰਿਵਾਰਾਂ ਦੇ10 ਲੱਖ ਵਾਲੇ ਮੁਫ਼ਤ ਇਲਾਜ ਕਾਰਡ ਬਣ ਚੁੱਕੇ ਹਨ। ਸੜਕ ਸੁਰੱਖਿਆ ਫੋਰਸ (SSF) ਨੇ ਸੜਕ ਹਾਦਸਿਆਂ'ਚ ਮੌਤਾਂ50% ਘਟਾ ਕੇ ਸਾਲਾਨਾ2700 ਕੀਮਤੀ ਜਾਨਾਂ ਬਚਾਈਆਂ ਹਨ।
Minister bhagwant mann launched soorma abhiyan
Comments
Recommended News
Popular Posts
Just Now