ਪੰਜਾਬ ਦੇ ਪੁਰਾਣੇ ਜ਼ਖ਼ਮਾਂ 'ਤੇ ਸੱਚ ਸਾਹਮਣੇ ਲਿਆਉਣ ਦੀ ਮੰਗ, ਗਿਆਨੀ ਹਰਪ੍ਰੀਤ ਸਿੰਘ ਦਾ ਅਮਿਤ ਸ਼ਾਹ ਨੂੰ ਪੱਤਰ    ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ    ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ    “42 ਸਾਲ ਸ਼ਹੀਦਾਂ ਦੇ ਨਾਲ ਸਮਾਗਮ ਦੌਰਾਨ 1984 ਦੇ ਸ਼ਹੀਦਾਂ ਨੂੰ ਭਾਵਪੂਰਤ ਸ਼ਰਧਾਂਜਲੀ    ਕਾਂਗਰਸ ਦੀ ਖਿਚੋਤਾਣ ਤੇਜ਼,ਚੰਨੀ ਧੜੇ ਨੇ ਭਲਕੇ ਬੁਲਾਈ ਮੀਟਿੰਗ, 10 ਜੁਲਾਈ ਨੂੰ ਭੁਪੇਸ਼ ਬਘੇਲ ਅੱਗੇ ਰੱਖ ਸਕਦੈ ਆਪਣਾ ਪੱਖ    ਕਾਂਗਰਸ ਦੀ ਖਿਚੋਤਾਣ ਤੇਜ਼,ਚੰਨੀ ਧੜੇ ਨੇ ਭਲਕੇ ਬੁਲਾਈ ਮੀਟਿੰਗ, 10 ਜੁਲਾਈ ਨੂੰ ਭੁਪੇਸ਼ ਬਘੇਲ ਅੱਗੇ ਰੱਖ ਸਕਦੈ ਆਪਣਾ ਪੱਖ    ਧੜੇਬੰਦੀ ਨੇ ਕਾਂਗਰਸ ਨੂੰ ਖਿੰਡਾ ਦਿੱਤਾ, ਚੰਨੀ ਪਾਰਟੀ 'ਚ ਰਹਿ ਕੇ ਹੀ ਨੁਕਸਾਨ ਕਰਨਗੇ: ਰਵਨੀਤ ਸਿੰਘ ਬਿੱਟੂ ਨੇ ਲਾਏ ਗੰਭੀਰ ਦੋਸ਼    ਜਸਵੰਤ ਸਿੰਘ ਖਾਲੜਾ ਕਤਲ ਕੇਸ ਦੇ ਦੋਸ਼ੀ ਸਾਬਕਾ DSP ਲਾਪਤਾ, ਨਾਭਾ ਜੇਲ੍ਹ ਪ੍ਰਸ਼ਾਸਨ ਨੇ ਲੱਭਣ ਦੇ ਹੁਕਮ ਕੀਤੇ ਜਾਰੀ    ਪਾਕਿਸਤਾਨ ਨੇ ਵੰਡ ਤੋਂ ਕਰੀਬ 77 ਸਾਲ ਬਾਅਦ ਸਿੱਖ ਸੰਗਤ ਲਈ ਮੁੜ ਖੋਲ੍ਹਿਆ ਲਾਹੌਰ ਸਥਿਤ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ    ਰਵਨੀਤ ਬਿੱਟੂ ਦਾ ਵੱਡਾ ਬਿਆਨ, 'ਸਤਲੁਜ' ਫ਼ਿਲਮ ਦੇ ਵਿਵਾਦ 'ਤੇ ਤੋੜੀ ਚੁੱਪ   
Actress Daljit Kaur death : ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਦਲਜੀਤ ਕੌਰ ਦਾ ਹੋਇਆ ਦਿਹਾਂਤ
November 17, 2022
Actress-Daljit-Kaur-death-Punjab

LPTV / Chandigarh

ਵੈੱਬ ਡੈਸਕ : ਪੰਜਾਬੀ ਸਿਨਮਾ ਜਗਤ ਦੀ ਸੁਪਰ ਸਟਾਰ ਰਹੀ ਹੀਰੋਇਨ ਦਿਲਜੀਤ ਕੌਰ ਨਹੀਂ ਰਹੇ। ਉਨ੍ਹਾਂ 69 ਸਾਲ ਦੀ ਉਮਰ ਵਿਚ ਅੱਜ ਸਵੇਰੇ ਆਖ਼ਰੀ ਸਾਹ ਲਿਆ। ਆਪਣੇ ਜ਼ਮਾਨੇ ਵਿਚ ਪੰਜਾਬੀ ਫ਼ਿਲਮਾਂ ਦੀ "ਹੇਮਾ ਮਾਲਿਨੀ" ਵਜੋਂ ਮਸ਼ਹੂਰ ਰਹੀ ਦਿਲਜੀਤ ਕੌਰ ਨੇ 100 ਵੱਧ ਪੰਜਾਬੀ ਫ਼ਿਲਮਾਂ ਵਿਚ ਕੰਮ ਕੀਤਾ ਸੀ ਅਤੇ ਦਰਜਨ ਦੇ ਕਰੀਬ ਹਿੰਦੀ ਫ਼ਿਲਮਾਂ ਵਿਚ ਵੀ ਅਦਾਕਾਰੀ ਕੀਤੀ ਸੀ। ਉਹ ਪਿਛਲੇ ਕਈ ਸਾਲਾਂ ਤੋਂ ਗੁਮਨਾਮੀ ਦੀ ਜ਼ਿੰਦਗੀ ਜੀ ਰਹੇ ਸਨ ਅਤੇ ਬਿਮਾਰ ਚਲੇ ਆ ਰਹੇ ਸਨ। ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਐਤੀਆਣਾ ਦੀ ਰਹਿਣ ਵਾਲੀ ਸੀ।

Actress Daljit Kaur death Punjabi film actress Daljit Kaur passed away

local advertisement banners
Comments


Recommended News
Popular Posts
Just Now