ਡੇਢ ਸਾਲ ਦੇ ਮਾਸੂਮ ਨੂੰ ਪਟਕ ਕੇ ਮਾਰਨ ਵਾਲੇ ਦੋਸ਼ੀ ਨੂੰ ਫਾਂਸੀ, 41 ਦਿਨਾਂ ’ਚ ਅਦਾਲਤ ਦਾ ਇਤਿਹਾਸਕ ਫ਼ੈਸਲਾ    ਮੁੜ ਜੇਲ੍ਹ ਜਾਣਗੇ ਅਦਾਕਾਰ ਰਾਜਪਾਲ ਯਾਦਵ! ਚੈੱਕ ਬਾਊਂਸ ਮਾਮਲੇ ‘ਚ ਦਿੱਲੀ ਹਾਈਕੋਰਟ ਤੋਂ ਮਿਲਿਆ ਵੱਡਾ ਝਟਕਾ    ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ    ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ    “ਮੇਰੇ ‘ਤੇ ਕਰੋ ਤੁਸੀਂ ਪਰਚਾ ਦਰਜ…”, ਅਚਾਨਕ ਮੋਰਿੰਡਾ ਥਾਣੇ ਪਹੁੰਚੇ ਬੋਲੇ ਸਾਬਕਾ CM ਚਰਨਜੀਤ ਚੰਨੀ    SGPC ਵੱਲੋਂ ‘Satluj’ ਫ਼ਿਲਮ ‘ਤੇ ਪਾਬੰਦੀ ਖ਼ਿਲਾਫ਼ ਕੱਢਿਆ ਜਾਵੇਗਾ ਰੋਸ ਮਾਰਚ, DC ਰਾਹੀਂ ਸਰਕਾਰ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ    ਹੁਣ ਡਾਕਟਰ ਦੀ ਪਰਚੀ ਤੋਂ ਬਿਨਾਂ ਨਹੀਂ ਮਿਲਣਗੀਆਂ ਅਲਕੋਹਲ ਵਾਲੀਆਂ ਦਵਾਈਆਂ, ਨੋਟੀਫਿਕੇਸ਼ਨ ਜਾਰੀ    ਕਾਂਗਰਸ ‘ਚ ਵੱਡੀ ਨਿਯੁਕਤੀ: ਐਡਵੋਕੇਟ ਉੱਜਵਲ ਭਸੀਨ ਨੂੰ ਮਿਲੀ ਇਹ ਜ਼ਿੰਮੇਵਾਰੀ    ਕਾਂਗਰਸ ‘ਚ ਕਲੇਸ਼ ਵਿਚਾਲੇ 3 ਦਿਨ ਹੋਰ ਵਧਿਆ ਬਘੇਲ ਦਾ ਦੌਰਾ, ਚੰਨੀ ਖੇਮਾ ਅੱਜ ਕਰ ਸਕਦਾ ਹੈ ਮੁਲਾਕਾਤ    ਚੰਨੀ ਧੜ੍ਹੇ ਦੇ ਸੁਰ ਨਰਮ, ਰਾਣਾ ਗੁਰਜੀਤ ਦੇ ਘਰ ਹੋਵੇਗੀ ਬਘੇਲ ਨਾਲ ਮੀਟਿੰਗ   
ਕਾਂਗਰਸ ‘ਚ ਵੱਡੀ ਨਿਯੁਕਤੀ: ਐਡਵੋਕੇਟ ਉੱਜਵਲ ਭਸੀਨ ਨੂੰ ਮਿਲੀ ਇਹ ਜ਼ਿੰਮੇਵਾਰੀ
July 10, 2026
-big-appointment-in-congress

ਕਾਂਗਰਸ ‘ਚ ਵੱਡੀ ਨਿਯੁਕਤੀ: ਐਡਵੋਕੇਟ ਉੱਜਵਲ ਭਸੀਨ ਨੂੰ ਮਿਲੀ ਇਹ ਜ਼ਿੰਮੇਵਾਰੀ


ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੇ ਐਡਵੋਕੇਟ ਉੱਜਵਲ ਭਸੀਨ ਨੂੰ ਤੁਰੰਤ ਪ੍ਰਭਾਵ ਤੋਂ ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦਾ ਸਕੱਤਰ (Secretary) ਨਿਯੁਕਤ ਕੀਤਾ ਹੈ।ਦੱਸ ਦਈਏ ਐਡਵੋਕੇਟ ਉੱਜਵਲ ਭਸੀਨ ਨੇ ਹੀ ਯੋਗਰਾਜ ਸਿੰਘ ਖਿਲਾਫ ਵੈੱਬ ਸੀਰੀਜ਼ ਚ ਬੋਲੇ ਵਿਵਾਦਿਤ ਡਾਇਲਾਗ ਨੂੰ ਲੈਕੇ ਸ਼ਿਕਾਇਤ ਦਿੱਤੀ ਸੀ।

big appointment in congress

local advertisement banners
Comments


Recommended News
Popular Posts
Just Now