ਪੰਜਾਬੀ ਪਹਿਲਵਾਨ ਦੇ ਇੱਕ ਥੱਪੜ ਨਾਲ ਬੇਹੋਸ਼ ਹੋਇਆ ਸਾਬਕਾ WWE ਚੈਂਪੀਅਨ, ਨਾਕਆਊਟ ਮਗਰੋਂ ਮੁੜ ਨਹੀਂ ਹੋ ਸਕਿਆ ਖੜ੍ਹਾ    ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਘਰ ਦੀ ਛੱਤ, ਮਾਂ-ਪੁੱਤਰ ਦੀ ਮੌਤ, ਦੋ ਕੁੜੀਆਂ ਗੰਭੀਰ ਰੂਪ ‘ਚ ਜ਼ਖਮੀ    ATM ਤੋਂ 1000 ਰੁਪਏ ਕੱਢਵਾ ਕੇ ਆਏ ਬੰਦੇ ਦੇ ਖ਼ਾਤੇ ‘ਚੋਂ ਉੱਡੇ 41000, ਜਾਣੋ ਕਿਵੇਂ ਹੋ ਗਈ ਠੱਗੀ    ਅੱਜ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਜਥੇਦਾਰ ਗੜਗੱਜ ਨੇ ਪੀਤੜ ਪਰਿਵਾਰਾਂ ਦੇ ਇਨਸਾਫ਼ ਲਈ ਦਿੱਤਾ ਸੱਦਾ    ਜ਼ਮੀਨ ਵਿਵਾਦ: ਰੰਜਿਸ ਦੇ ਚੱਲਦੇ ਸਾਂਢੂ ਨੇ ਵੱਢ ਦਿੱਤਾ ਸਾਂਢੂ … ਪੁਲਿਸ ਨੇ 7 ਲੋਕਾਂ ਖਿਲਾਫ਼ ਮਾਮਲਾ ਕੀਤਾ ਦਰਜ    'ਬਿੱਟੂ ਬੇਵਜ੍ਹਾ ਇਸ ਮੁੱਦੇ ਨੂੰ ਉਭਾਰ ਰਹੇ, ਸਤਲੁਜ ਫਿਲਮ 'ਤੇ ਵਿਵਾਦ ਖੜ੍ਹਾ ਕਰਨਾ ਠੀਕ ਨਹੀਂ' - ਕੈਪਟਨ ਅਮਰਿੰਦਰ ਸਿੰਘ    ਚੰਨੀ ਨੂੰ CM ਚਿਹਰਾ ਬਣਾਉਣ ਦੀ ਮੰਗ ਰੱਦ, ਬਘੇਲ ਨੇ ਕੀਤਾ ਸਪੱਸ਼ਟ ਐਲਾਨ    ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ    ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ, ਕੈਨੇਡਾ ਤੋਂ ਡਿਪੋਰਟ ਹੋਵੇਗਾ ਜਸ਼ਨਦੀਪ ਸਿੰਘ    ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ, ਲੋਕ ਕਮਿਸ਼ਨ ਦੇ ਗਠਨ ਦੀ ਕੀਤੀ ਮੰਗ   
ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ 5 ਨੌਜਵਾਨਾਂ ਦੀ ਹਾਦਸੇ ਵਿਚ ਮੌਤ
July 13, 2026
5-Death-In-Road-Accident

ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ 5 ਨੌਜਵਾਨਾਂ ਦੀ ਹਾਦਸੇ ਵਿਚ ਮੌਤ

ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ 5 ਨੌਜਵਾਨਾਂ ਦੀ ਹਾਦਸੇ ਵਿਚ ਮੌਤ


ਰਾਜਸਥਾਨ ਦੋ ਬਲੋਤਰਾ ਵਿਚ ਇਕ ਭਿਆਨਕ ਸੜਕ ਹਾਦਸੇ ਵਿੱਚ ਪੰਜ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ। ਇੱਕ ਤੇਜ਼ ਰਫ਼ਤਾਰ ਸਕਾਰਪੀਓ ਆਪਣੇ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕਾਰਪੀਓ ਪੂਰੀ ਤਰ੍ਹਾਂ ਨੁਕਸਾਨੀ ਗਈ।

ਇਹ ਹਾਦਸਾ ਬਾੜਮੇਰ-ਜੋਧਪੁਰ ਰਾਸ਼ਟਰੀ ਰਾਜਮਾਰਗ'ਤੇ ਰਾਤ11:30 ਵਜੇ ਦੇ ਕਰੀਬ ਪਚਪਦਰਾ ਥਾਣਾ ਖੇਤਰ ਦੇ ਅਧੀਨ ਆਉਂਦੇ ਭਾਡੀਆਵਾਸ ਪਿੰਡ ਨੇੜੇ ਵਾਪਰਿਆ।

ਮ੍ਰਿਤਕਾਂ ਦੀ ਪਛਾਣ ਰੇਵੰਤਰਾਮ (26), ਸਵਰੂਪਰਾਮ (27), ਭਰਤ (25), ਕਿਸ਼ਨ (27) ਅਤੇ ਭਾਵੇਸ਼ ਜਾਟ ਵਜੋਂ ਹੋਈ ਹੈ। ਇਹ ਸਾਰੇ ਬਲੋਤਰਾ ਜ਼ਿਲ੍ਹੇ ਦੇ ਕਨੋਦ ਪਿੰਡ ਦੇ ਰਹਿਣ ਵਾਲੇ ਸਨ। ਗੰਭੀਰ ਜ਼ਖ਼ਮੀ ਬਾਬੂ, ਮੁਕੇਸ਼ ਅਤੇ ਹੇਮਾਰਾਮ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਜੋਧਪੁਰ ਰੈਫਰ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਕਾਰ ਸਵਾਰ ਜੋਧਪੁਰ ਦੇ ਭੋਮੀਆਜੀ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਇੱਕ ਸਕਾਰਪੀਓ ਐਸਯੂਵੀ ਵਿੱਚ ਆਪਣੇ ਪਿੰਡ ਵਾਪਸ ਆ ਰਹੇ ਸਨ। ਹਾਦਸੇ ਦੀ ਸੂਚਨਾ ਮਿਲਣ'ਤੇ ਪੁਲਿਸ ਟੀਮ ਮੌਕੇ'ਤੇ ਪਹੁੰਚੀ। ਜ਼ਖ਼ਮੀਆਂ ਨੂੰ ਕਾਰ ਤੋਂ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ ਗਿਆ।

5 Death In Road Accident

local advertisement banners
Comments


Recommended News
Popular Posts
Just Now