ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ    ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ, ਕੈਨੇਡਾ ਤੋਂ ਡਿਪੋਰਟ ਹੋਵੇਗਾ ਜਸ਼ਨਦੀਪ ਸਿੰਘ    ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ, ਲੋਕ ਕਮਿਸ਼ਨ ਦੇ ਗਠਨ ਦੀ ਕੀਤੀ ਮੰਗ    ਅਮਰੀਕਾ ਦੀ ਵੱਡੀ ਕਾਨੂੰਨੀ ਕਾਰਵਾਈ, 37 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ; ਬਿਸ਼ਨੋਈ ਤੇ ਨਾਗਰਾ ਦੀ ਹਵਾਲਗੀ ਦੀ ਮੰਗ    ਕੇਐਸ ਮੱਖਣ ਦੇ ਨਾਂ 'ਤੇ ਬਣੇ ਫਰਜ਼ੀ ਪੇਜ਼, ਗਾਇਕ ਨੇ ਫੈਨਜ਼ ਨੂੰ ਕੀਤਾ ਸਾਵਧਾਨ    ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ    ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ 5 ਨੌਜਵਾਨਾਂ ਦੀ ਹਾਦਸੇ ਵਿਚ ਮੌਤ    ਖੋਸਲਾ ਪਰਿਵਾਰ ਕੌਣ ਹੈ? – ਜੋ ਬਣ ਸਕਦਾ ਹੈ ਸਿਆਟਲ ਸੀਹਾਕਸ ਦਾ ਨਵਾਂ ਮਾਲਕ    ਪਾਲ ਐਲਨ ਦੀ ਜਾਇਦਾਦ ਵੱਲੋਂ Seatte Seahwks ਵੇਚਣ ਲਈ ਸਮਝੌਤਾ,ਖੋਸਲਾ ਪਰਿਵਾਰ ਬਣ ਸਕਦਾ ਹੈ ਨਵਾਂ ਮਾਲਕ, ਐਨਐੱਫਐੱਲ ਦੀ ਮਨਜ਼ੂਰੀ ਬਾਕੀ    ਹੈਵਾਨ ਬਣਿਆ ਪਤੀ, ਗਰਭਵਤੀ ਪਤਨੀ ਦਾ ਕੀਤਾ ਕਤਲ, 2 ਜੁੜਵਾਂ ਬੱਚਿਆਂ ਦੀ ਬਣਨ ਵਾਲੀ ਸੀ ਮਾਂ    
ਅਮਰੀਕਾ ਦੀ ਵੱਡੀ ਕਾਨੂੰਨੀ ਕਾਰਵਾਈ, 37 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ; ਬਿਸ਼ਨੋਈ ਤੇ ਨਾਗਰਾ ਦੀ ਹਵਾਲਗੀ ਦੀ ਮੰਗ
July 13, 2026
America-seek-extraditio

ਅਮਰੀਕਾ ਦੀ ਵੱਡੀ ਕਾਨੂੰਨੀ ਕਾਰਵਾਈ, 37 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ; ਬਿਸ਼ਨੋਈ ਤੇ ਨਾਗਰਾ ਦੀ ਹਵਾਲਗੀ ਦੀ ਮੰਗ

ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਤੇSHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅਮਰੀਕਾ ਬਿਸ਼ਨੋਈ ਤੇ ਨਾਗਰਾ ਦੀ ਹਵਾਲਗੀ ਦੀ ਮੰਗ ਕਰੇਗਾ ਤੇ ਅਮਰੀਕਾ ਨਿਆਂ ਵਿਭਾਗ ਬਿਸ਼ਨੋਈ ਦੀ ਹਵਾਲਗੀ ਮੰਗਣ ਦੀ ਤਿਆਰੀ ‘ਚ ਹੈ।

ਦੱਸ ਦੇਈਏ ਕਿ ਗੈਂਗਸਟਰ ਬਿਸ਼ਨੋਈ ਇਸ ਸਮੇਂ ਅਹਿਦਾਬਾਦ ਦੀ ਜੇਲ੍ਹ ਵਿਚ ਬੰਦ ਹੈ। ਆਪ੍ਰੇਸ਼ਨ ਹਾਰਡ ਬਾਲ ਤਹਿਤ ਇਹ ਵੱਡਾ ਆਪ੍ਰੇਸ਼ਨ ਹੋਵੇਗਾ ਤੇ ਅਮਰੀਕਾ ਹਵਾਲਗੀ ਦੀ ਮੰਗ ਕਰੇਗਾ। ਅਮਰੀਕਾ ਦੇ ਨਿਆਂ ਵਿਭਾਗ ਵੱਲੋਂ ਇਸ ਗੱਲ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਵੀ ਕਰ ਦਿੱਤੀ ਗਈ ਹੈ ਕਿ ਭਾਰਤ ਦੀ ਜੇਲ੍ਹ ਵਿਚ ਬੰਦ ਗੈਂਗਸਟਰ ਬਿਸ਼ਨੋਈ ਦੀ ਹਵਾਲਗੀ ਦੀ ਮੰਗ ਕਰੇਗਾ। ਇਹ ਕਦਮ ਅਮਰੀਕਾ ਵੱਲੋਂ ਚਲਾਏ ਗਏ ‘ਆਪ੍ਰੇਸ਼ਨ ਹਾਰਡ ਬਾਲ’ ਤਹਿਤ ਲਾਰੈਂਸ ਬਿਸ਼ਨੋਈ ਤੇ ਸਾਥੀ ਗੋਲਡੀ ਬਰਾੜ ਸਣੇ37 ਸਾਥੀਆਂ ਵੱਲੋਂ ਅੰਤਰਰਾਸ਼ਟਰੀ ਅਪਰਾਧਿਕ ਨੈਟਵਰਕ ਚਲਾਉਣ, ਫੇਸਬੁੱਕ ਤੇ ਸੋਸ਼ਲ ਮੀਡੀਆ ਰਾਹੀਂ ਫਿਰੌਤੀਆਂ ਮੰਗਣ ਤੇ ਕੈਨੇਡਾ ਵਿਚ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਸਾਜਿਸ਼ ਰਚਣ ਹੇਠ ਗੰਭੀਰ ਹੇਠ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਚੁੱਕਿਆ ਗਿਆ ਹੈ। ਹੁਣ ਲਗਾਤਾਰ ਅਮਰੀਕਾ ਵੱਡੇ ਐਕਸ਼ਨ ਦੀ ਤਿਆਰੀ ਵਿਚ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਟਾਂਡਾ ਪੁਲਿਸ ਸਟੇਸ਼ਨ ਦੇSHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਅਮਰੀਕਾ ਵਿਚ ਲਗਭਗ3.5 ਕਰੋੜ ਦੀ ਫਿਰੌਤੀ ਮੰਗਣ ਦੇ ਦੋਸ਼ ਵਿਚ ਆਪਣੀ ਕੁਰਸੀ ਗੁਆਉਣੀ ਪਈ ਸੀ। ਹੁਸ਼ਿਆਰਪੁਰ ਦੇSSP ਸੰਦੀਪ ਮਲਿਕ ਨੂੰ ਲਾਈਨ ਹਾਜ਼ਰ ਕੀਤੀ ਸੀ। ਦੋਸ਼ ਪੱਤਰ ਵਿਚ ਨਾਜ਼ਮਦ36 ਵਿਅਕਤੀਆਂ ਵਿਚੋਂ25 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸਿਰਫ ਇਕ ਦਿਨ ਪਹਿਲਾਂ ਹੀ ਗੁਰਿੰਦਰਦੇਵ ਨੂੰ ਫਰਾਂਸ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਉਹ ਲਾਰੈਂਸ ਬਿਸ਼ਨੋਈ ਦਾ ਮੈਂਬਰ ਸੀ ਤੇ ਇਹ ਦੋਸ਼ ਹੈ ਕਿ ਉਸ ਨੇ ਕੈਨੇਡਾ ਵਿਚ ਕਪਿਲ ਸ਼ਰਮਾ ਦੇ ਕੈਫੇ ‘ਤੇ ਹੋਈ ਫਾਇਰਿੰਗ ਦੀ ਘਟਨਾ ਵਿਚ ਸ਼ਾਮਲ ਸੀ। ਅਮਰੀਕੀ ਅਟਾਰਨੀ ਦਫਤਰ ਦੇ ਪਬਲਿਕ ਅਫੇਅਰ ਅਫਸਰ ਨੇ ਈ-ਮੇਲ ਰਾਹੀਂ ਪੁਸ਼ਟੀ ਕੀਤੀ ਹੈ ਕਿ ਲਾਰੈਂਸ ਦੀ ਹਵਾਲਗੀ ਲਈ ਅਮਰੀਕਾ ਅਪੀਲ ਕਰੇਗਾ।

America seek extraditio

local advertisement banners
Comments

Recommended News
Popular Posts
Just Now