ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ    ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ, ਕੈਨੇਡਾ ਤੋਂ ਡਿਪੋਰਟ ਹੋਵੇਗਾ ਜਸ਼ਨਦੀਪ ਸਿੰਘ    ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ, ਲੋਕ ਕਮਿਸ਼ਨ ਦੇ ਗਠਨ ਦੀ ਕੀਤੀ ਮੰਗ    ਅਮਰੀਕਾ ਦੀ ਵੱਡੀ ਕਾਨੂੰਨੀ ਕਾਰਵਾਈ, 37 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ; ਬਿਸ਼ਨੋਈ ਤੇ ਨਾਗਰਾ ਦੀ ਹਵਾਲਗੀ ਦੀ ਮੰਗ    ਕੇਐਸ ਮੱਖਣ ਦੇ ਨਾਂ 'ਤੇ ਬਣੇ ਫਰਜ਼ੀ ਪੇਜ਼, ਗਾਇਕ ਨੇ ਫੈਨਜ਼ ਨੂੰ ਕੀਤਾ ਸਾਵਧਾਨ    ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ    ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ 5 ਨੌਜਵਾਨਾਂ ਦੀ ਹਾਦਸੇ ਵਿਚ ਮੌਤ    ਖੋਸਲਾ ਪਰਿਵਾਰ ਕੌਣ ਹੈ? – ਜੋ ਬਣ ਸਕਦਾ ਹੈ ਸਿਆਟਲ ਸੀਹਾਕਸ ਦਾ ਨਵਾਂ ਮਾਲਕ    ਪਾਲ ਐਲਨ ਦੀ ਜਾਇਦਾਦ ਵੱਲੋਂ Seatte Seahwks ਵੇਚਣ ਲਈ ਸਮਝੌਤਾ,ਖੋਸਲਾ ਪਰਿਵਾਰ ਬਣ ਸਕਦਾ ਹੈ ਨਵਾਂ ਮਾਲਕ, ਐਨਐੱਫਐੱਲ ਦੀ ਮਨਜ਼ੂਰੀ ਬਾਕੀ    ਹੈਵਾਨ ਬਣਿਆ ਪਤੀ, ਗਰਭਵਤੀ ਪਤਨੀ ਦਾ ਕੀਤਾ ਕਤਲ, 2 ਜੁੜਵਾਂ ਬੱਚਿਆਂ ਦੀ ਬਣਨ ਵਾਲੀ ਸੀ ਮਾਂ    
ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ, ਲੋਕ ਕਮਿਸ਼ਨ ਦੇ ਗਠਨ ਦੀ ਕੀਤੀ ਮੰਗ
July 13, 2026
Paramjit-kaur-khalras

ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ, ਲੋਕ ਕਮਿਸ਼ਨ ਦੇ ਗਠਨ ਦੀ ਕੀਤੀ ਮੰਗ



ਪਰਮਜੀਤ ਕੌਰ ਖਾਲੜਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਗਈ ਹੈ। ਬੀਬੀ ਖਾਲੜਾ ਨੇ ਲੋਕ ਕਮਿਸ਼ਨ ਦੇ ਗਠਨ ਦੀ ਮੰਗ ਕੀਤੀ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਲਾਪਤਾ ਲੋਕਾਂ ਦੀ ਅਸਲ ਗਿਣਤੀ ਸਾਹਮਣੇ ਲਿਆਂਦੀ ਜਾਵੇSGPC ਪੀੜਤ ਪਰਿਵਾਰਾਂ ਦੀ ਮਾਲੀ ਮਦਦ ਕਰੇ, ਇਹ ਮੰਗ ਵੀ ਬੀਬੀ ਖਾਲੜਾ ਵੱਲੋਂ ਕੀਤੀ ਗਈ ਹੈ।

ਮੁੱਖ ਤੌਰ ‘ਤੇ3 ਮੰਗਾਂ ਸ੍ਰੀ ਅਕਾਲ ਤਖਤ ਸਾਹਮਣੇ ਉਨ੍ਹਾਂ ਵੱਲੋਂ ਰੱਖੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲ ਤਖਤ ਜਥੇਦਾਰ ਦੇ ਸੱਦੇ ‘ਤੇ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਵਿਚ ਇਕੱਠੇ ਹੋਣ ਦੀ ਪੂਰਾ ਪੰਜਾਬ ਤਿਆਰੀ ਕਰ ਰਿਹਾ ਹੈ। ਮੈਂ ਸਮੁੱਚੇ ਪੰਜਾਬ, ਸਿੱਖ ਪੰਥ ਤੇ ਦੁਨੀਆ ਭਰ ਦੇ ਲੋਕ ਜੋ ਮਨੁੱਖੀ ਹੱਕਾਂ ਤੇ ਨਿਆੰ ਵਿਚ ਵਿਸ਼ਵਾਸ ਰੱਖਦੇ ਹਨ, ਸੱਚ ਨੂੰ ਲੱਭਣ ਲਈ ਹੰਭਲਾ ਮਾਰਨ ਦਾ ਤਰਲਾ ਕਰਦੀਆਂ ਲਾਵਾਰਸ ਲਾਸ਼ਾਂ, ਤਸ਼ੱਦਦ ਅਤੇ ਹਜ਼ਾਰਾਂ ਝੂਠੇ ਪੁਲਿਸ ਮੁਕਾਬਲੇ ਅਜ ਵੀ ਜਵਾਬਦੇਹੀ ਤੇ ਇਨਸਾਫ ਦੀ ਮੰਗ ਕਰ ਰਹੇ ਹਨ। ਸਮੁੱਚਾ ਸਿੱਖ ਪੰਥ ਸ੍ਰੀ ਅਕਾਲ ਤਖਤ ਸਾਹਿਬ ਵੱਲ ਇਸ ਆਸ ਨਾਲ ਦੇਖ ਰਿਹਾ ਹੈ ਕਿ ਉਹ ਗੁਰੂ ਸਾਹਿਬਾਨ ਵੱਲੋਂ ਸਥਾਪਤ ਸਿਧਾਂਤ ਮੁਤਾਬਕ ਨਿਡਰਤਾ, ਨਿਰਪੱਖਤਾ ‘ਤੇ ਚੱਲਦਿਆਂ ਅਗਵਾਈ ਦੇਣਗੇ। ਅਸੀਂ ਜਥੇਦਾਰ ਸਾਹਿਬ ਨੂੰ ਅਪੀਲ ਕਰਦੇ ਹਾਂ ਕਿ80 ਤੇ90 ਦੇ ਦਹਾਕੇ ਦੌਰਾਨ ਲਾਪਤਾ ਲੋਕਾਂ ਦਾ ਅੰਕੜਾ ਸਾਹਮਣੇ ਆਵੇ । ਝੂਠੇ ਪੁਲਿਸ ਮੁਕਾਬਲਿਆਂ ‘ਚ ਮਾਰੇ ਗਏ ਲੋਕਾਂ ਦੀ ਅਸਲ ਗਿਣਤੀ ਸਾਹਮਣੇ ਲਿਆਉਣ ਲਈ ਇਕ ਲੋਕ ਕਮਿਸ਼ਨ ਦਾ ਗਠਨ ਕੀਤਾ ਜਾਵੇ।

ਉਨ੍ਹਾਂ ਅਣਪਛਾਤੀਆਂ ਲਾਸ਼ਾਂ ਜਿਨ੍ਹਾਂ ਦੀ ਪਛਾਣ ਸ. ਖਾਲੜਾ ਨੇ ਆਪਣੀ ਸ਼ਹਾਦਤ ਨਾਲ ਕੀਤੀ, ਕੇਂਦਰੀ ਸਿੱਖ ਅਜਾਇਬ ਘਰ ਵਿਚ ਉਨ੍ਹਾਂ ਦਾ ਬਣਦਾ ਸਥਾਨ ਉਨ੍ਹਾਂ ਨੂੰ ਦਿੱਤਾ ਜਾਵੇ ਜਿਸ ਦੇ ਉਹ ਹੱਕਦਾਰ ਹਨ।SGPC ਪੀੜ੍ਹਤ ਪਰਿਵਾਰਾਂ ਦੀ ਮਾਲੀ ਮਦਦ ਕਰੇ।

Paramjit kaur khalras

local advertisement banners
Comments


Recommended News
Popular Posts
Just Now