ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ    ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ, ਕੈਨੇਡਾ ਤੋਂ ਡਿਪੋਰਟ ਹੋਵੇਗਾ ਜਸ਼ਨਦੀਪ ਸਿੰਘ    ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ, ਲੋਕ ਕਮਿਸ਼ਨ ਦੇ ਗਠਨ ਦੀ ਕੀਤੀ ਮੰਗ    ਅਮਰੀਕਾ ਦੀ ਵੱਡੀ ਕਾਨੂੰਨੀ ਕਾਰਵਾਈ, 37 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ; ਬਿਸ਼ਨੋਈ ਤੇ ਨਾਗਰਾ ਦੀ ਹਵਾਲਗੀ ਦੀ ਮੰਗ    ਕੇਐਸ ਮੱਖਣ ਦੇ ਨਾਂ 'ਤੇ ਬਣੇ ਫਰਜ਼ੀ ਪੇਜ਼, ਗਾਇਕ ਨੇ ਫੈਨਜ਼ ਨੂੰ ਕੀਤਾ ਸਾਵਧਾਨ    ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ    ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ 5 ਨੌਜਵਾਨਾਂ ਦੀ ਹਾਦਸੇ ਵਿਚ ਮੌਤ    ਖੋਸਲਾ ਪਰਿਵਾਰ ਕੌਣ ਹੈ? – ਜੋ ਬਣ ਸਕਦਾ ਹੈ ਸਿਆਟਲ ਸੀਹਾਕਸ ਦਾ ਨਵਾਂ ਮਾਲਕ    ਪਾਲ ਐਲਨ ਦੀ ਜਾਇਦਾਦ ਵੱਲੋਂ Seatte Seahwks ਵੇਚਣ ਲਈ ਸਮਝੌਤਾ,ਖੋਸਲਾ ਪਰਿਵਾਰ ਬਣ ਸਕਦਾ ਹੈ ਨਵਾਂ ਮਾਲਕ, ਐਨਐੱਫਐੱਲ ਦੀ ਮਨਜ਼ੂਰੀ ਬਾਕੀ    ਹੈਵਾਨ ਬਣਿਆ ਪਤੀ, ਗਰਭਵਤੀ ਪਤਨੀ ਦਾ ਕੀਤਾ ਕਤਲ, 2 ਜੁੜਵਾਂ ਬੱਚਿਆਂ ਦੀ ਬਣਨ ਵਾਲੀ ਸੀ ਮਾਂ    
ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ
July 13, 2026
School-fee-regulation

ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ


ਪੰਜਾਬ ਦੇ ਨਿੱਜੀ ਸਕੂਲ ਹੁਣ ਸਾਲਾਨਾ5% ਤੋਂ ਵੱਧ ਫੀਸਾਂ ਨਹੀਂ ਵਧਾ ਸਕਣਗੇ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਕਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਕ ਪੋਸਟ ਪਾ ਕੇ ਸਾਂਝੀ ਕੀਤੀ ਹੈ।ਉਹਨਾਂ ਨੇ ਮਹੱਤਵਪੂਰਨ ਫੈਸਲੇ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਧੰਨਵਾਦ ਕੀਤਾ।

School fee regulation

local advertisement banners
Comments


Recommended News
Popular Posts
Just Now