UP ਤੋਂ ਪੰਜਾਬ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, 3 ਦੀ ਥਾਂ ‘ਤੇ ਮੌਤ    ਬੇਅਦਬੀ ਕਾਂਡ ‘ਚ ਸੁਖਬੀਰ ਬਾਦਲ ਨੂੰ SIT ਦਾ ਨੋਟਿਸ, ਸੋਮਵਾਰ ਨੂੰ ਪੁੱਛਗਿੱਛ ਲਈ ਬੁਲਾਇਆ    ਪਿੰਡ ਰਾਣੀਵਲਾਹ ’ਚ ਦੋ ਮਾਸੂਮ ਬੱਚਿਆਂ ਦੀ ਮੌਤ, ਇਲਾਕੇ ’ਚ ਸੋਗ ਦੀ ਲਹਿਰ    ਕੈਨੇਡਾ ‘ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਹਾਦਸੇ ‘ਚ ਲੁਧਿਆਣਾ ਦੇ ਮੇਜਰ ਸਿੰਘ ਦੀ ਮੌਤ, ਪਤਨੀ ਦੀ ਕੀਤੀ ਜਾ ਰਹੀ ਭਾਲ    DSGMC ਨੇ PM ਮੋਦੀ ਨੂੰ ਲਿਖੀ ਚਿੱਠੀ, ਪੰਜਾਬ ਦੌਰੇ ਦੌਰਾਨ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੀ ਕੀਤੀ ਮੰਗ    America ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਜਾਨਲੇਵਾ ਹਮਲਾ; ਧਰਮ ਜਾਣਨ ਮਗਰੋਂ 15 ਵਾਰ ਮਾਰਿਆ ਚਾਕੂ    ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ    ਇਥੋਪੀਆ ‘ਚ ਅਗਵਾ ਕੀਤੇ ਗਏ ਪੰਜਾਬ ਤੇ ਹਰਿਆਣਾ ਦੇ 4 ਨੌਜਵਾਨ, MP ਸਤਨਾਮ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ    ਸੋਨੀਆ ਗਾਂਧੀ ਦੀ ਅਗਵਾਈ ‘ਚ ਹੋਵੇਗੀ ਅਹਿਮ ਬੈਠਕ, ਪੰਜਾਬ ਦੇ 7 ਸਾਂਸਦ ਵੀ ਹੋ ਸਕਦੇ ਹਨ ਸ਼ਾਮਿਲ    ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਗਈ 5 ਕਰੋੜ ਦੀ ਫਿਰੌਤੀ   
Actress Daljit Kaur death : ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਦਲਜੀਤ ਕੌਰ ਦਾ ਹੋਇਆ ਦਿਹਾਂਤ
November 17, 2022
Actress-Daljit-Kaur-death-Punjab

LPTV / Chandigarh

ਵੈੱਬ ਡੈਸਕ : ਪੰਜਾਬੀ ਸਿਨਮਾ ਜਗਤ ਦੀ ਸੁਪਰ ਸਟਾਰ ਰਹੀ ਹੀਰੋਇਨ ਦਿਲਜੀਤ ਕੌਰ ਨਹੀਂ ਰਹੇ। ਉਨ੍ਹਾਂ 69 ਸਾਲ ਦੀ ਉਮਰ ਵਿਚ ਅੱਜ ਸਵੇਰੇ ਆਖ਼ਰੀ ਸਾਹ ਲਿਆ। ਆਪਣੇ ਜ਼ਮਾਨੇ ਵਿਚ ਪੰਜਾਬੀ ਫ਼ਿਲਮਾਂ ਦੀ "ਹੇਮਾ ਮਾਲਿਨੀ" ਵਜੋਂ ਮਸ਼ਹੂਰ ਰਹੀ ਦਿਲਜੀਤ ਕੌਰ ਨੇ 100 ਵੱਧ ਪੰਜਾਬੀ ਫ਼ਿਲਮਾਂ ਵਿਚ ਕੰਮ ਕੀਤਾ ਸੀ ਅਤੇ ਦਰਜਨ ਦੇ ਕਰੀਬ ਹਿੰਦੀ ਫ਼ਿਲਮਾਂ ਵਿਚ ਵੀ ਅਦਾਕਾਰੀ ਕੀਤੀ ਸੀ। ਉਹ ਪਿਛਲੇ ਕਈ ਸਾਲਾਂ ਤੋਂ ਗੁਮਨਾਮੀ ਦੀ ਜ਼ਿੰਦਗੀ ਜੀ ਰਹੇ ਸਨ ਅਤੇ ਬਿਮਾਰ ਚਲੇ ਆ ਰਹੇ ਸਨ। ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਐਤੀਆਣਾ ਦੀ ਰਹਿਣ ਵਾਲੀ ਸੀ।

Actress Daljit Kaur death Punjabi film actress Daljit Kaur passed away

local advertisement banners
Comments


Recommended News
Popular Posts
Just Now