ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ
July 16, 2026
ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀਆਂ ਦੋ ਅਹਿਮ ਮੀਟਿੰਗਾਂ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸੱਦੀਆਂ ਹਨ। ਪਹਿਲੀ ਮੀਟਿੰਗ ਕੋਰ ਕਮੇਟੀ ਦੀ ਦੁਪਹਿਰ12:00 ਵਜੇ, ਜਦਕਿ ਦੂਜੀ ਮੀਟਿੰਗ ਸਾਰੇ ਹਲਕਾ ਇੰਚਾਰਜਾਂ ਦੀ ਦੁਪਹਿਰ3:00 ਵਜੇ ਹੋਵੇਗੀ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀਆਂ ਦੋ ਅਹਿਮ ਮੀਟਿੰਗਾਂ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸੱਦੀਆਂ ਹਨ। ਪਹਿਲੀ ਮੀਟਿੰਗ ਕੋਰ ਕਮੇਟੀ ਦੀ ਦੁਪਹਿਰ12:00 ਵਜੇ, ਜਦਕਿ ਦੂਜੀ ਮੀਟਿੰਗ ਸਾਰੇ ਹਲਕਾ ਇੰਚਾਰਜਾਂ ਦੀ ਦੁਪਹਿਰ3:00 ਵਜੇ ਹੋਵੇਗੀ।
Sukhbir Badal Called Meeting
Comments
Recommended News
Popular Posts
Just Now