ਕੈਨੇਡਾ ‘ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਹਾਦਸੇ ‘ਚ ਲੁਧਿਆਣਾ ਦੇ ਮੇਜਰ ਸਿੰਘ ਦੀ ਮੌਤ, ਪਤਨੀ ਦੀ ਕੀਤੀ ਜਾ ਰਹੀ ਭਾਲ    DSGMC ਨੇ PM ਮੋਦੀ ਨੂੰ ਲਿਖੀ ਚਿੱਠੀ, ਪੰਜਾਬ ਦੌਰੇ ਦੌਰਾਨ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੀ ਕੀਤੀ ਮੰਗ    America ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਜਾਨਲੇਵਾ ਹਮਲਾ; ਧਰਮ ਜਾਣਨ ਮਗਰੋਂ 15 ਵਾਰ ਮਾਰਿਆ ਚਾਕੂ    ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ    ਇਥੋਪੀਆ ‘ਚ ਅਗਵਾ ਕੀਤੇ ਗਏ ਪੰਜਾਬ ਤੇ ਹਰਿਆਣਾ ਦੇ 4 ਨੌਜਵਾਨ, MP ਸਤਨਾਮ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ    ਸੋਨੀਆ ਗਾਂਧੀ ਦੀ ਅਗਵਾਈ ‘ਚ ਹੋਵੇਗੀ ਅਹਿਮ ਬੈਠਕ, ਪੰਜਾਬ ਦੇ 7 ਸਾਂਸਦ ਵੀ ਹੋ ਸਕਦੇ ਹਨ ਸ਼ਾਮਿਲ    ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਗਈ 5 ਕਰੋੜ ਦੀ ਫਿਰੌਤੀ    ਮਾਨਸਾ ‘ਚ ਗੁਰੂ ਘਰ ‘ਚ ਹੋਈ ਬੇਅਦਬੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ‘ਤੇ ਲਿਖੀ ਗਈ ਗਲਤ ਸ਼ਬਦਾਵਲੀ    ਹੋਸਟਲ ਦੇ ਖਾਣੇ 'ਚ ਮਿਲੀ ਕਿਰਲੀ, ਸਕੂਲ ਦੀਆਂ 30 ਵਿਦਿਆਰਥਣਾਂ ਦੀ ਵਿਗੜੀ ਤਬੀਅਤ, ਹਸਪਤਾਲ 'ਚ ਮਚੀ ਹਫੜਾ-ਦਫੜੀ    ਬਘੇਲ ਨੇ ਵੇਣੂਗੋਪਾਲ ਨੂੰ ਸੌਂਪੀ ਰਿਪੋਰਟ, ਬਾਜਵਾ ਅਚਾਨਕ ਦਿੱਲੀ ਤਲਬ, ਕੀ ਬਣ ਸਕਦੇ ਹਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ?   
DSGMC ਨੇ PM ਮੋਦੀ ਨੂੰ ਲਿਖੀ ਚਿੱਠੀ, ਪੰਜਾਬ ਦੌਰੇ ਦੌਰਾਨ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੀ ਕੀਤੀ ਮੰਗ
July 16, 2026
-dsgmc-writes-letter

DSGMC ਨੇ PM ਮੋਦੀ ਨੂੰ ਲਿਖੀ ਚਿੱਠੀ, ਪੰਜਾਬ ਦੌਰੇ ਦੌਰਾਨ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੀ ਕੀਤੀ ਮੰਗ



ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਚਿੱਠੀ ਲਿਖ ਕੇ ਭਾਰਤ ਤੇ ਵਿਦੇਸ਼ ਵਿਚ ਗੁਰੂ ਨਾਨ ਨਾਮ ਲੇਵਾ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਰਤਾਰਪੁਰ ਕਾਰੀਡੋਰ ਨੂੰ ਫਿਰ ਤੋਂ ਖੋਲ੍ਹਣ ਦੀ ਅਪੀਲ ਕੀਤੀ ਹੈ।

ਆਪਣੀ ਚਿੱਠੀ ਵਿਚDSGMC ਨੇ ਕਿਹਾ ਕਿ ਕਾਰੀਡੋਰ ਨੂੰ ਫਿਰ ਤੋਂ ਖੋਲ੍ਹਣ ਨਾਲ ਸ਼ਰਧਾਲੂ ਗੁਰਦੁਆਰਾ ਸਾਹਿਬ ਕਰਤਾਰਪੁਰ ਵਿਚ ਦਰਸ਼ਨ ਕਰ ਸਕਣਗੇ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ18 ਸਾਲ ਬਤੀਤ ਕੀਤੇ ਸਨ ਦੱਸ ਦੇਈਏ ਕਿ ਆਪ੍ਰੇਸ਼ਨ ਸਿੰਦੂਰ ਦੇ ਸ਼ੁਰੂ ਹੋਣ ਦੇ ਨਾਲ ਹੀ7 ਮਈ2025 ਨੂੰ ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰ ਦਿੱਤਾ ਗਿਆ ਸੀ। ਚਿੱਠੀ ਵਿਚ ਪਿਛਲੇ ਇਕ ਸਾਲ ਵਿਚ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਵਿਚ ਚਾਰ ਸਿੱਖ ਜਥਿਆਂ ਦੀ ਯਾਤਰਾ ਨੂੰ ਆਸਾਨ ਬਣਾਉਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ ਗਿਆ।

DSGMC ਨੇ ਕੇਂਦਰ ਸਰਕਾਰ ਤੋਂ ਸਾਰੇ ਜ਼ਰੂਰੀ ਸੁਰੱਖਿਆ ਤੇ ਸਿਆਸੀ ਵਿਵਸਥਾਵਾਂ ਪੂਰੀਆਂ ਕਰਨ ਦੇ ਬਾਅਦ ਤੀਰਥ ਯਾਤਰਾ ਮਾਰਗ ਨੂੰ ਜਲਦ ਤੋਂ ਜਲਦ ਬਹਾਲ ਕਰਨ ਦੀ ਅਪੀਲ ਕੀਤੀ। ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਤੋਂ ਪੰਜਾਬ ਦੌਰੇ ਦੌਰਾਨ ਕਰਤਾਰਪੁਰ ਕਾਰੀਡੋਰ ਫਿਰ ਤੋਂ ਖੋਲ੍ਹਣ ਦੀ ਅਪੀਲ ਕੀਤੀ ਹੈ

dsgmc writes letter

local advertisement banners
Comments


Recommended News
Popular Posts
Just Now