ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 800 ਤੋਂ ਪਾਰ    ਆਮ ਆਦਮੀ ਕਲੀਨਿਕਾਂ ਦੇ ਅਮਲੇ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ    ਪੰਜਾਬ ’ਚ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਡਿਊਟੀਆਂ ਮੁੜ ਸ਼ੁਰੂ    ਪੰਜਾਬ ਬੰਦ: ਜਲੰਧਰ 'ਚ ਦੁਕਾਨਾਂ ਦੇ ਸ਼ਟਰ ਡਾਊਨ, ਆਮ ਜਨਜੀਵਨ ਪ੍ਰਭਾਵਿਤ    ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਨੇ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਲੋਕ ਸਭਾ ਸਪੀਕਰ ਤੋਂ ਮੰਗੀ ਇਜਾਜ਼ਤ    ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ    ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ    ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ    ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ    ਜੀਰਕਪੁਰ ‘ਚ CA ਨੇ ਪਤਨੀ ਨਾਲ ਨਹਿਰ ‘ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ   
ਪੰਜਾਬ ’ਚ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਡਿਊਟੀਆਂ ਮੁੜ ਸ਼ੁਰੂ
July 27, 2026
Electricity-employees-strike-end

ਪੰਜਾਬ ’ਚ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਡਿਊਟੀਆਂ ਮੁੜ ਸ਼ੁਰੂ


ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ ਮੁਲਾਜ਼ਮਾਂ ਨੇ ਅੱਜ ਆਪਣੀਆਂ ਡਿਊਟੀਆਂ ਮੁੜ ਸੰਭਾਲ ਲਈਆਂ ਹਨ। ਇਹ ਫ਼ੈਸਲਾ ਉਨ੍ਹਾਂ ਨੇ ਐਤਵਾਰ ਨੂੰ ਪਟਿਆਲਾ ਵਿਖੇ ਵਿੱਤ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਪਾਵਰ ਮੈਨੇਜਮੈਂਟ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਕੁਝ ਮੰਗਾਂ ਮੰਨ ਲਏ ਜਾਣ ਤੋਂ ਬਾਅਦ ਲਿਆ।

ਬਿਜਲੀ ਮੁਲਾਜ਼ਮ ਆਗੂ ਅਵਤਾਰ ਕੈਂਥ, ਹਰਪਾਲ ਧਾਲੀਵਾਲ, ਕੁਲਵਿੰਦਰ ਢਿੱਲੋਂ ਅਤੇ ਮਨਜੀਤ ਚਾਹਲ ਨੇ ਆਖਿਆ ਕਿ ਜੇਕਰ ਮੰਨੀਆਂ ਗਈਆਂ ਮੰਗਾਂ ’ਤੇ ਜਲਦ ਅਮਲ ਨਾ ਕੀਤਾ ਗਿਆ, ਤਾਂ ਉਹ ਮੁੜ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹੋਣਗੇ।

Electricity employees strike ends

local advertisement banners
Comments


Recommended News
Popular Posts
Just Now