Ahmedabad Plane Crash: ਅਹਿਮਦਾਬਾਦ 'ਚ ਘਟਨਾ ਵਾਲੀ ਥਾਂ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ    ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ 'ਚ 241 ਲੋਕਾਂ ਦੀ ਮੌ.ਤ, ਇੱਕ ਯਾਤਰੀ ਦੀ ਬਚੀ ਜਾਨ    ਤੇਜ਼ ਰਫ਼ਤਾਰ ਸਕਾਰਪੀਓ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਦਰੜਿਆ    ਪੰਜਾਬ 'ਚ ਸਰਕਾਰੀ ਛੁੱਟੀ ਦੇ ਬਾਵਜੂਦ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ    ਪੰਜਾਬ 'ਚ ਹੀਟਵੇਵ ਸਬੰਧੀ ਰੈੱਡ ਅਲਰਟ ਜਾਰੀ, ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ    ਲਾਰਡਜ਼ ਸਟੇਡੀਅਮ 'ਚ ਸਟੀਵ ਸਮਿਥ ਨੇ ਐਲਨ ਬਾਰਡਰ ਤੇ ਵਿਵੀਅਨ ਰਿਚਰਡਸ ਦਾ ਰਿਕਾਰਡ ਤੋੜਿਆ    CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ 'ਚ ਨਵੇਂ ਸਪੋਰਟਸ ਹੱਬ ਦਾ ਉਦਘਾਟਨ    WTC Final: ਆਸਟ੍ਰੇਲੀਆ ਦੀ ਪਹਿਲੀ ਪਾਰੀ 212 ਦੌੜਾਂ 'ਤੇ ਸਿਮਟੀ, ਦੋ ਵਿਕਟ ਗੁਆ ਕੇ ਦੱਖਣੀ ਅਫਰੀਕਾ ਪਾਰੀ ਜਾਰੀ    CM ਭਗਵੰਤ ਮਾਨ ਤੇ ਕੇਜਰੀਵਾਲ ਨੇ ਰਗਬੀ ਵਿਸ਼ਵ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ    ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਲਾਂਚ ਕੀਤਾ ਜਾਣ ਵਾਲਾ ਐਕਿਸਓਮ -4 ਮਿਸ਼ਨ ਨੂੰ ਚੌਥੀ ਵਾਰ ਮੁਲਤਵੀ   
PSEB Result: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨਿਆ ਜਾਵੇਗਾ 12ਵੀਂ ਜਮਾਤ ਦਾ ਨਤੀਜਾ
May 14, 2025
PSEB-Result-Punjab-School-Educat

ਚੰਡੀਗੜ੍ਹ, 14 ਮਈ 2025:ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਅੱਜ 14 ਮਈ ਨੂੰ ਐਲਾਨਿਆ ਜਾਵੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਸ ਮੌਕੇ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

ਜਿਕਰਯੋਗ ਹੈ ਕਿ ਵਿਦਿਆਰਥੀ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਚੈੱਕ ਕਰ ਸਕਣਗੇ। 12ਵੀਂ ਜਮਾਤ ਦਾ ਨਤੀਜਾ ਸਿਰਫ਼ ਬੋਰਡ ਦੀ ਵੈੱਬਸਾਈਟ 'ਤੇ ਹੀ ਐਲਾਨਿਆ ਜਾਵੇਗਾ।

ਤਾਂ ਜੋ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਬੋਰਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਬਾਰੇ ਡੀਐਮਸੀ ਸਿਰਫ਼ ਉਨ੍ਹਾਂ ਵਿਦਿਆਰਥੀਆਂ ਨੂੰ ਹਾਰਡ ਕਾਪੀ ਵਿੱਚ ਘੋਸ਼ਿਤ ਕੀਤਾ ਜਾਵੇਗਾ ਜਿਨ੍ਹਾਂ ਨੇ ਅਪਲਾਈ ਕੀਤਾ ਹੈ। ਹੋਰ ਲੋਕਾਂ ਨੂੰ ਇਹ ਡੀਜੀ ਲਾਕਰ ਤੋਂ ਲੈਣਾ ਪਵੇਗਾ।

Read More: CBSE ਜਮਾਤ 10ਵੀਂ ਬੋਰਡ ਪ੍ਰੀਖਿਆ ਨਤੀਜਾ 2025 ਜਾਰੀ

PSEB Result Punjab School Education Board To Announce Class 12th Result Today

local advertisement banners
Comments


Recommended News
Popular Posts
Just Now