ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ SGPC ਦਾ ਵੱਡਾ ਕਦਮ, ਲਗਵਾਏ ਫਲੈਕਸ ਬੋਰਡ    ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ PM ਮੋਦੀ ਨੂੰ ਅਪੀਲ-‘IPL ਨੂੰ ਤੁਰੰਤ ਕੀਤਾ ਜਾਵੇ ਬੰਦ’    ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸੁਰਜੀਤ ਸਿੰਘ ਰੱਖੜਾ, CM ਮਾਨ ਨੇ ਪਾਰਟੀ ‘ਚ ਕੀਤਾ ਸਵਾਗਤ    ਅੰਮ੍ਰਿਤਸਰ ‘ਚ ਪਿਓ ਦੀ ਪਿੱਠ ‘ਚ ਧੀ ਨੇ ਮਾਰੀ ਗੋਲੀ, ਅਰਦਾਸ ਕਰਦੇ ਵਕਤ ਲਾਇਸੈਂਸੀ ਪਿਸਤੌਲ ਨਾਲ ਕੀਤੀ ਫਾਈਰਿੰਗ    NEET ਪੇਪਰ ਲੀਕ ਦਾ ਮਾਸਟਰਮਾਈਂਡ ਗ੍ਰਿਫਤਾਰ, CBI ਦੇ ਸ਼ਿਕੰਜੇ ‘ਚ ਕੈਮਿਸਟਰੀ ਦਾ ਪ੍ਰੈਫੈਸਰ    ਫਿਲੌਰ ਤੋਂ ਲੈਸਟਰ ਤੱਕ ਦਾ ਸਫਰ: ਕੁਲਵਿੰਦਰ ਸਿੰਘ ਜੋਹਲ ਬਣੇ ਲੈਸਟਰ ਦੇ ਪਹਿਲੇ ਗੁਰਸਿੱਖ ਲਾਰਡ ਮੇਅਰ    SDM ਗੁਰਦਾਸਪੁਰ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਹਾਈਵੇਅ ਜ਼ਮੀਨ ਐਕੁਆਇਰ ‘ਚ ਗਬਨ ਦਾ ਮਾਮਲਾ    ਸੰਜੀਵ ਅਰੋੜਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ    ਵਿਆਹ ਦੇ ਚਾਰ ਸਾਲ ਬਾਅਦ ਮੌਨੀ ਰਾਏ ਅਤੇ ਸੂਰਜ ਹੋਏ ਅਲੱਗ, ਤਲਾਕ ਲੈ ਕੇ ਕੀਤਾ ਰਿਸ਼ਤਾ ਖਤਮ    ਜ਼ਿਲ੍ਹੇ 'ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਹੁਣ ਤੱਕ ਕੁੱਲ 99 ਨਾਮਜ਼ਦਗੀ ਪੱਤਰ ਦਾਖਲ: ਜ਼ਿਲ੍ਹਾ ਚੋਣ ਅਫ਼ਸਰ   
ਮਾਨਸੂਨ ਦੇ ਭਾਰੀ ਮੀਂਹ ਕਾਰਨ ਪੰਜਾਬ ਦੇ ਸਰਹੱਦੀ ਪਿੰਡਾਂ 'ਚ ਸਹਿਮ ਦਾ ਮਾਹੌਲ
July 11, 2025
Heavy-Monsoon-Rains-Create-Fear-

ਪੰਜਾਬ, 11 ਜੁਲਾਈ 2025:ਮਾਨਸੂਨ ਅਤੇ ਬਰਸਾਤ ਦੇ ਮੌਸਮ ਨੇ ਇੱਕ ਵਾਰ ਫਿਰ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਉਨ੍ਹਾਂ ਸਾਰੇ ਪਿੰਡਾਂ ਦੇ ਹਜ਼ਾਰਾਂ ਕਿਸਾਨ ਅਤੇ ਪਿੰਡ ਵਾਸੀ ਸਹਿਮ ਦੇ ਮਾਹੌਲ 'ਚ ਹਨ, ਕਿਉਂਕਿ 3 ਸਾਲ ਪਹਿਲਾਂ ਸਤਲੁਜ ਵਿੱਚ ਆਏ ਭਿਆਨਕ ਹੜ੍ਹ ਨੇ ਸਭ ਕੁਝ ਤਬਾਹ ਕਰ ਦਿੱਤਾ ਸੀ। ਇੰਨਾ ਹੀ ਨਹੀਂ, ਹੜ੍ਹ ਦੇ ਪਾਣੀ ਨੇ ਕਿਸਾਨਾਂ ਦੀ ਹਜ਼ਾਰਾਂ ਏਕੜ ਵਾਹੀਯੋਗ ਜ਼ਮੀਨ ਬੰਜਰ ਬਣਾ ਦਿੱਤੀ ਸੀ ਅਤੇ ਖੇਤ ਹਜ਼ਾਰਾਂ ਟਨ ਰੇਤ ਨਾਲ ਢੱਕ ਗਏ ਸਨ।

ਇਸ ਤੋਂ ਇਲਾਵਾ ਸੈਂਕੜੇ ਏਕੜ ਜ਼ਮੀਨ ਦਰਿਆ ਵਿੱਚ ਡੁੱਬ ਗਈ ਸੀ। ਪਿੰਡ ਵਾਸੀਆਂ ਦੇ ਪੁਰਾਣੇ ਜ਼ਖ਼ਮ ਅਜੇ ਭਰੇ ਨਹੀਂ ਸਨ ਅਤੇ ਹੁਣ ਉਨ੍ਹਾਂ ਨੂੰ ਫਿਰ ਹੜ੍ਹ ਦੇ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਹੜ੍ਹ ਦੌਰਾਨ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਸੀ, ਜਿਸਦੀ ਸ਼ਾਇਦ ਹੁਣ ਤੱਕ ਭਰਪਾਈ ਨਹੀਂ ਹੋਈ ਹੈ।

ਕਈ ਸਾਲ ਬੀਤ ਜਾਣ ਤੋਂ ਬਾਅਦ ਵੀ ਦਰਿਆ ਕੰਢੇ ਰਹਿਣ ਵਾਲੇ ਪਿੰਡ ਵਾਸੀ ਬਦਲਦੇ ਮੌਸਮ ਅਤੇ ਮੀਂਹ ਨੂੰ ਦੇਖ ਕੇ ਡਰ ਰਹੇ ਹਨ ਕਿ ਕਿਤੇ ਪਹਿਲਾਂ ਵਾਂਗ ਪਿੱਛੇ ਤੋਂ ਪਾਣੀ ਨਾ ਛੱਡਿਆ ਜਾਵੇ ਅਤੇ ਜੇਕਰ ਅਜਿਹਾ ਹੋਇਆ ਤਾਂ ਉਨ੍ਹਾਂ ਨੂੰ ਪਹਿਲਾਂ ਵਾਂਗ ਘਰੋਂ ਨਿਕਲਣ ਅਤੇ ਆਪਣਾ ਸਮਾਨ ਬਚਾਉਣ ਦਾ ਮੌਕਾ ਵੀ ਨਹੀਂ ਮਿਲੇਗਾ।

Read More: ਮੌਸਮ ਵਿਭਾਗ ਵੱਲੋਂ ਪੰਜਾਬ ਭਰ 'ਚ ਭਾਰੀ ਮੀਂਹ ਦਾ ਅਲਰਟ ਜਾਰੀ

Heavy Monsoon Rains Create Fear In Punjab s Border Villages

local advertisement banners
Comments


Recommended News
Popular Posts
Just Now